ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਇਸਰ) ਮੋਹਾਲੀ ਦੇ ਦੋ ਪ੍ਰੋਫ਼ੈਸਰਾਂ ਨੂੰ ਨੈਸ਼ਨਲ ਅਕੈਡਮੀ ਆਫ਼ ਸਾਇੰਸਜ਼ (ਨਾਸੀ) ਨੇ 2023-24 ਲਈ ਫ਼ੈਲੋ ਵਜੋਂ ਚੁਣਿਆ ਹੈ।