Friday, November 22, 2024

NavjotSinghSidhu

ਨਵਜੋਤ ਸਿੰਘ ਸਿੱਧੂ ਦੇ ਸਾਬਕਾ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਪਟਿਆਲਾ ਭੇਜਿਆ

ਥਾਣਾ ਆਈ.ਟੀ. ਸਿਟੀ ਮੋਹਾਲੀ ਦੀ ਪੁਲਿਸ ਨੇ ਪਟਿਆਲਾ ਤੋਂ ਗ੍ਰਿਫ਼ਤਾਰ ਕੀਤੇ ਨਵਜੋਤ ਸਿੰਘ ਸਿੱਧੂ ਦੇ ਸਾਬਕਾ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਿਥੇ ਮਾਨਯੋਗ ਅਦਾਲਤ ਵੱਲੋਂ ਉਸ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਪਟਿਆਲਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ।

ਨਵਜੋਤ ਸਿੱਧੂ ਨੇ ਫਿਰ ਛੱਡੇ Twitter ਉਤੇ ਅੱਖਰੀ ਤੀਰ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਅੱਜ ਫਿਰ Twitt ਕਰਦੇ ਹੋਏ ਭਾਰਤ ਸਰਕਾਰ ਨੂੰ ਨਿਸ਼ਾਨੇ ਉਤੇ ਲਿਆ ਹੈ। ਉਨ੍ਹਾਂ ਆਪਣੇ ਟਵੀਟਰ ਉਤੇ ਲਿਖਿਆ ਹੈ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਅਤੇ ਕਿਸਾਨੀ ਨੂੰ ਬਚਾਉਣਾ ਜ਼ਰੂਰੀ ਹੈ ਕਿਉਕਿ ਤਿੰਨ ਕਾਲੇ ਖੇਤੀ ਕਾਨੂੰਨ ਪੰਜਾਬ ਦੀ ਕਿਰਸਾਨੀ ਦੇ ਖ਼ਾਤਮੇ 

Farmer Protest : ਨਵਜੋਤ ਸਿੱਧੂ ਨੇ ਆਪਣੇ ਘਰ ਲਾਇਆ ਕਾਲਾ ਝੰਡਾ

ਪਟਿਆਲਾ : ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਵਿਚ ਕਲੇਸ਼ ਵੱਧ ਗਿਆ ਹੈ। ਇਸ ਦਾ ਕਾਰਨ ਨਵਜੋਤ ਸਿੰਘ ਸਿੱਧੂ ਨੂੰ ਮੰਨਿਆ ਜਾ ਰਿਹਾ ਹੈ ਕਿਉਕਿ ਉਨ੍ਹਾਂ ਨੇ ਪੰਜਾਬ ਵਾਸੀਆਂ ਅਤੇ ਕਿਸਾਨਾਂ ਦੇ ਹੱਕ ਵਿਚ ਆਪਣੇ ਪੱਧਰ ਉਤੇ ਆਵਾਜ਼ ਬੁਲੰਦ ਕੀਤੀ ਹੈ।

ਨਵਜੋਤ ਸਿੱਧੂ ਬਾਰੇ ਬੋਲੇ ਭਾਜਪਾ, AAP ਅਤੇ ਅਕਾਲੀ ਆਗੂ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋ ਸਿੱਧੂ ਨੂੰ ਨਕਾਰੇ ਜਾਣ ਉਤੇ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਗੱਲ ਕਿਤੇ ਬਣੇ, ਇਵੇ ਲੱਗ ਤਾਂ ਰਿਹਾ ਨਹੀ ਕਿਉ ਕਿ ਅਨੁਸ਼ਾਸ਼ਣ ਵਿਚ ਰਹਿਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਸਾਹਿਬ ਵੱਡੇ ਨੇਤਾ ਹਨ ਅਤੇ ਉਹ ਚਾਹੁਣ ਤਾਂ ਕਿਸੇ ਵੀ ਪਾਰਟੀ ਵਿਚ ਜਾ ਸਕਦੇ ਹਨ। ਗਰੇਵਾਲ ਨੇ ਕਿਹਾ ਕਿ ਇਹ ਸਿੱਧੂ ਦਾ ਆਪਣਾ ਫ਼ੈਸਲਾ ਹੈ ਕਿ ਉਨ੍ਹਾਂ ਅੱਗੇ ਭਵਿੱਖ ਵਿਚ ਕੀ ਕਰਨਾ ਹੈ।