ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਸ ਕੰਟਰੈਕਟ ਯੂਨੀਅਨ ਦੀ ਹੜਤਾਲ ਖਤਮ ਹੋ ਗਈ ਹੈ।
ਮੁਲਾਜ਼ਮਾਂ ਦੇ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ; 3,189 ਕਰਮਚਾਰੀਆਂ ਨੂੰ ਮਿਲੇਗਾ ਲਾਭ
MSP ‘ਤੇ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਕਿਸਾਨ ਸੰਗਠਨਾਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਅੰਦੋਲਨ ਕਾਰਨ ਪੰਜਾਬ ਵਿਚ ਅੱਜ ਬੱਸ ਸੇਵਾਵਾਂ ਬੰਦ ਰਹਿਣਗੀਆਂ।
ਪੰਜਾਬ ਵਿਚ ਪੀਆਰਟੀਸੀ ਤੇ ਪਨਬੱਸ ਦੇ ਮੁਲਾਜ਼ਮ ਹੜਤਾਲ ‘ਤੇ ਚਲੇ ਗਏ ਹਨ। ਉਨ੍ਹਾਂ ਵੱਲੋਂ ਤਿੰਨ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। 14, 15 ਤੇ 16 ਅਗਸਤ ਨੂੰ ਸਰਕਾਰੀ ਬੱਸ ਮੁਲਾਜ਼ਮਾਂ ਵੱਲੋਂ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਗਿਆ ਹੈ।