ਕੋਲਾ ਖਾਨ ਦੀ ਪੁਨਰ ਸੁਰਜੀਤੀ ਨਾਲ ਪੰਜਾਬ ਬਿਜਲੀ ਖੇਤਰ ਨੂੰ ਹੋਈ 950 ਕਰੋੜ ਰੁਪਏ ਦੀ ਬੱਚਤ
ਇੰਜ: ਇੰਦਰਪਾਲ ਸਿੰਘ ਅਤੇ ਇੰਜ:ਹੀਰਾ ਲਾਲ ਗੋਇਲ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਕ੍ਰਮਵਾਰ ਡਾਇਰੈਕਟਰ (ਵੰਡ) ਅਤੇ ਡਾਇਰੈਕਟਰ (ਕਮਰਸ਼ੀਅਲ) ਵਜੋਂ ਨਿਯੁਕਤ ਹੋਏ ਹਨ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਜੂਨੀਅਰ ਇੰਜੀਨੀਅਰ
ਪ੍ਰਾਪਤੀਆਂ 'ਤੇ ਵਿਚਾਰ, ਸਹਾਇਤਾ ਲਈ ਟੀਮ ਅਤੇ ਸਰਕਾਰ ਦਾ ਧੰਨਵਾਦ
ਪੀ.ਐਸ.ਪੀ.ਸੀ.ਐਲ ਵਿੱਚ ਸਾਲ 2025-26 ਵਿੱਚ ਕੀਤੀਆਂ ਜਾਣਗੀਆਂ 4864 ਹੋਰ ਭਰਤੀਆਂ
ਭਾਰਤ ਸਰਕਾਰ ਨੇ ਛੱਤਾਂ 'ਤੇ ਸੋਲਰ ਊਰਜਾ ਅਪਣਾਉਣ ਨੂੰ ਉਤਸ਼ਾਹਿਤ ਕਰਨ ਵਿੱਚ ਪੀਐਸਪੀਸੀਐਲ ਦੇ ਸ਼ਲਾਘਾਯੋਗ ਅਤੇ ਮਹੱਤਵਪੂਰਨ ਯਤਨਾਂ ਲਈ ਪੰਜਾਬ ਨੂੰ 11.39 ਕਰੋੜ ਰੁਪਏ ਦੇ ਪ੍ਰੋਤਸਾਹਨ ਨਾਲ ਸਨਮਾਨਿਤ ਕੀਤਾ
ਮੁਲਜ਼ਮ ਨੇ ਪਹਿਲਾਂ ਵੀ ਲਈ ਸੀ 10000 ਰੁਪਏ ਰਿਸ਼ਵਤ
ਪਛਵਾੜਾ ਕੋਲ ਖਾਣ ਦੇ ਮਹੱਤਵਪੂਰਨ ਯੋਗਦਾਨ ਸਦਕਾ ਕੋਲੇ ਦੀ ਢੁਕਵੀਂ ਸਪਲਾਈ ਹੋਈ ਯਕੀਨੀ
ਲਾਈਨਮੈਨ ਯੂ.ਪੀ.ਆਈ. ਪੇਮੈਂਟ ਰਾਹੀਂ ਪਹਿਲਾਂ ਵੀ ਲੈ ਚੁੱਕਾ ਹੈ 5000 ਰੁਪਏ
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ)
ਇੰਜ: ਦੇਸ ਰਾਜ ਬਾਂਗੜ, ਚੀਫ਼ ਇੰਜਨੀਅਰ, ਬਾਰਡਰ ਜ਼ੋਨ, ਪੀ.ਐਸ.ਪੀ.ਸੀ.ਐਲ., ਅੰਮ੍ਰਿਤਸਰ ਨੇ 4 ਜਨਵਰੀ ਨੂੰ ਫੇਅਰਲੈਂਡ ਕਲੋਨੀ, ਅੰਮ੍ਰਿਤਸਰ ਵਿੱਚ ਖਰਾਬ ਬਿਜਲੀ ਮੀਟਰਾਂ ਦੀ ਜਾਂਚ ਕਰਨ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਨਾਭਾ,
ਪਛਵਾੜਾ ਖਾਣ ਪੰਜਾਬ ਰਾਜ ਪਾਵਰ ਕਾਰੋਪੋਰੇਸ਼ਨ ਨੂੰ ਪ੍ਰਤੀ ਲੱਖ ਮੀਟ੍ਰਿਕ ਟਨ ਕੋਲੇ ਪਿੱਛੇ 11 ਕਰੋੜ ਰੁਪਏ ਦੀ ਬੱਚਤ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSP3L) ਦਫ਼ਤਰ, ਸਬ ਡਵੀਜ਼ਨ ਸਾਊਥ
ਕਿਹਾ, ਗੈਰ-ਕਾਨੂੰਨੀ ਅਤੇ ਭ੍ਰਿਸ਼ਟ ਕਾਰਵਾਈ ਵਿੱਚ ਸ਼ਾਮਲ ਕਿਸੇ ਵੀ ਰੈਂਕ ਜਾਂ ਅਹੁਦੇ ਦੇ ਕਰਮਚਾਰੀ ਲਈ ਵਿਭਾਗ ਵਿੱਚ ਕੋਈ ਥਾਂ ਨਹੀਂ
ਮਸਲਿਆਂ ਨੂੰ ਹੱਲ ਕਰਨ ਲਈ ਕੈਬਨਿਟ ਸਬ-ਕਮੇਟੀ ਵੱਲੋਂ 4 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ
ਪੰਜਾਬ ਸਰਕਾਰ ਨੇ ਇੰਜੀ. ਹਰਜੀਤ ਸਿੰਘ ਨੂੰ ਦੋ ਸਾਲਾਂ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਾ ਡਾਇਰੈਕਟਰ/ਜਨਰੇਸ਼ਨ ਨਿਯੁਕਤ ਕੀਤਾ ਹੈ।
ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਏ.ਓ.ਜੇ.ਈ., ਗਰਿੱਡ ਸਟਾਫ਼ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਮੰਡਲ ਦਫ਼ਤਰ ਦੇ ਗੇਟ
ਪੀ ਐਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ ਜੂਨੀਅਰ ਇੰਨਜੀਨਅਰਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ
ਬਿਜਲੀ ਚੋਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਦੇ ਊਰਜਾ ਮੰਤਰੀ ਹਰਭਜਨ ਸਿੰਘ ਈਟੀਓ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐਲ) ਦੇ ਐਗਰੀਗੇਟ ਰੇਵੇਨਿਊ ਰਿਕੁਆਇਰਮੈਂਟ ਐਂਡ ਟੈਰਿਫ ਰੈਗੂਲੇਸ਼ਨ (ਏਆਰਆਰ & ਟੀਆਰ) ਵਿੰਗ
ਮਾਮਲੇ ਵਿੱਚ ਸ਼ਾਮਿਲ ਕਰਮਚਾਰੀਆਂ ਅਤੇ ਵਪਾਰੀ ਵਿਰੁੱਧ ਵਿੱਢੀ ਪੁਲਿਸ ਕਾਰਵਾਈ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮਨੁੱਖੀ ਸਰੋਤ ਵਿਕਾਸ (ਐਚ.ਆਰ.ਡੀ.) ਵਿੰਗ ਨੇ ਅੱਜ ਪਟਿਆਲਾ ਵਿਖੇ ਤਕਨੀਕੀ ਸਿਖਲਾਈ ਸੰਸਥਾਨ (ਟੀ.ਟੀ.ਆਈ.) ਦੇ ਏ.ਈ. ਹੋਸਟਲ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਚਲਾਈ।
ਇੰਜੀ. ਬਲਦੇਵ ਸਿੰਘ ਸਰਾਂ, ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀਐਸਪੀਸੀਐਲ) ਨੇ ਪੀਐਸਪੀਸੀਐਲ ਦੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ, ਗ੍ਰਿਡਾਂ ਅਤੇ ਹੋਰ ਸਰਕਾਰੀ ਇਮਾਰਤਾਂ ਦੇ ਆਲੇ-ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਹੈ
ਭਾਰਤੀ ਤਕਨਾਲੋਜੀ ਸੰਸਥਾ ਰੋਪੜ (ਆਈਆਈਟੀ ਰੋਪੜ) ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐਲ) ਨੇ ਅੱਜ ਇੱਕ ਮਹੱਤਵਪੂਰਨ ਸਮਝੌਤਾ ਪੱਤਰ (ਐਮਓਯੂ) 'ਤੇ ਦਸਤਖ਼ਤ ਕੀਤੇ ਹਨ।
ਅੱਜ ਇੱਥੇ ਮੁਲਾਜ਼ਮ ਯੂਨਾਈਟਿਡ ਔਰਗੇਨਾਈਜ਼ੇਸ਼ਨ ਪੀ.ਐਸ.ਪੀ.ਸੀ.ਐਲ., ਪੀ.ਐਸ.ਟੀ.ਸੀ.ਐਲ. ਡਵੀਜ਼ਨ ਮਾਲੇਰਕੋਟਲਾ ਦੇ ਮੈਂਬਰਾਂ ਵੱਲੋਂ ਮੈਨੇਜਮੈਂਟ ਖਿਲਾਫ ਨਾਅਰੇਬਾਜ਼ੀ
ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਨੇ 26 ਜੂਨ 2024 ਨੂੰ ਇੱਕ ਦਿਨ ਵਿੱਚ 3563 ਲੱਖ ਯੂਨਿਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਪੂਰੀ ਕੀਤੀ ਹੈ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਨੇ ਟਿਕਾਊ ਊਰਜਾ ਸਰੋਤਾਂ ਨੂੰ ਉਤਸ਼ਾਹਿਤ ਕਰਦੇ ਹੋਏ ਰਾਜ ਦੀ ਵਧਦੀ ਬਿਜਲੀ ਮੰਗ ਨੂੰ ਪੂਰਾ ਕਰਨ
ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਜਲਖੇੜੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਦੇ ਸਫਲ ਮੁੜ ਚਾਲੂ ਹੋਣ ਦਾ ਐਲਾਨ ਕੀਤਾ,
ਪੀ.ਐਸ.ਪੀ.ਸੀ.ਐਲ. ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਜਿਸ ਦੀ ਕਰੰਟ ਲੱਗਣ ਕਾਰਨ ਮਿਤੀ 07-12-2023 ਨੂੰ ਮੌਤ ਹੋ ਗਈ ਸੀ
ਪੀ ਐਸ ਪੀ ਸੀ ਐਲ ਡਵੀਜ਼ਨ ਸਮਾਣਾ ਵਿਖੇ ਇੰਪਲਾਈਜ ਫੈਡਰੇਸ਼ਨ ਪਹਿਲਵਾਨ ਗਰੁੱਪ ਵਲੋਂ ਜਥੇਬੰਦੀ ਦਾ ਝੰਡਾ ਲਹਿਰਾ
ਸਰਗਰਮੀ ਨਾਲ ਹਾਲਾਤਾਂ ਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਉਪ ਮੁੱਖ ਇੰਜੀਨੀਅਰ ਪੱਧਰ ਦੇ ਅਫਸਰ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ,
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਅੱਜ ਗੋਪਾਲ ਸ਼ਰਮਾ ਨੇ ਉਪ ਸਕੱਤਰ ਲੋਕ ਸੰਪਰਕ ਵਜੋਂ ਅਹੁਦਾ ਸੰਭਾਲ ਲਿਆ ਹੈ।
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.) ਖੁਸ਼ਵੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।