ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਵੇਂ ਸਾਲ 'ਤੇ ਨਰੋਏ ਸਮਾਜ ਦੀ ਸਿਰਜਣਾ ਲਈ ਨਸ਼ਿਆਂ ਦੇ ਖਾਤਮੇ ਦਾ ਅਹਿਮ ਲਿਆ ਹੈ। ਉਨ੍ਹਾਂ ਨੇ ਇੱਥੇ ਸਰਕਟ ਹਾਊਸ ਵਿਖੇ ਡਵੀਜਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ ਤੇ ਹੋਰ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕਰਕੇ ਵਿਕਾਸ ਕਾਰਜਾਂ, ਲੋਕ ਭਲਾਈ ਦੀਆਂ ਸਰਕਾਰੀ ਸਕੀਮਾਂ ਸਮੇਤ ਪ੍ਰਸ਼ਾਸਨਿਕ ਕੰਮਾਂ ਦਾ ਜਾਇਜ਼ਾ ਲਿਆ।
ਪਿਆਰ ਮੰਨਣ ਦਾ ਵਿਸ਼ਾ ਹੈ ਨਾਂ ਕਿ ਦੂਜਿਆਂ ਨੂੰ ਮਨਵਾਉਣ ਦਾ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ
ਡੀ ਸੀ ਨੇ ਨਵੇਂ ਆਏ ਪਟਵਾਰੀਆਂ ਦਾ ਰਸਮੀ ਤੌਰ 'ਤੇ ਸਵਾਗਤ ਕੀਤਾ ਅਤੇ ਲਗਨ ਨਾਲ ਕੰਮ ਕਰਨ ਲਈ ਆਖਿਆ ਨਵਾਂ ਸਟਾਫ਼ ਮਿਲਣ ਨਾਲ ਜਿਲ੍ਹੇ ਵਿੱਚ ਮਾਲ ਮਹਿਕਮੇ ਦੇ ਕੰਮ ਚ ਤੇਜ਼ੀ ਆਵੇਗੀ
ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਾਤਾ ਨੈਣਾ ਦੇਵੀ ਜੀ, ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਜਵਾਲਾ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ
ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਕਲੱਬਾਂ, ਹੋਟਲਾਂ, ਢਾਬਿਆਂ, ਦੁਕਾਨਾਂ, ਸੜਕ ਤੇ ਖੜੀਆਂ ਰੇੜੀਆਂ-ਫੜੀਆਂ ਆਦਿ ਨੂੰ ਮਿਤੀ 31 ਦਸੰਬਰ 2023 ਅਤੇ 1 ਜਨਵਰੀ 2024 ਦੀ ਦਰਮਿਆਨੀ ਰਾਤ ਸਮਾਂ 1 ਏ.ਐਮ. ਵਜੇ ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਕਰ ਤੇ ਆਬਕਾਰੀ ਵਿਭਾਗ ਦੇ ਨਿਯਮ ਲਾਗੂ ਰਹਿਣਗੇ।
ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਉਦੇਸ਼
ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਨਵੇ ਸਾਲ ਦੇ ਜਸ਼ਨ ਦੇ ਮੱਦੇਨਜ਼ਰ ਮਿਤੀ 29, 30 ਅਤੇ 31 ਦਸੰਬਰ, 2023 ਨੂੰ ਸਪੈਸ਼ਲ ਨਾਕਾਬੰਦੀ ਕੀਤੀ ਗਈ ਹੈ
ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦਿਆ