Thursday, April 10, 2025

PF

ਮੋਹਾਲੀ ਦੇ ਸੁਖਰਾਜ ਸਿੰਘ ਸੰਧੂ ਪੰਜਾਬ ਦੇ 6 ਮੱਛੀ/ਝੀਂਗਾ ਪਾਲਕ ਕਿਸਾਨ ਰਾਸ਼ਟਰੀ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਿਲ ਹੋਣਗੇ

ਮੱਛੀ ਪਾਲਣ ਵਿਭਾਗ, ਭਾਰਤ ਸਰਕਾਰ ਵੱਲੋਂ ਨਵੀਂ ਦਿੱਲੀ ਵਿਖੇ 26 ਜਨਵਰੀ, 2025 ਨੂੰ ਹੋਣ ਵਾਲੇ 76ਵੇਂ ਗਣਤੰਤਰ ਦਿਵਸ ਦੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ

ਰਿਸ਼ੀਪਾਲ ਖੇਰਾ ਪੀ ਐਫ਼ ਏ ਦੇ ਮੈਂਬਰ ਨਾਮਜ਼ਦ 

ਰਿਸ਼ੀਪਾਲ ਖੇਰਾ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ

ਡੀਏਪੀ ਖਾਦ ਦੀ ਕਿੱਲਤ ਨੂੰ ਲੈ ਕੇ ਵਿਲਕ ਰਿਹੈ ਅੰਨਦਾਤਾ ?

ਕਿਸਾਨ ਦੇਸ਼ ਦਾ ਅੰਨਦਾਤਾ ਹੈ। ਜੋ ਭੋਏਂ ਚੋਂ ਸੋਨਾ ਉੱਗਲਦਾ ਹੈ।ਕਰੋੜਾਂ ਲੋਕਾਂ ਦਾ ਢਿੱਡ ਭਰਦਾ ਹੈ।

ਸੁਨਾਮ 'ਚ ਕਿਸਾਨਾਂ ਨੇ ਘੇਰੀ ਡੀਏਪੀ ਖ਼ਾਦ ਦੀ ਭਰੀ ਮਾਲ ਗੱਡੀ 

ਅਧਿਕਾਰੀਆਂ ਨਾਲ ਗੱਲਬਾਤ ਤੋਂ ਬਾਅਦ ਘਿਰਾਓ ਕੀਤਾ ਸਮਾਪਤ 

ਗੌਰਮਿੰਟ ਡੀ.ਪੀ.ਈ./ਲੈਕਚਰਾਰ ਯੂਨੀਅਨ ਦੀ ਇਕੱਤਰਤਾ 'ਚ ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਸਮੱਸਿਆਵਾਂ ਸਬੰਧੀ ਚਰਚਾ

ਗੌਰਮਿੰਟ ਡੀ.ਪੀ.ਈ./ਲੈਕਚਰਾਰ ਯੂਨੀਅਨ ਪੰਜਾਬ ਵੱਲੋਂ ਜਥੇਬੰਦੀ ਦੇ ਸੂਬਾ ਸਰਪ੍ਰਸਤ ਸਿਕੰਦਰ ਸਿੰਘ ਮਾਨਸਾ ਦੀ ਅਗਵਾਈ ਹੇਠ

ਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦ

ਮੁਕੇਰੀਆਂ ਦੇ ਪਿੰਡ ਜੰਡਵਾਲ ਨੇੜੇ ਠਾਕੁਰਦੁਆਰੇ ਨਾਲ ਸਬੰਧਤ CRPF ਦੀ ਬਟਾਲੀਅਨ ਨੰਬਰ 173 ਬੀ.ਐਨ ਦੇ ਹੈੱਡ ਕਾਂਸਟੇਬਲ ਮਨੋਜ ਕੁਮਾਰ (38) ਨਾਗਾਲੈਂਡ ਵਿੱਚ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸ਼ਹੀਦ ਹੋ ਗਏ,

ਮਨੀਪੁਰ ’ਚ ਭਾਜਪਾ NPF ਜਿੱਤ ਸਕਦੀ ਹੈ 1 ਸੀਟ , ਲੋਕਾਂ ਨੇ ਕਿਹਾ ਚੋਣਾਂ ਨਹੀਂ ਸ਼ਾਂਤੀ ਦੀ ਲੋੜ ਹੈ

ਜੇਕਰ ਚੋਣਾਂ ਹੋਣਗੀਆਂ ਤਾਂ ਕੀ ਹੋਵੇਗਾ 

ਭਾਜਪਾ ਵਿਰੋਧੀ ਤਾਕਤਾਂ ਕਿਸਾਨ ਅੰਦੋਲਨ ਨੂੰ ਦੇ ਰਹੀਆਂ ਤੂਲ : ਗੁਪਤਾ 

ਕਿਹਾ ਕੇਂਦਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨੇ 
 

25 ਫਰਵਰੀ ਨੂੰ ਸੰਗਰੂਰ ਵਿਖੇ ਹੋਵੇਗੀ ਇਤਿਹਾਸਕ ਸੂਬਾ ਪੱਧਰੀ ਰੈਲੀ : ਪੀ ਪੀ ਪੀ ਐਫ

ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਪੰਜਾਬ ਦੀ ਅਗਵਾਈ ਵਿੱਚ 25 ਫਰਵਰੀ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਹੋਣ ਜਾ ਰਹੀ ਸੂਬਾ ਪੱਧਰੀ ਰੈਲੀ  ਦੀਆਂ ਤਿਆਰੀਆਂ ਦਾ ਮੁੱਢ ਬੰਨ੍ਹਦਿਆਂ ਮੋਰਚੇ ਵਿੱਚ ਸ਼ਾਮਲ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੂਬਾ ਕਮੇਟੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੂਬਾਈ ਅਤੇ ਜ਼ਿਲਾ ਆਗੂ ਟੀਮਾਂ ਨੂੰ ਰੈਲੀ ਦੀ ਕਾਮਯਾਬੀ ਲਈ ਜੰਗੀ ਪੱਧਰ ਤੇ ਯਤਨ ਜਟਾਉਣ ਦਾ ਕਾਰਜ ਸੌਂਪਿਆ ਗਿਆ ਹੈ

ਜਿਲ੍ਹਾ ਪੁਲਿਸ ਵੱਲੋਂ 02 ਕਿਲੋ ਅਫੀਮ ਅਤੇ 92 ਗ੍ਰਾਮ ਹੈਰੋਇਨ ਸਮੇਤ 02 ਕਾਬੂ

ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਦਿਸਾ ਨਿਰਦੇਸਾ, ਸ੍ਰੀ ਰਾਕੇਸ ਕੁਮਾਰ ਯਾਦਵ ਕਪਤਾਨ ਪੁਲਿਸ (ਇੰਨਵੈਸਟੀਗੇਸਨ) ਫਤਿਹਗੜ ਸਾਹਿਬ ਜੀ ਰਹਿਨੁਮਾਈ ਹੇਠ ਅਤੇ ਸ੍ਰੀ ਮੋਹਿਤ ਕੁਮਾਰ ਸਿੰਗਲਾ ਉਪ ਕਪਤਾਨ ਪੁਲਿਸ ਸਰਕਲ ਬਸੀ ਪਠਾਣਾ  ਦੀ ਯੋਗ ਅਗਵਾਈ ਹੇਠ ਅਤੇ ਥਾਣੇ ਨਰਪਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਬਸੀ ਪਠਾਣਾ ਵੱਲੋਂ ਵੱਖ-ਵੱਖ ਜਗਾਵਾਂ ਤੇ ਨਸ਼ਿਆ ਖਿਲਾਫ ਚਲਾਈ ਮੁਹਿੰਮ ਤਹਿਤ ਥਾਣਾ ਬਸੀ ਪਠਾਣਾ ਜਿਲਾ ਫਤਿਹਗੜ ਸਾਹਿਬ ਦੇ ਇਲਾਕਾ ਵਿੱਚ ਨਾਕਾਬੰਦੀ ਕਰਵਾਈ ਗਈ ਸੀ

ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (ਵੀ.ਜੀ.ਐਫ) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ।

ਸ੍ਰੀਰਾਮ ਗਰੁੱਪ ਦੇ ਫਾਉਂਡਰ ਨੇ ਛੋਟੇ ਘਰ ਤੇ ਕਾਰ ਨੂੰ ਛੱਡ ਕੇ 6 ਹਜ਼ਾਰ ਕਰੋੜ ਮੁਲਾਜ਼ਮਾਂ ਨੂੰ ਕਰ ਦਿੱਤੇ ਦਾਨ

ਕਰਮਚਾਰੀ ਭਵਿੱਖ ਨਿਧੀ ਸੰਗਠਨ ਵੱਲੋਂ ਵਿਆਜ ਰਾਸ਼ੀ ਗਾਹਕਾਂ ਦੇ ਖਾਤਿਆਂ ਵਿਚ ਪਾਏ ਜਾਵੇਗੀ

ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਵਿੱਤੀ ਸਾਲ 2022 ਅਤੇ 2023 ਲਈ ਵਿਆਜ਼ ਜਮ੍ਹਾ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਰਾਹਤ : ਹੁਣ ਮਾਰਚ 2022 ਤਕ ਤੁਹਾਡੀ ਤਨਖ਼ਾਹ ਵਿਚੋਂ ਨਹੀਂ ਕਟੇਗਾ ਪੀ.ਐਫ਼ ਦਾ ਪੈਸਾ

ਮੌਡਰਨਾ ਤੋਂ ਬਾਅਦ ਫਾਈਜ਼ਰ ਨੇ ਵੀ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਕੀਤੀ ਨਾ-ਮਨਜ਼ੂਰ: ਵਿਕਾਸ ਗਾਰਗ

 ਮੌਡਰਨਾ ਤੋਂ ਬਾਅਦ ਇਕ ਹੋਰ ਕੋਵਿਡ ਟੀਕਾ ਨਿਰਮਾਤਾ ਫਾਈਜ਼ਰ ਨੇ ਪੰਜਾਬ ਨੂੰ ਸਿੱਧੇ ਟੀਕੇ ਭੇਜਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਪਹੁੰਚ ਕਰਨ ਤੋਂ ਬਾਅਦ 'ਫਾਈਜ਼ਰ' ਨੇ ਸੂਬੇ ਵਿਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਸਬੰਧੀ ਪੰਜਾਬ ਸਰਕਾਰ ਦੀਆਂ 'ਅਸਧਾਰਨ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਆਪਣੀ ਨੀਤੀ ਅਨੁਸਾਰ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ।

ਭਾਜਪਾ ਸਰਕਾਰ ਵੱਲੋਂ ਡੀ.ਏ.ਪੀ ਖਾਦ ਦੀਆਂ ਕੀਮਤਾਂ ਵਿੱਚ 700 ਰੁਪਏ ਪ੍ਰਤੀ ਥੈਲਾ ਵਾਧਾ ਕਰਨਾ, ਕਿਸਾਨਾਂ ਦੀ ਲੁੱਟ : ਹਰਪਾਲ ਸਿੰਘ ਚੀਮਾ