ਵੋਟਰਾਂ ਲਈ ਲਾਭਕਾਰੀ ਸਾਬਤ ਹੋਵੇਗਾ ਪੋਰਟਲ ਤੇ ਹੈਲਪਲਾਈਨ ਨੰਬਰ-ਜਨਰਲ ਤੇ ਖ਼ਰਚਾ ਆਬਜ਼ਰਵਰ
ਪੂਰੀ ਗੰਭੀਰਤਾ ਨਾਲ ਵੋਟ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾਵੇ : ਦੀਪਕ ਮਿਸ਼ਰਾ
ਮਾਤਾ ਗੁਜਰੀ ਕਾਲਜ ਵਿਖੇ ਮਾਈਕਰੋ ਆਬਜ਼ਰਵਰਾਂ ਲਈ ਕਰਵਾਏ ਗਏ ਸਿਖ਼ਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਮਾਈਕਰੋ ਆਬਜ਼ਰਵਰਾਂ ਨੇ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਹੁੰਦੀਆਂ ਹਨ
ਵੋਟਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦੇ ਕੇ ਇਸ ਮੁਹਿੰਮ ਦੀ ਸਫ਼ਲਤਾ ਵਿੱਚ ਯੋਗਦਾਨ ਪਾਉਣ ਦੀ ਅਪੀਲ
ਮਾਈਕਰੋ ਅਬਜ਼ਰਵਰ ਪੋਲਿੰਗ ਬੂਥਾਂ 'ਤੇ ਹੋਣ ਵਾਲੀ ਹਰ ਕਾਰਵਾਈ ਦਾ ਧਿਆਨ ਰੱਖਣ - ਜਨਰਲ ਆਬਜ਼ਰਵਰ ਡਾ: ਹੀਰਾ ਲਾਲ
ਉਮੀਦਵਾਰਾਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਹਦਾਇਤ
ਅਧਿਕਾਰੀਆਂ ਨੂੰ ਵਿਲੱਖਣ ਅਤੇ ਨਵੇਂ ਤਰੀਕੇ ਅਪਣਾ ਕੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ
4368 ਪੋਲਿੰਗ ਅਮਲੇ ਦੇ ਆਧਾਰ 'ਤੇ 1092 ਪੋਲਿੰਗ ਪਾਰਟੀਆਂ ਬਣਾਈਆਂ
ਪੋਲਿੰਗ ਸਟੇਸ਼ਨਾਂ ਵਿਖੇ ਵੋਟਰਾਂ ਨੂੰ ਗਰਮੀ ਤੇ ਲੂ ਤੋਂ ਬਚਾਉਣ ਲਈ ਛਾਂ ਤੇ ਠੰਡੇ-ਮਿੱਠੇ ਪਾਣੀ ਦੀ ਛਬੀਲ ਦੇ ਪ੍ਰਬੰਧ ਕਰਨ ਦੀ ਹਦਾਇਤ