Friday, September 20, 2024

Number

ਵਿਦੇਸ਼ੀ ਨੰਬਰਾਂ ਤੋਂ ਫੋਨ ਕਾਲ ਕਰਕੇ ਫਿਰੋਤੀ ਮੰਗਣ ਵਾਲੇ ਕਥਿਤ ਦੋਸ਼ੀ ਪੁਲਿਸ ਨੇ ਕੀਤੇ ਕਾਬੂ

ਕਥਿਤ ਦੋਸ਼ੀਆਂ ਵੱਲੋਂ ਰਾਤ ਸਮੇਂ ਘਰ ਤੇ ਵੀ ਕੀਤਾ ਸੀ ਹਮਲਾ

ਹਰਿਆਣਾ ਸਰਕਾਰ ਨੇ ਸੋਸਾਇਟੀਆਂ ਲਈ ਨਿਯੂ ਰਜਿਸਟ੍ਰੇਸ਼ਣ ਨੰਬਰ ਪ੍ਰਾਪਤ ਕਰਨ ਦਾ ਸਮੇਂ ਸੀਮਾ ਵਧਾਈ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿਚ ਸੋਸਾਇਟੀ ਰਜਿਸਟ੍ਰੇਸ਼ਣ ਐਕਟ,

ਸਰਕਾਰ ਤੁਹਾਡੇ ਦੁਆਰ ਤਹਿਤ 1941 ਵਸਨੀਕਾਂ ਨੇ 1076 ਨੰਬਰ ਡਾਇਲ ਕਰਕੇ ਘਰ ਬੈਠੇ ਹੀ ਸੇਵਾਵਾਂ ਪ੍ਰਾਪਤ ਕੀਤੀਆਂ

ਸਰਕਾਰੀ ਦਫ਼ਤਰਾਂ ’ਚ ਮਿਲਣ ਵਾਲੀਆਂ 43 ਸੇਵਾਵਾਂ ਇੱਕ ਫ਼ੋਨ ਕਾਲ ’ਤੇ ਸਮਾਂ ਬੁੱਕ ਕਰਵਾ ਕੇ ਲਈਆਂ ਜਾ ਸਕਦੀਆਂ ਹਨ

ਪੀਣ ਵਾਲੇ ਪਾਣੀ ਸਬੰਧੀ ਮੁਸ਼ਕਲਾਂ ਦੇ ਹੱਲ ਲਈ ਜਾਰੀ ਕੀਤੇ ਗਏ ਟੈਲੀਫੋਨ ਨੰਬਰ

ਸ਼ਹਿਰੀ ਖੇਤਰ ਵਿੱਚ ਏ.ਡੀ.ਸੀ. (ਜ) ਤੇ ਪੇਂਡੂ ਖੇਤਰ ਲਈ ਏ.ਡੀ.ਸੀ (ਡੀ) ਦੇ ਦਫ਼ਤਰ ਵਿਖੇ ਕੀਤਾ ਜਾ ਸਕਦੈ ਸੰਪਰਕ

ਸਵੀਪ ਟੀਮ ਨੇ ਵਿਦਿਆਰਥੀਆਂ ਨੂੰ ਵੋਟਰ ਹੈਲਪ ਲਾਈਨ ਨੰਬਰ 1950 ਤੋਂ ਕਰਵਾਇਆ ਜਾਣੂ

ਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਪੰਜਾਬੀ ਯੂਨੀਵਰਸਿਟੀ ਦੀ ਵੈਬਸਾਈਟ ਰਾਹੀਂ ਉੱਤਰ ਪੱਤਰੀਆਂ ਦੇ ਰੋਲ਼ ਨੰਬਰ ਵਿਖਾਉਣ ਦੀ ਸਹੂਲਤ

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ ਮੁਲਾਂਕਣਕਰਤਾ ਅਧਿਆਪਕਾਂ ਨੂੰ ਆਪਣੀ ਵੈਬਸਾਈਟ ਰਾਹੀਂ ਉੱਤਰ ਪੱਤਰੀਆਂ ਦੇ ਰੋਲ਼ ਨੰਬਰ ਵਿਖਾਉਣ ਦੀ ਸਹੂਲਤ ਪ੍ਰਦਾਨ ਕੀਤੀ ਹੈ ਜਿਸ ਨਾਲ਼ ਜਿੱਥੇ ਇੱਕ ਪਾਸੇ ਉੱਤਰ ਪੱਤਰੀਆਂ ਦੀ ਚੈਕਿੰਗ ਦੇ ਕਾਰਜ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ

ਅਤਿ ਦੀ ਗ਼ਰਮੀ ਵਿਚ ਬਿਜਲੀ ਕੱਟਾਂ ਨੇ ਕੱਢੇ ਵੱਟ

ਚੰਡੀਗੜ੍ਹ : ਇਕ ਤਾਂ ਅਤਿ ਦੀ ਗ਼ਰਮੀ ਉਪਰੋਂ ਬਿਜਲੀ ਦੇ ਲੱਗ ਰਹੇ ਲੰਮੇ ਲੰਮੇ ਕੱਟਾਂ ਨੇ ਲੋਕਾਂ ਦਾ ਜਿਉਣਾ ਔਖਾ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਮਾਨਸੂਨ ਵੀ ਹਾਲ ਦੀ ਘੜੀ ਦੂਰ ਹੀ ਹੈ, ਅਜਿਹੇ ਵਿਚ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿਚ ਅਜਿਹੇ ਹੀ 

ਹੁਣ ਕੋਰੋਨਾ ਵੈਕਸੀਨ ਲਵਾਉਣਾ ਹੋਰ ਆਸਾਨ ਹੋਇਆ

ਨਵੀਂ ਦਿੱਲੀ : ਕੋਰੋਨਾ ਕਾਰਨ ਤੜਫ਼ ਰਹੇ ਲੋਕਾਂ ਲਈ ਭਾਰਤ ਸਰਕਾਰ ਨੇ ਇਕ ਹੋਰ ਸਹਾਇਤਾ ਪੇਸ਼ ਕੀਤੀ ਹੈ ਜਿਸ ਰਾਹੀ ਹੁਣ ਕੋਈ ਵੀ ਨਾਗਰਿਕ ਕੋਰੋਨਾ ਵੈਕਸੀਨ ਲਵਾਉਣ ਲਈ ਇਕ ਹੈਲਪਲਾਈਨ ਨੰਬਰ ਡਾਇਲ ਕਰ ਸਕਦਾ ਹੈ। ਇਸ ਹੈਲਪਲਾਈਨ ਨੰਬਰ ਦੀ ਸਹਾਇਤਾ 

ਐਸ.ਆਈ.ਟੀ. ਵੱਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿੱਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ

ਪੰਜਾਬ ਵਿੱਚ ਮਹੀਨੇ ਦੇ ਅੰਤ ਤੱਕ ਨਾਗਰਿਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਕਹਿਰੇ ਨੰਬਰ ਵਾਲਾ ਕਾਲ ਸੈਂਟਰ ਹੋਵੇਗਾ

ਨਾਗਰਿਕ ਕੇਂਦਰਿਤ ਸ਼ਿਕਾਇਤਾਂ ਦਾ ਨਿਵਾਰਨ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਇਸ ਮਹੀਨੇ ਦੇ ਅਖੀਰ ਤੱਕ ਇਕਹਿਰੇ ਨੰਬਰ ਵਾਲਾ ਸੂਬਾ ਪੱਧਰੀ ਕਾਲ ਸੈਂਟਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਦੇਸ਼ ਦਿੱਤੇ ਹਨ ਕਿ ਸ਼ਿਕਾਇਤ ਨਿਵਾਰਨ ਪ੍ਰਣਾਲੀ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਇਸ ਸਾਲ ਦੇ ਅੰਦਰ ਸੂਬੇ ਵਿੱਚ ਸੇਵਾ ਕੇਂਦਰਾਂ ਰਾਹੀਂ ਸਾਰੀਆਂ 500 ਨਾਗਰਿਕ ਸੇਵਾਵਾਂ ਨੂੰ ਆਨਲਾਈਨ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਵੱਖ-ਵੱਖ ਪੱਧਰ 'ਤੇ 503 ਕਰਮਚਾਰੀਆਂ ਦੀ ਭਰਤੀ ਨੂੰ ਪ੍ਰਵਾਨਗੀ ਵੀ ਦੇ ਦਿੱਤੀ ਹੈ ਤਾਂ ਜੋ ਇਸ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ।