ਦੇਸ਼ ਦੇ ਸ਼ਹਿਰ ਧੂੰਏਂ ਦੀ ਚਾਦਰ ਵਿੱਚ ਲਪੇਟੇ ਹੋਏ ਹਨ। ਆਉਣ ਵਾਲੇ ਦਿਨਾਂ ਵਿੱਚ ਧੂੰਏਂ ਤੋਂ ਕੋਈ ਰਾਹਤ ਨਹੀਂ
ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਦੱਸਿਆ ਹੈ ਕਿ ਅਰਬਨ ਅਸਟੇਟ ਦੀਆਂ ਸੜਕਾਂ ਦੇ ਡਿਵਾਇਡਰਾਂ ਦੀ ਸਾਫ਼ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ
ਯੂ ਪੀ ਦੇ ਰਹਿਣ ਵਾਲੇ 03 ਦੋਸ਼ੀ ਗ੍ਰਿਫਤਾਰ
ਸਕੂਲ ਪ੍ਰਬੰਧਕਾਂ ਨਾਲ ਜੇਤੂ ਵਿਦਿਆਰਥੀ
ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਵਿਖੇ ਜ਼ਿਲ੍ਹਾ ਮਲੇਰਕੋਟਲਾ ਦੇ ਅਕਾਲੀ ਆਗੂਆਂ ਦੀ ਇਕੱਤਰਤਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਦੇਣ ਦੀ ਨੌਜਵਾਨਾਂ ਨੇ ਭਰਵੀਂ ਸ਼ਲਾਘਾ
ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 4 ਸਤੰਬਰ ਨੂੰ
ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ
ਡੋਪਿੰਗ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਬੈਡਮਿੰਟਨ ਵਰਲਡ ਫ਼ੈਡਰੇਸ਼ਨ ਨੇ ਭਾਰਤੀ ਪੈਰਾ ਬੈਡਮਿੰਟਨ ਟੋਕੀਓ 2020 ਦੇ ਸੋਨ ਤਗ਼ਮਾ ਜੇਤੂ ਪ੍ਰਮੋਦ ਭਗਤ ਨੂੰ 18 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ।
ਸਕੱਤਰ ਦੀਪਤੀ ਗੋਇਲ ਨੇ ਪੇਟਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀ ਨੂੰ ਇਨਾਮ ਵੀ ਦਿੱਤਾ
ਕਥਿਤ ਦੋਸ਼ੀਆਂ ਵੱਲੋਂ ਰਾਤ ਸਮੇਂ ਘਰ ਤੇ ਵੀ ਕੀਤਾ ਸੀ ਹਮਲਾ
ਸੁਨਾਮ ਵਿਖੇ ਸਰਕਾਰੀ ਡਾਕਟਰ ਰੋਸ ਜ਼ਾਹਿਰ ਕਰਦੇ ਹੋਏ
ਬੀ.ਐਲ.ਓਜ ਵੱਲੋਂ 20 ਅਗਸਤ ਤੋਂ ਘਰ ਘਰ ਜਾ ਕੇ ਵੋਟਾਂ ਦੀ ਕੀਤੀ ਜਾਵੇਗੀ ਵੈਰੀਫਿਕੇਸ਼ਨ
ਹੁਣ ਤੱਕ 44,667 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹੋਲੀ ਕਲਾਂ ਵਿਖੇ ਤੀਆਂ ਤੀਜ ਦੀਆਂ ਸਮਾਰੋਹ ਦਾ ਆਯੋਜਨ ਪ੍ਰਿੰਸੀਪਲ ਸ੍ਰੀਮਤੀ ਕਮਲੇਸ਼ ਦੀ ਅਗਵਾਈ ਹੇਠ ਕੀਤਾ ਗਿਆ।
ਸਰਕਾਰੀ ਹਸਪਤਾਲ ਦੀਆਂ ਓ.ਪੀ.ਡੀ. ਸੇਵਾਵਾਂ ਰਹਿਣਗੀਆਂ ਠੱਪ
ਮਝਾਂਲ ਕਲਾਂ ਸਕੂਲ ’ਚ ਵਿਸ਼ਵ ਯੁਵਾ ਦਿਵਸ ਮੌਕੇ ਪ੍ਰੋਗਰਾਮ ਦਾ ਆਯੋਜਨ
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪੇਂਡੂ ਨੌਜਵਾਨਾਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਪਨੀਰੀ ਤਿਆਰ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਬਾਗਬਾਨੀ ਫਸਲਾਂ ਲਈ ਪਨੀਰੀ ਤਿਆਰ ਕਰਨ
ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਚੜਾਉਣਗੇ ਕੌਮੀ ਝੰਡਾ
ਨਵੀਂ ਵੋਟ ਬਣਾਉਣ, ਕਟਾਉਣ ਜਾਂ ਤਬਦੀਲ ਕਰਨ ਸਬੰਧੀ ਪ੍ਰਾਪਤ ਕੀਤੀਆਂ ਜਾਣਗੀਆਂ ਦਰਖਾਸਤਾਂ
ਗੁਰੂ ਨਾਨਕ ਕਾਲੋਨੀ ਦੀਆਂ ਔਰਤਾਂ ਨੂੰ ਕੀਤਾ ਜਾਗਰੂਕ
ਚੰਡੀਗੜ੍ਹ ਦੇ ਤਿੰਨ ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਪੀਜੀਆਈ, ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ 32 (ਜੀਐਮਸੀਐਚ), ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ 16 (ਜੀਐਮਐਸਐਚ) ਵਿੱਚ ਅੱਜ ਰੈਜ਼ੀਡੈਂਟ ਡਾਕਟਰ ਹੜਤਾਲ ’ਤੇ ਹਨ।
ਭਾਰੀ ਮੀਂਹ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਨੂੰ ਇਕ ਵਾਰ ਫਿਰ ਰੋਕ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਦਫ਼ਤਰ ਵਿਚ ਤਿੰਨ ਸੂਚਨਾ ਕਮਿਸ਼ਨਰ ਨਿਯੁਕਤ ਕਰ ਦਿੱਤੇ ਹਨ।
ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਦਾਇਰ ਚੋਣ ਪਟੀਸ਼ਨ ‘ਤੇ ਨੂੰ ਸੁਣਵਾਈ ਹੋਣ ਜਾ ਰਹੀ ਹੈ।
ਯੂਆਈਡੀਏਆਈ ਨੇ ਆਮਜਨਤਾ ਦੀ ਸਹੂਲਤ ਦੇ ਮੱਦੇਨਜਰ ਫਰੀ ਵਿਚ ਆਧਾਰ ਕਾਰਡ ਅਪਡੇਟ ਦੀ ਮਿੱਤੀ ਵਧਾ
ਸੂਬੇ ਦੇ 33483 ਕਿਸਾਨਾਂ ਨੂੰ ਮਿਲਿਆ ਮੁਆਵਜਾ ਦਾ ਲਾਭ - ਮੁੱਖ ਮੰਤਰੀ
ਸੂਬੇ ਵਿਚ 91 ਮੋਬਾਇਲ ਪਸ਼ੂਧਨ ਏਂਬੂਲੈਂਸ ਕੰਮ ਕਰ ਰਹੇ ਦੇਸ਼ ਵਿਚ ਡੇਅਰੀ ਉਤਪਾਦਨ ਵਿਚ ਹੈ ਹਰਿਆਣਾ ਦਾ ਅਹਿਮ ਯੋਗਦਾਨ
ਕਿਸਾਨ ਅੰਦੋਲਨ ਦੇ ਮੱਦੇਨਜ਼ਰ ਸੁਨਾਮ ਸ਼ਹਿਰ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਇੰਟਰਨੈੱਟ ਸੇਵਾਵਾਂ ਬੰਦ ਹਨ ਅਤੇ ਇੱਥੋਂ ਦਾ ਹਰ ਵਰਗ ਇਸ ਸਥਿਤੀ ਤੋਂ ਦੁਖੀ ਹੈ। ਜਿਨ੍ਹਾਂ ਲੋਕਾਂ ਨੂੰ ਇੰਟਰਨੈੱਟ ਸੇਵਾਵਾਂ ਦੀ ਫੌਰੀ ਲੋੜ ਹੈ, ਉਨ੍ਹਾਂ ਨੂੰ ਸ਼ਹਿਰੀ ਖੇਤਰ ਛੱਡ ਕੇ ਪਿੰਡਾਂ ਦੀਆਂ ਹੱਦਾਂ ਵਿੱਚ ਜਾ ਕੇ ਇੰਟਰਨੈੱਟ ਰਾਹੀਂ ਆਪਣਾ ਕੰਮ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ 6 ਫਰਵਰੀ ਤੋਂ ਲੱਗਣ ਵਾਲੇ ਕੈਂਪਾਂ ਦੀ ਰੂਪ ਰੇਖਾ ਉਲੀਕਣ ਅਤੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੁੰ ਇਨ੍ਹਾਂ ਕੈਂਪਾਂ ਸਬੰਧੀ ਸਿਖਲਾਈ ਦੇਣ ਲਈ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਆਡੀਟੋਰੀਅਮ ਹਾਲ ਵਿੱਚ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ
ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ -2 ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਅੰਮ੍ਰਿਤਰਾਜਦੀਪ ਸਿੰਘ ਚੱਠਾ ਨੇ ਪਾਰਟੀ ਹਾਈਕਮਾਨ ਨਾਲ ਸਲਾਹ ਮਸ਼ਵਰਾ ਕਰਕੇ ਜ਼ਿਲ੍ਹਾ ਟੀਮ ਦਾ ਐਲਾਨ ਕੀਤਾ ਹੈ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਅੱਜ ਯੂਨੀਵਰਸਿਟੀ ਦੇ ਵਿਹੜੇ ਵਿੱਚ ਵੱਡੀ ਗਿਣਤੀ ਵਿੱਚ ਹੁੰਮ-ਹੁੰਮਾ ਕੇ ਪੁੱਜੇ ਪਾਠਕਾਂ ਪੁਸਤਕ-ਪ੍ਰੇਮੀਆਂ, ਪੰਜਾਬੀ ਭਾਸ਼ਾ ਸਾਹਿਤ ਅਤੇ ਸਭਿਆਚਾਰ ਦੇ ਵਿਦਿਆਰਥੀਆਂ, ਖੋਜਾਰਥੀਆਂ ਅਤੇ ਵਿਦਵਾਨਾਂ ਦੀ ਭਰਵੀਂ ਸ਼ਮੂਲੀਅਤ ਨਾਲ ਸ਼ੁਰੂ ਹੋ ਗਿਆ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ।
ਸੰਸਦ ਦੇ ਸਰਦ ਰੁੱਤ ਦੇ ਸੈਸ਼ਨ ਦੇ ਚਲਦਿਆਂ ਅੱਜ 33 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸੰਸਦ ਵਿੱਚ ਸਰਦ ਰੁੱਤ ਦੇ ਇਜਲਾਸ ਦਾ ਅੱਜ 11ਵਾਂ ਦਿਨ ਹੈ ਅਤੇ ਸੰਸਦ ਵਿੱਚ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਹੰਗਾਮਾ ਕਰ ਰਹੇ 33 ਸੰਸਦ ਮੈਂਬਰਾਂ ਨੂੰ ਸਪੀਕਰ ਓਮ ਬਿੜਲਾ ਨੇ ਮੁਅੱਤਲ ਕਰ ਦਿੱਤਾ ਹੈ।
ਡਿਪਟੀ ਡਾਇਰੈਕਟਰ ਜਨਰਲ ਯੂ.ਆਈ.ਡੀ.ਏ.ਆਈ. ਭਾਵਨਾ ਗਰਗ ਨੇ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਆਧਾਰ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਭਾਰਤ ਵਰਗੇ ਦੇਸ਼ ਵਿੱਚ ਜੋ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੋਵੇ, ਅਜਿਹੀ ਨਫ਼ਰਤ ਦੀ ਕੋਈ ਥਾਂ ਨਹੀਂ ਹੈ: ਜੈ ਇੰਦਰ ਕੌਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਨੰਤਨਾਗ ਵਿੱਚ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਦੌਰਾਨ ਸੂਬੇ ਨਾਲ ਸਬੰਧਤ ਭਾਰਤੀ ਫੌਜ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪੰਜਾਬ ਦੇ ਕਿਸਾਨਾਂ ਅਤੇ ਖੇਤੀ ਨਾਲ ਜੁੜੇ ਉਦਮੀਆਂ ਦੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ.) ਸਕੀਮ ਵੱਲ ਨਿਰੰਤਰ ਵੱਧ ਰਹੇ ਰੁਝਾਨ ਨੇ ਇੱਕ ਵਾਰ ਫਿਰ ਪੰਜਾਬੀਆਂ ਦੀ ਉੱਦਮੀ ਭਾਵਨਾ ਨੂੰ ਦਰਸਾ ਦਿੱਤਾ ਹੈ।
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ