ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪੈਰੋਕਾਰਾਂ ਲਈ ਗਹਿਰੀ ਮਹੱਤਤਾ ਵਾਲਾ ਦਿਹਾੜਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਸੂਬੇ ਭਰ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਪ੍ਰਧਾਨ ਕਰਨੈਲ ਸਿੰਘ ਢੋਟ ਤੇ ਹੋਰ ਮੈਂਬਰ ਹਾਜ਼ਰ