ਅਸੀਂ ਅਕਸਰ ਦੂਜਿਆਂ ਦੀਆਂ ਗਲਤੀਆਂ, ਉਨ੍ਹਾਂ ਦੀਆਂ ਕਮੀਆਂ 'ਤੇ ਧਿਆਨ ਕੇਂਦਰਿਤ ਕਰਦੇ ਹਾਂ। ਦੂਜਿਆਂ ਬਾਰੇ ਬੁਰਾ ਸੋਚਣਾ, ਉਨ੍ਹਾਂ ਨੂੰ ਨਿੰਦਣਾ, ਉਨ੍ਹਾਂ ਪ੍ਰਤੀ ਨਫ਼ਰਤ ਪਾਲਣਾ, ਇਹ ਸਭ ਸਾਡੇ ਮਨ ਨੂੰ ਮੈਲਾ ਕਰ ਦਿੰਦਾ ਹੈ।
ਕਿਹਾ, ਵਿਗਿਆਨਕ ਤੇ ਫਾਰੈਂਸਿਕ ਢੰਗ ਨਾਲ ਨਿਰਪੱਖ ਅਤੇ ਤੱਥਾਂ ‘ਤੇ ਅਧਾਰਿਤ ਹੋਵੇਗੀ ਤਫ਼ਤੀਸ਼
ਲਾਲਜੀਤ ਸਿੰਘ ਭੁੱਲਰ ਵੱਲੋਂ ਪੇਸ਼ ਕੀਤਾ ‘ਦ ਟਰਾਂਸਫਰ ਆਫ ਪ੍ਰੀਜ਼ਨਰਜ਼ (ਪੰਜਾਬ ਸੋਧਨਾ ਬਿਲ 2025) ਸਰਸਸੰਮਤੀ ਨਾਲ ਹੋਇਆ ਪਾਸ
ਕਿਹਾ "ਆਪ" ਸਰਕਾਰ ਨੇ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ
ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਵੱਲੋਂ ਦੱਸਿਆ ਗਿਆ ਕਿ ਪੰਜਾਬ ਰਾਜ ਵਿੱਚ ਕਣਕ ਦੀ ਕਟਾਈ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਪੇਂਡੂ ਵਿਕਾਸ ਕਾਰਜਾਂ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਨਸਾਨੀ ਜ਼ਿੰਦਗੀ ਦੇ ਹਰ ਪਹਿਲੂ 'ਚ ਕਈ ਅਜਿਹੇ ਵਿਰੋਧਾਭਾਸ ਹਨ ਜੋ ਸਾਨੂੰ ਸੋਚਣ 'ਤੇ ਮਜਬੂਰ ਕਰਦੇ ਹਨ।
ਨਗਰ ਨਿਗਮ ਦੇ ਰਿਕਾਰਡ ਮੁਤਾਬਕ ਬਹੁਤ ਪ੍ਰਾਪਰਟੀਆਂ ਅਜਿਹੀਆਂ ਵੀ ਜਿਨ੍ਹਾਂ ਨੇ ਪਿਛਲੇ 11 ਸਾਲਾਂ ਤੋਂ ਹੁਣ ਤੱਕ ਆਪਣਾ ਪ੍ਰਾਪਰਟੀ ਟੈਕਸ ਨਹੀਂ ਭਰਵਾਇਆ
ਬਜਟ ਸੈਸ਼ਨ ਦੌਰਾਨ ਵਿਧਾਇਕ ਰੰਧਾਵਾ ਦੀ ਮੰਗ ’ਤੇ ਮੰਤਰੀ ਨੇ ਕਾਜ਼ਵੇਅ ਦੀ ਥਾਂ ਪੁਲ ਬਣਾਉਣ ਦੀ ਮਨਜ਼ੂਰੀ ਦਿੱਤੀ
ਪੰਜਾਬ ਵਿੱਚ ਜ਼ੇਕਰ ਉੱਚ ਦਰਜੇ ਦੇ ਫੌਜੀ ਅਧਿਕਾਰੀ ਸੁਰੱਖਿਅਤ ਨਹੀਂ ਹਨ ਤਾਂ ਆਮ ਵਿਅਕਤੀ ਦੀ ਜਿੰਦਗੀ ਕੀ ਹੋਵੇਗੀ : ਬੀਰਪਾਲ,ਹੈਪੀ,ਸਤੀਸ਼
ਸਭਿਆਚਾਰ ਸੰਭਾਲ ਸੁਸਾਇਟੀ" ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸਮਰਪਿਤ ਸੈਮੀਨਾਰ ਕਰਵਾਇਆ
ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਲਾਲਜੀਤ ਸਿੰਘ ਭੁੱਲਰ ਨੇ ਟਰਾਇਲ ਮੌਕੇ ਕੀਤੀ ਸ਼ਿਰਕਤ, ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸੂਬੇ ਦੀ ਵਚਨਬੱਧਤਾ ਦੁਹਰਾਈ
ਪੰਜਾਬ ਵਿਚ ਕਾਨੂੰਨ ਦਾ ਨਹੀਂ ਸਗੋਂ ਪੁਲਿਸ ਦਾ ਰਾਜ ਹੈ’: ਸਾਬਕਾ ਸਿਹਤ ਮੰਤਰੀ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਸ਼੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟੰਗ ਕੀਤੀ ਗਈ
ਹਰਿਆਣਾ ਦੇ ਰਾਜ ਚੋਣ ਕਮਿਸ਼ਨਰ ਸ੍ਰੀ ਧਨਪਤ ਸਿੰਘ ਨੈ ਦਸਿਆ ਕਿ ਸੂਬੇ ਦੇ ਵੱਖ-ਵੱਖ ਨਗਰ ਨਿਗਮਾਂ, ਨਗਰ ਪਰਿਸ਼ਦਾਂ ਅਤੇ ਨਗਰ ਪਾਲਿਕਾਵਾਂ ਦੇ ਮੇਅਰ/ਪ੍ਰਧਾਨ (ਪ੍ਰੈਸੀਡੈਂਟ) ਅਤੇ ਵਾਰਡ ਮੈਂਬਰਾਂ ਲਈ ਗਿਣਤੀ ਦਾ ਕੰਮ ਸਪੰਨ ਹੋ ਗਿਆ ਹੈ ਅਤੇ ਚੋਣ ਨਤੀਜੇ ਜਾਰੀ ਕੀਤੇ ਜਾ ਚੁੱਕੇ ਹਨ।
ਖ਼ਰੀਦ ਏਜੰਸੀਆਂ ਤੁਰੰਤ ਕਣਕ ਦੇ ਖ਼ਰੀਦ ਪ੍ਰਬੰਧ ਮੁਕੰਮਲ ਕਰਨ : ਡਾ. ਪ੍ਰੀਤੀ ਯਾਦਵ
ਗਿਣਤੀ ਸਵੇਰੇ 8 ਵਜੋ ਤੋਂ ਹੋਵੇਗੀ ਸ਼ੁਰੂ, ਇਸੀ ਦਿਨ ਨਤੀਜੇ ਕੀਤੇ ਜਾਣਗੇ ਐਲਾਨ : ਰਾਜ ਚੋਣ ਕਮਿਸ਼ਨਰ ਧਨਪਤ ਸਿੰਘ
ਕਿਹਾ ਤਖਤ ਸਾਹਿਬਾਨਾਂ ਦਾ ਪ੍ਰਬੰਧ ਸੰਪਰਦਾਵਾਂ ਅਤੇ ਨਿਹੰਗ ਜਥੇਬੰਦੀਆਂ ਆਪਣੇ ਹੱਥਾਂ 'ਚ ਲੈਣ
ਭਾਰਤ ਦੇ ਰਾਸ਼ਟਰਪਤੀ ਇੰਡੀਅਨ ਸਕੂਲ ਆਫ ਬਿਜਨਸ ਆਈ.ਐਸ.ਬੀ. ਮੋਹਾਲੀ ਵਿਖੇ 11 ਮਾਰਚ 2025 ਨੂੰ ਦੌਰੇ ‘ਤੇ ਆ ਰਹੇ ਹਨ।
ਕਿਹਾ ਵਾਅਦਿਆਂ ਤੋਂ ਮੁੱਕਰਨ ਚ ਮਾਹਿਰ ਹੈ ਆਮ ਆਦਮੀ ਪਾਰਟੀ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਵਾਅਦਿਆਂ ਤੋਂ ਮੁੱਕਰਨ ਦੇ ਲਾਏ ਇਲਜ਼ਾਮ
ਧਰਮਗੜ੍ਹ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ 280 ਮੀਟਰ ਡੂੰਘਾ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲਾਏ ਨਵੇਂ ਟਿਊਬਵੈੱਲ ਨੂੰ ਪਿੰਡ ਵਾਸੀਆਂ ਨੂੰ ਅਰਪਿਤ ਕੀਤਾ
ਮਰੀਜ਼ਾਂ ਨਾਲ ਕੀਤੀ ਗੱਲਬਾਤ, ਡਾਕਟਰ ਤੇ ਕਾਉਂਸਲਰ ਤੋਂ ਵੀ ਪ੍ਰਾਪਤ ਕੀਤੀ ਫੀਡ ਬੈਕ
ਰਜਿਸਟਰੀਆਂ ਕਰਵਾਉਣ ਆਏ ਲੋਕਾਂ ਨਾਲ ਕੀਤੀ ਗੱਲਬਾਤ
ਸਰਹੱਦ ਪਾਰੋਂ ਡਰੱਗ ਤਸਕਰੀ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਅਤਿ-ਆਧੁਨਿਕ ਐਂਟੀ-ਡਰੋਨ ਤਕਨਾਲੋਜੀ ਮੁਹੱਈਆ ਕਰਵਾਈ ਜਾਵੇਗੀ: ਹਰਪਾਲ ਸਿੰਘ ਚੀਮਾ
ਅਧਿਕਾਰੀ ਸਾਰੀਆਂ ਫਾਇਲਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ-ਡਾ. ਪ੍ਰੀਤੀ ਯਾਦਵ
ਮਿਸ਼ਨ ਅੰਮ੍ਰਿਤ ਤਹਿਤ ਸ਼ੁਰੂ ਕੀਤੇ ਪ੍ਰੋਜੈਕਟ ਅਧੀਨ ਦਿਲ ਦਾ ਦੌਰਾ ਪੈਣ ਤੇ ਲਗਾਇਆ ਜਾਵੇਗਾ 35 ਹਜ਼ਾਰ ਰੁਪਏ ਦਾ ਮੁਫਤ ਟੀਕਾ
ਪੰਜਾਬ ਦੇ ਸਿੱਖਿਆ ਮੰਤਰੀ ਨੇ ਦੇਸ਼ ਭਰ ਦੀਆਂ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਨੂੰ ਸ਼ਾਮਲ ਕਰਨ ਦੀ ਕੀਤੀ ਮੰਗ ਤਾਂ ਜੋ ਦੇਸ਼ ਭਰ ਦੇ ਚਾਹਵਾਨ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਨ ਦਾ ਮੌਕਾ ਮਿਲ ਸਕੇ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਐਸੋਸੀਏਸ਼ਨ ਨੇ ਅੱਜ ਆਪਣੇ 6 ਮੈਂਬਰਾਂ ਸੁਰਜੀਤ ਸਿੰਘ ਦੁਖੀ, ਕੁਲਜੀਤ ਸਿੰਘ, ਸੁਰਜੀਤ ਸਿੰਘ ਸੈਣੀ,
ਤਹਿਸੀਲ ਕੰਪਲੈਕਸ ਵਿਖੇ ਰਜਿਸਟਰੀਆਂ ਕਰਵਾਉਣ ਆਏ ਲੋਕਾਂ ਤੋਂ ਲਈ ਫੀਡਬੈਕ, ਲੋਕਾਂ ਨੇ ਸੰਤੁਸ਼ਟੀ ਪ੍ਰਗਟਾਈ
ਜਾਂਚ ਮੁਤਾਬਕ ਸ਼ਾਮਲਾਤ ਜ਼ਮੀਨ ਦੀਆਂ 10,365 ਕਨਾਲਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕੀਤਾ ਤਬਦੀਲ: ਏ.ਸੀ.ਐਸ. ਅਨੁਰਾਗ ਵਰਮਾ
ਮੋਹਾਲੀ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ
ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ
ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਨੂੰ ਹਰ ਤਰ੍ਹਾਂ ਦੇ ਬਣਦੇੇ ਬਕਾਏ ਯੱਕਮੁਸ਼ਤ ਦੇਣੇ ਯਕੀਨੀ ਬਣਾਏ ਜਾਣ
ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ ਤੋਂ ਭਗੌੜੇ ਹਰਪ੍ਰੀਤ ਸਿੰਘ, ਪੀਸੀਐਸ, ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀ ਜ਼ਿਲ੍ਹਾ ਪੈਨਸ਼ਨਰ ਐਸੋਸੀਏਸ਼ਨ ਦੇ ਗਠਿਨ ਮੌਕੇ ਸੁਨਾਮ ਪੈਨਸ਼ਨਰ ਯੂਨੀਅਨ ਦੇ ਛੇ ਮੈਂਬਰ ਸ਼ਾਮਲ ਕੀਤੇ ਗਏ ਹਨ।
ਯੂ ਟੀ ਪ੍ਰਸ਼ਾਸਨ ਵੱਲੋਂ ਗੁਰਦੁਆਰਾ ਸਾਂਝਾ ਸਾਹਿਬ ਦੀ ਸੜਕ ਦਾ ਮਸਲਾ ਹੱਲ ਕਰਨ ਦਾ ਭਰੋਸਾ
ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਦੀ ਅਗਵਾਈ ਹੇਠ
ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1)(ਜੀ) ਤਹਿਤ ਮਿਲੀਆਂ ਸ਼ਕਤੀਆ ਦੀ ਵਰਤੋਂ ਕਰਦੇ ਹੋਏ