ਕਈ ਅਹਿਮ ਵਿਸ਼ਿਆਂ 'ਤੇ ਹੋਈ ਚਰਚਾ
ਪੰਜਾਬੀ ਯੂਨੀਵਰਸਿਟੀ ਦੇ ਦੋ ਵਿਦਿਆਰਥੀਆਂ ਦੀ ਨਵੀਂ ਦਿੱਲੀ ਵਿਖੇ ਹੋਣ ਵਾਲ਼ੀ ਅਜ਼ਾਦੀ ਦਿਵਸ ਪਰੇਡ ਲਈ ਚੋਣ ਹੋਈ ਹੈ। ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਦੇ ਦੋ ਵਲੰਟੀਅਰ ਹੈਪੀ ਕੁਮਾਰ ਅਤੇ ਪਰਨੀਤ ਕੌਰ ਇਸ ਪਰੇਡ ਵਿੱਚ ਸ਼ਿਰਕਤ ਕਰਨਗੇ।
ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ ਕੇਂਦਰ ’ ਦੇ ਨਾਮ ਹੇਠ ਆਹਲਾ ਦਰਜੇ ਦਾ ਐਨ.ਆਰ.ਆਈ. ਸੁਵਿਧਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ।
ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਲਿਆ ਮੀਟਿੰਗ ਵਿਚ ਹਿੱਸਾ
ਸਿਹਤ ਵਿਭਾਗ ਦੀ ਟੀਮ ਵਧਾਈਯੋਗ - ਡਾ. ਕਮਲ ਗੁਪਤਾ
ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 14 ਸਤੰਬਰ 2024 ਨੂੰ ਸਾਲ 2024 ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ
ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਲੜਕੀਆਂ ਦੀਆਂ 29 ਹਾਕੀ ਟੀਮਾਂ ਪਹੁੰਚੀਆਂ ਪੰਜਾਬੀ ਯੂਨੀਵਰਸਿਟੀ ਦੇ ਵਿਹੜੇ
ਆਕਸੀਜਨ ਸੰਕਟ ਦੇ ਮਸਲੇ ’ਤੇ ਕੇਂਦਰ ਦੀ ਅਰਜ਼ੀ ’ਤੇ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕਿਹਾ ਕਿ ਆਦੇਸ਼ ਦੀ ਪਾਲਣਾ ਕਰਨਾ ਕੇਂਦਰ ਦੀ ਜ਼ਿੰਮੇਵਾਰੀ ਹੈ। ਹੁਕਮ ਦੀ ਪਾਲਣਾ ਨਾ ਕਰਨ ਵਾਲੇ ਅਧਿਕਾਰੀਆਂ ’ਤੇ ਕਾਰਵਾਈ ਹੋਵੇ। ਜਸਟਿਸ ਚੰਦਰਚੂੜ ਨੇ ਰਾਜਧਾਨੀ ਦਿੱਲੀ ਦੇ ਆਕਸੀਜਨ ਸੰਕਟ ’ਤੇ ਸੁਝਾਅ ਦਿਤਾ ਕਿ ਵਿਗਿਆਨਕ ਤਰੀਕੇ ਨਾਲ ਇਸ ਦੀ ਵੰਡ ਦੀ ਵਿਵਸਥਾ ਕਰੇ।