ਸੜਕਾਂ ਦੇ ਨਿਰਮਾਣ ਦੌਰਾਨ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਲੋਕ ਨਿਰਮਾਣ ਮੰਤਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਸੂਬੇ ਦੇ ਵੱਕਾਰੀ ਜ਼ਮੀਨਦੋਜ਼ ਪਾਈਪਲਾਈਨ ਨੈਟਵਰਕ ਤੋਂ 40,000 ਹੈਕਟੇਅਰ ਤੋਂ ਵੱਧ ਰਕਬੇ ਨੂੰ ਹੋਵੇਗਾ ਲਾਭ
ਉਨ੍ਹਾਂ ਨੇ ਦਸਿਆ ਕਿ ਸੂਬੇ ਵਿਚ ਫਿਲਹਾਲ ਲਗਭਗ ਇਕ ਦਰਜਨ ਐਕਸਪ੍ਰੈਸ-ਵੇ ਅਤੇ 3 ਦਰਜਨ ਨੈਸ਼ਨਨ ਹਾਈਵੇ ਹੈ
ਨਾਰਕੋਟਿਕਸ ਕੰਟਰੋਲ ਬਿਊਰੋ (N32) ਅਤੇ ਦਿੱਲੀ ਪੁਲਿਸ ਦੀ ਵਿਸ਼ੇਸ਼ ਟੀਮ ਨੇ ਸਾਂਝਾ ਆਪਰੇਸ਼ਨ ਕਰਦਿਆਂ ਇਕ ਅੰਤਰਰਾਸ਼ਟਰੀ ਡਰੱਗ ਨੈਟਵਰਕ ਦਾ ਪਰਦਾਫ਼ਾਸ਼ ਕੀਤਾ ਹੈ।
ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ ਕੰਪਿਊਟਰੀਕਰਣ ਦੀ ਦਿਸ਼ਾ ਵਿੱਚ ਇੱਕ ਹੋਰ ਪੜਾਅ ਪਾਰ ਕਰ ਲਿਆ ਹੈ। ਪ੍ਰੀਖਿਆ ਸ਼ਾਖਾ ਦੀਆਂ ਦੋਵੇਂ ਇਮਾਰਤਾਂ ਵਿੱਚ ਨੈੱਟਵਰਕਿੰਗ ਦਾ ਕਾਰਜ ਮੁਕੰਮਲ ਹੋ ਗਿਆ ਗਿਆ ਹੈ।
DOT ਯਾਨੀ ਦੂਰਸੰਚਾਰ ਵਿਭਾਗ ਨੇ 11.4 ਮਿਲੀਅਨ ਤੋਂ ਵੱਧ ਸਰਗਰਮ ਮੋਬਾਈਲ ਫੋਨ ਕਨੈਕਸ਼ਨਾਂ ਦੀ ਜਾਂਚ ਕੀਤੀ ਹੈ। ਇਨ੍ਹਾਂ ‘ਚੋਂ 60 ਲੱਖ ਨੰਬਰ ਫਰਜ਼ੀ ਪਾਏ ਗਏ ਹਨ, ਜਿਨ੍ਹਾਂ ‘ਚੋਂ 5 ਲੱਖ ‘ਤੇ DOT ਨੇ ਕਾਰਵਾਈ ਕੀਤੀ ਹੈ ਜਦਕਿ ਬਾਕੀਆਂ ‘ਤੇ ਕੰਮ ਚੱਲ ਰਿਹਾ ਹੈ।
ਆਕਲੈਂਡ : ਅੱਜਕਲ੍ਹ ਸੋਸ਼ਲ ਮੀਡੀਆ ਉਤੇ ਆਮ ਚਰਚਾ ਹੈ ਕਿ 5ਜੀ ਨੈਟਵਰਕ 6ifth-generation wireless (57) ਕਰੋਨਾ ਬਿਮਾਰੀ ਨੂੰ ਫੈਲਾਉਣ ਅਤੇ ਪੰਛੀਆਂ ਦੀ ਪ੍ਰਜਾਤੀ ਨੂੰ ਖਤਮ ਕਰਨ ਲਈ ਜ਼ਿੰਮੇਵਾਰ ਹੈ। ਭਾਰਤ ਦੇ ਵਿਚ ਇਸਦੀ ਕਾਫੀ ਚਰਚਾ ਹੈ। ਲੋਕ ਪੋਸਟਾਂ ਅਤੇ ਵੀਡੀਓ