ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ ਵਧਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ
ਸੂਬੇ ਦੇ ਕੰਢੀ ਖੇਤਰ ਵਿੱਚ ਖੇਤੀਬਾੜੀ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਾ ਖੇਤੀਬਾੜੀ ਕਾਲਜ ਲੋਕਾਂ ਨੂੰ ਸਮਰਪਿਤ ਕੀਤਾ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਇੱਕ ਹੁਕਮ ਜਾਰੀ ਕਰਕੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਜਿੰਨ੍ਹਾਂ ਚਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਲਾਗੂ ਰਾਂਖਵਾਂਕਰਨ ਨੀਤੀ ਲਾਗੂ ਨਹੀਂ ਕੀਤੀ ਜਾਂਦੀ ਉਨਾਂ ਚਿਰ ਗ੍ਰਾਂਟ/ਫੰਡ ਜਾਰੀ ਨਾ ਕੀਤੇ ਜਾਣ।