ਜ਼ੀਰਕਪੁਰ ਸ਼ਹਿਰ ਅੰਦਰ ਵਸਦੇ ਲੱਖਾਂ ਲੋਕਾਂ ਨੂੰ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਤੋਂ ਬਚਾਉਣ ਲਈ ਪੁਲਿਸ ਵਿਭਾਗ ਵੱਲੋਂ ਆਪ੍ਰੇਸ਼ਨ ਕਾਸੋ ਤਹਿਤ ਅਭਿਆਨ ਚਲਾਇਆ ਗਿਆ।