ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਦੀ ਯੋਗ ਅਗਵਾਈ ਹੇਠ “ਪੈਨ ਇੰਡੀਆ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਜੇਲ੍ਹਾ ਵਿੱਚ ਬੰਦ ਕੈਦੀ ਅਤੇ ਹਿਰਾਸਤੀ ਜਿਹੜੇ ਆਪਣੇ ਆਪ ਨੂੰ ਜੁਰਮ ਦੇ ਵੇਲੇ ਜੂਵੀਨਾਈਲ ਹੋਣ ਦਾ ਦਾਅਵਾ ਕਰਦੇ ਹਨ