ਸ਼ਿਵ ਸੈਨਾ ਹਿੰਦ ਦੀ ਇੱਕ ਵਿਸ਼ੇਸ਼ ਮੀਟਿੰਗ ਸ਼ਿਵ ਸਾਗਰ ਮਹਾਕਾਲੀ ਮੰਦਿਰ ਵਿਖੇ ਹੋਈ। ਇਸ ਮੌਕੇ ਪਾਰਟੀ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ, ਜਨਰਲ ਸਕੱਤਰ ਦੀਪਾਂਸ਼ੂ ਸੂਦ ਅਤੇ ਪੰਜਾਬ ਇੰਚਾਰਜ ਤੇ ਕੌਮੀ ਬੁਲਾਰੇ ਦੀਪਕ ਸ਼ਰਮਾ ਵਿਸ਼ੇਸ਼ ਤੋਰ ਤੇ ਹਾਜ਼ਰ ਹੋਏ।