Thursday, September 19, 2024

Nature

ਨੌਜਵਾਨਾਂ ਵਿੱਚ ਕੁਦਰਤ ਅਤੇ ਵਾਤਾਵਰਨ ਨਾਲ ਪਿਆਰ ਅਤੇ ਜਾਗਰੂਕਤਾ ਵਧਾਉਣ ਲਈ ਸੈਮੀਨਾਰ ਦਾ ਆਯੋਜਨ ਕੀਤਾ

ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਫੇਜ਼ 2 ਵੱਲੋਂ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ

ਕੁਦਰਤ ਦੀ ਬਖ਼ਸੀ ਵਾਤਾਵਰਣ ਸੰਤੁਲਨਤਾ ਬਣਾਈ ਰੱਖਣਾ ਜਰੂਰੀ : ਰਾਕੇਸ ਗਰਗ 

ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵਲੋਂ "ਹਰ ਮਨੁੱਖ ਲਾਵੇ ਦੋ ਰੁੱਖ" ਲਹਿਰ ਤਹਿਤ ਵਿਕਾਸ ਕਾਲੋਨੀ ਪਾਰਕ ਵਿੱਚ ਬੂਟੇ ਲਾਏ

DC ਆਸ਼ਿਕਾ ਜੈਨ ਵੱਲੋਂਂ ਜ਼ਿਲ੍ਹਾ ਆਈਕਨਜ਼ ਦੀ ਮੌਜੂਦਗੀ ਵਿੱਚ ਹਸਤਾਖ਼ਰ ਮੁਹਿੰਮ ਦੀ ਸ਼ੁਰੂਆਤ 

ਜ਼ਿਲ੍ਹਾ 80 ਫ਼ੀਸਦੀ ਤੋਂ ਵਧੇਰੇ ਦੇ ਮਤਦਾਨ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਯਤਨ ਕਰੇਗਾ : ਆਸ਼ਿਕਾ ਜੈਨ

ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਰਜ਼ੀਆ ਸੁਲਤਾਨਾ ਵੱਲੋਂ ਪਾਣੀ ਦੇ ਸੋਮਿਆਂ ਨੂੰ ਸ਼ੁੱਧ ਰੱਖਣ ਅਤੇ ਕੂੜੇ ਦੀ ਸਾਂਭ-ਸੰਭਾਲ ਦੇ ਸੁਚੱਜੇ ਪ੍ਰਬੰਧਨ ਦਾ ਸੁਨੇਹਾ

ਦੁਨੀਆਂ ਭਰ ਵਿਚ 28 ਜੁਲਾਈ ਨੂੰ ਮਨਾਏ ਜਾਣ ਵਾਲੇ ‘ਵਿਸ਼ਵ ਕੁਦਰਤ ਸੰਭਾਲ ਦਿਵਸ’ ਮੌਕੇ ਪੰਜਾਬ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਕੁਦਰਤ ਦੀ ਸਭ ਤੋਂ ਨਾਯਾਬ ਦੌਲਤ ਪਾਣੀ ਨੂੰ ਸ਼ੁੱਧ ਰੱਖਣ ਅਤੇ ਕੂੜੇ ਦੀ ਸਾਂਭ-ਸੰਭਾਲ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ ਹੈ। ਇੱਥੋਂ ਜਾਰੀ ਸੁਨੇਹੇ ਵਿਚ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੇਧ ਦਿੰਦਿਆਂ ਕੁਦਰਤੀ ਵਾਤਾਵਰਣ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਹੈ।