ਕਿਹਾ, ਮਾਨ ਸਰਕਾਰ ਨੇ ਹੁਣ ਤੱਕ ਕੀਤੇ 18 ਟੋਲ ਪਲਾਜ਼ੇ ਬੰਦ
ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਘਾਟੀ ਵਿੱਚ ਜ਼ਮੀਨ ਖਿਸਕਣ ਕਾਰਨ ਨੈਸ਼ਨਲ ਹਾਈਵੇਅ ਦਾ ਇਕ ਹਿੱਸਾ ਢਹਿ ਗਿਆ ਹੈ ਜਿਸ ਕਾਰਨ ਚੀਨ ਦੀ ਸਰਹੱਦ ਨਾਲ ਲਗਦੇ ਦਿਬਾਂਗ ਘਾਟੀ ਜ਼ਿਲ੍ਹਾ ਦੇਸ਼ ਨਾਲੋਂ ਕੱਟ ਗਿਆ ਹੈ।
ਹਰਿਆਣਾ ਸਰਕਾਰ ਨੇ ਕੰਮ ਕੀਤਾ ਅਲਾਟ, ਲਗਭਗ 163 ਕਰੋੜ ਰੁਪਏ ਆਵੇਗੀ ਲਾਗਤ
ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ ਕਰਨ ਸੰਪਰਕ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ 'ਤੇ ਉਪਲੱਬਧ
ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ ਕਰਨ ਸੰਪਰਕ
ਡੀ ਸੀ ਆਸ਼ਿਕਾ ਜੈਨ ਨੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ