Thursday, November 21, 2024

NationWide

ਸਾਲ 2022 ਵਿੱਚ ਪੰਜਾਬ ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤਾਂ ਵਿੱਚ ਕਮੀ ਦਰਜ

ਮੁੱਖ ਮੰਤਰੀ ਭਗਵੰਤ ਮਾਨ ਦੇ ਫਲੈਗਸ਼ਿਪ ਪ੍ਰੋਜੈਕਟ 'ਸੜਕ ਸੁਰੱਖੀਆ ਫੋਰਸ' ਦੀ ਸ਼ੁਰੂਆਤ ਨਾਲ ਮੌਤ ਦਰ ‘ਚ ਤੇਜ਼ੀ ਨਾਲ ਕਮੀ ਆਉਣ ਦੀ ਸੰਭਾਵਨਾ : ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਵੱਲੋਂ ਪੰਜਾਬ ਸੜਕੀ ਹਾਦਸੇ ਅਤੇ ਟਰੈਫ਼ਿਕ ਦੀ ਸਾਲਾਨਾ ਰਿਪੋਰਟ-2022 ਲਾਂਚ ਡੀਜੀਪੀ ਪੰਜਾਬ ਨੇ ਲੋਕਾਂ ਨੂੰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ ਕਿਤਾਬ ਵਿੱਚ ਪੰਜਾਬ ‘ਚ ਸੜਕ ਹਾਦਸਿਆਂ, ਟ੍ਰੈਫਿਕ ਉਲੰਘਣਾਵਾਂ ਅਤੇ ਸੜਕ ਸੁਰੱਖਿਆ ਉਪਾਵਾਂ ਦਾ ਡੂੰਘਾ ਵਿਸ਼ਲੇਸ਼ਣ ਸ਼ਾਮਲ: ਏਡੀਜੀਪੀ ਟ੍ਰੈਫਿਕ ਏ.ਐਸ. ਰਾਏ ਸਾਲ 2022 ਵਿੱਚ ਸ਼ਾਮ 6 ਵਜੇ ਤੋਂ ਰਾਤ 9 ਵਜੇ ਦਰਮਿਆਨ ਸਭ ਤੋਂ ਵੱਧ ਸੜਕ ਹਾਦਸਿਆਂ ਵਿੱਚ ਮੌਤਾਂ ਹੋਈਆਂ: ਡਾਇਰੈਕਟਰ ਪੀ.ਆਰ.ਐਸ.ਟੀ.ਆਰ.ਸੀ. ਨਵਦੀਪ ਅਸੀਜਾ