ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕਰਨ
ਲੰਬਿਤ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ ਤੁਰੰਤ ਕਰਨ ਦੇ ਨਿਰਦੇਸ਼, ਸ਼ਿਕਾਇਤ ਦੇ ਨਿਪਟਾਰੇ 'ਚ ਹੋਈ ਦੇਰੀ ਲਈ ਸਬੰਧਤ ਅਧਿਕਾਰੀ ਹੋਵੇਗਾ ਜਵਾਬਦੇਹ
ਕਿਹਾ, ਪੀ.ਜੀ.ਆਰ.ਐਸ.ਪੋਰਟਲ ਤੇ ਲੰਬਿਤ ਪਏ ਕੇਸਾਂ ਦਾ ਪਹਿਲ ਦੇ ਅਧਾਰ ‘ਤੇ ਨਿਪਟਾਰਾ ਕੀਤਾ ਜਾਵੇ