Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

Panchayat

ਜ਼ਿਲ੍ਹੇ ਦੀਆਂ ਗ੍ਰਾਮ ਪੰਚਾਇਤਾਂ ਵਿੱਚ ਗ੍ਰਾਮ ਸਭਾਵਾਂ ਦੇ ਵਿਸ਼ੇਸ਼ ਆਮ ਇਜਲਾਸ 29 ਅਤੇ 30 ਮਾਰਚ ਨੂੰ : ਡੀ ਸੀ ਕੋਮਲ ਮਿੱਤਲ

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਸਾਰੀਆਂ ਗਰਾਮ ਪੰਚਾਇਤਾਂ ਵਿੱਚ ਮਿਤੀ 29/03/2025 ਅਤੇ 30/03/2025 ਨੂੰ ਗਰਾਮ ਸਭਾਵਾਂ ਦੇ ਵਿਸ਼ੇਸ਼ ਆਮ ਇਜਲਾਸ ਕਰਵਾਏ ਜਾ ਰਹੇ ਹਨ।

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਵਿੱਚ 3000 ਤੋਂ ਵੱਧ ਪੰਚਾਇਤਾਂ ਵੱਲੋਂ ਨਸ਼ਿਆਂ ਵਿਰੁੱਧ ਮਤਾ ਪਾਸ ਕਰਨ ਨਾਲ ਮੁਹਿੰਮ ਨੇ ਲੋਕ ਲਹਿਰ ਦਾ ਰੂਪ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂੁਆਤ ਡੇਰਾਬੱਸੀ ਤੋਂ ਕੀਤੀ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ

ਅਟਲ ਕਿਸਾਨ ਮਜਦੂਰ ਕੈਂਟੀਨ ਦਾ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਨੇ ਕੀਤਾ ਉਦਘਾਟਨ

ਇਸਰਾਨਾ ਵਿਧਾਨਸਭਾ ਤੇ ਨੇੜੇ ਦੇ ਖੇਤਰ ਦੇ ਕਿਸਾਨਾਂ ਨੂੰ ਅਟੱਲ ਕੈਂਟੀਨ ਦਾ ਮਿਲੇਗਾ ਫਾਇਦਾ - ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ

20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ, BDPO 'ਤੇ ਵੀ ਕੇਸ ਦਰਜ 

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਕੁਰੜਾ, ਐਸ.ਏ.ਐਸ. ਨਗਰ ਵਿਖੇ ਤਾਇਨਾਤ 

ਬਲਾਕ ਸੰਮਤੀ ਦੇ ਅਮਲੇ ਦੀਆਂ ਬਦਲੀਆਂ ਹੋ ਸਕਦੀਆਂ ਹਨ : ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਜਿਹੜੇ ਮੁਲਾਜ਼ਮ ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਹਨ ਉਨ੍ਹਾਂ ਦੇ ਫੇਰਬਦਲ ਲਈ ਜਲਦ ਗੌਰ ਕਰਾਂਗੇ

ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਨੇ ਧਾਂਗੜ ਦੇ ਅਮ੍ਰਿਤ ਸਰੋਵਰ ਤਲਾਅ ਦਾ ਕੀਤਾ ਨਿਰੀਖਣ

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਧਾਂਗੜ ਪਿੰਡ ਵਿਖੇ ਅਮ੍ਰਿਤ ਸਰੋਵਰ ਤਲਾਅ ਦਾ ਨਿਰੀਖਣ ਕੀਤਾ। 

ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ-2025; ਐੱਸ ਡੀ ਐੱਮ ਦਫਤਰਾਂ ਅਤੇ ਬੀ ਡੀ ਪੀ ਓ ਦਫਤਰਾਂ ਵਿੱਚ ਵੋਟਰ ਸੂਚੀਆਂ ਉਪਲਬਧ ਕਰਵਾਈਆਂ

ਵੋਟਰ ਸੂਚੀਆਂ ਦੇ ਅਧਾਰ 'ਤੇ ਨਵੀਂਆਂ ਵੋਟਾਂ ਬਣਵਾਉਣ ਦੇ ਦਾਅਵੇ ਜਾਂ ਮੌਜੂਦਾ 'ਤੇ ਇਤਰਾਜ਼ ਦਰਜ ਕਰਵਾਉਣ ਦੀ ਮਿਤੀ 11 ਫਰਵਰੀ ਤੋਂ 18 ਫਰਵਰੀ ਤੱਕ

ਦੇਵੀਗੜ੍ਹ 'ਚ ਚਾਈਨਾ, ਨਾਈਲੋਨ ਤੇ ਸਿੰਥੈਟਿਕ ਡੋਰ ਦੇ 87 ਗੱਟੂ ਬਰਾਮਦ, ਨਗਰ ਪੰਚਾਇਤ ਦੀ ਟੀਮ ਵੱਲੋਂ ਅਚਨਚੇਤ ਚੈਕਿੰਗ

ਚਾਈਨਾ, ਨਾਈਲੋਨ ਤੇ ਸਿੰਥੈਟਿਕ ਡੋਰ 'ਤੇ ਪੂਰਨ ਪਾਬੰਦੀ, ਉਲੰਘਣਾ ਕਰਨ ਉਤੇ ਕੀਤੀ ਜਾਵੇਗੀ ਸਖ਼ਤ ਕਾਨੂੰਨੀ ਕਾਰਵਾਈ-ਈ.ਓ. ਰਾਕੇਸ਼ ਕੁਮਾਰ

ਸੁਨਾਮ ਬਲਾਕ ਦੇ ਸਰਪੰਚਾਂ -ਪੰਚਾਂ ਨੂੰ ਪੰਚਾਇਤੀ ਕਾਰਜਾਂ ਦੇ ਗੁਰ ਦੱਸੇ 

ਸੁਨਾਮ ਵਿਖੇ ਮਾਹਿਰ ਸਰਪੰਚਾਂ ਨੂੰ ਸੰਬੋਧਨ ਕਰਦੇ ਹੋਏ।

ਪਿੰਡ ਕੱਕੋਂ ਦੀ ਪੰਚਾਇਤ ਦਾ ਨਸ਼ਿਆਂ ਵਿਰੁੱਧ ਕਦਮ: ਪਾਸ ਕੀਤਾ ਮੁਹੱਤਵਪੂਰਣ ਮਤਾ

ਪਿੰਡ ਕੱਕੋਂ ਦੀ ਪੰਚਾਇਤ ਨੇ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਅਤੇ ਇਸ ਨਾਲ ਪਿੰਡ ਦੇ ਨੌਜਵਾਨਾਂ ਦੇ ਭਵਿੱਖ ਤੇ ਪੈ ਰਹੇ ਨਕਾਸੀ ਪ੍ਰਭਾਵ ਨੂੰ ਦੇਖਦਿਆਂ ਇੱਕ ਵੱਡਾ ਅਤੇ ਕੜਾ ਫੈਸਲਾ ਲਿਆ ਹੈ।

ਟੋਹਾਣਾ ਕਿਸਾਨ ਮਹਾਂ ਪੰਚਾਇਤ ਲਈ ਪਿੰਡਾਂ 'ਚ ਲਾਮਬੰਦੀ 

ਕਿਸਾਨ ਆਗੂ ਰਾਮ ਸ਼ਰਨ ਸਿੰਘ ਉਗਰਾਹਾਂ ਤੇ ਹੋਰ ਪ੍ਰਚਾਰ ਕਰਦੇ ਹੋਏ

ਵਿਧਾਇਕ ਰਹਿਮਾਨ ਵੱਲੋਂ ਸਰਪੰਚ ਬਲਵੀਰ ਸਿੰਘ ਕਸਬਾ ਭੁਰਾਲ ਨਵੇਂ ਪੰਚਾਇਤ ਨੇ ਕੰਮ ਦੀ ਸ਼ੁਰੂਆਤ ਕਰ ਲਈ

ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਐਮ ਐਲ ਏ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਨਵੀਂ ਬਣੀ ਪੰਚਾਇਤ ਸਰਦਾਰ ਬਲਵੀਰ ਸਿੰਘ ਨੇ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ

ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਤੀਜੇ ਦਿਨ 26 ਨਾਮਜ਼ਦਗੀਆਂ : ਅਨੁਪ੍ਰਿਤਾ ਜੌਹਲ

ਨਗਰ ਨਿਗਮ ਪਟਿਆਲਾ ਲਈ 13 ਨਾਮਜ਼ਦਗੀਆਂ ਦਾਖਲ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ SDO ਤੇ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਨਹਿਰੀ ਵਿਭਾਗ ਫਿਰੋਜ਼ਪੁਰ ਦੇ ਐਸ.ਡੀ.ਓ ਗੁਲਾਬ ਸਿੰਘ ਅਤੇ ਖੇਤੀਬਾੜੀ ਵਿਭਾਗ ਫਿਰੋਜ਼ਪੁਰ ਦੇ ਸਬ-ਇੰਸਪੈਕਟਰ ਦਵਿੰਦਰ ਸਿੰਘ ਖਿਲਾਫ 15,00,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ।

ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

ਰੋਜ਼ਗਾਰ ਉਤਪਤੀ ਮੰਤਰੀ ਨੇ ਮੋਗਾ ਜ਼ਿਲ੍ਹੇ ਦੇ 2486 ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ

ਮਹਿੰਦਰ ਭਗਤ ਨੇ ਜਲੰਧਰ ’ਚ 5443 ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਚੁਕਾਈ ਸਹੁੰ

ਇਕ ਵਾਰ ਫਿਰ ਰੰਗਲਾ ਪੰਜਾਬ ਬਣਾਉਣ ਲਈ ਪੰਚਾਇਤਾਂ ਨੂੰ ਸਖ਼ਤ ਮਿਹਨਤ ਕਰਨ ਦੀ ਕੀਤੀ ਅਪੀਲ

ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਚਾਇਤਾਂ ਸਖ਼ਤ ਮਿਹਨਤ ਕਰਨ : ਹਰਜੋਤ ਸਿੰਘ ਬੈਂਸ

ਜ਼ਿਲ੍ਹਾ ਰੂਪਨਗਰ ਦੇ 3410 ਪੰਚਾਂ ਨੂੰ ਚੁਕਾਈ ਗਈ ਸਹੁੰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀਆਂ ਸਹਿਯੋਗੀ ਬਣਨ ਪੰਚਾਇਤਾਂ : ਡਾ: ਬਲਜੀਤ ਕੌਰ

ਐਸਸੀ ਅਬਾਦੀ ਵਾਲੇ ਪਿੰਡਾਂ ਨੂੰ ਮਿਲੇਗੀ 20 ਲੱਖ ਪ੍ਰਤੀ ਪਿੰਡ ਦੇ ਹਿਸਾਬ ਨਾਲ ਵਾਧੂ ਗ੍ਰਾਂਟ

ਮੋਹਾਲੀ ’ਚ ਪੰਚਾਂ ਦਾ ਸਹੁੰ ਚੁੱਕ ਸਮਾਗਮ; ਲੋਕ ਨਿਰਮਾਣ ਤੇ ਬਿਜਲੀ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਪੰਚਾਇਤਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਅਪੀਲ

ਲੋਕ ਸਭਾ ਮੈਂਬਰ ਮਾਲਵਿੰਦਰ ਕੰਗ ਵੱਲੋਂ ਲੋਕਤੰਤਰ ਦੀ ਸਭ ਤੋਂ ਹੇਠਲੀ ਇਕਾਈ ਨੂੰ ਨੌਜੁਆਨ ਸ਼ਕਤੀ ਨੂੰ ਸੰਭਾਲਣ ਦੀ ਅਪੀਲ

ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ

ਕਪੂਰਥਲਾ ਵਿਖੇ 3127 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ

ਨਗਰ ਪੰਚਾਇਤ ਖਨੌਰੀ ਵੱਲੋਂ ਸਫਾਈ ਪੰਦਰਵਾੜਾ ਮਨਾਇਆ ਗਿਆ

ਸਫਾਈ ਦੇ ਖੇਤਰ ਵਿੱਚ ਕਈ ਵਾਰ ਨੈਸ਼ਨਲ ਪੱਧਰ ਤੇ ਸਨਮਾਨ ਪ੍ਰਾਪਤ ਕਰ ਚੁੱਕੀ ਨਗਰ ਪੰਚਾਇਤ ਖਨੌਰੀ ਵੱਲੋਂ ਆਮ ਸਫਾਈ ਅਤੇ ਸਲਾਘਾਯੋਗ ਕੰਮ ਕਰਨ

ਸਮਾਣਾ ਹਲਕੇ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਹਰਚੰਦ ਸਿੰਘ ਬਰਸਟ ਨਾਲ ਕੀਤੀ ਚਰਚਾ

ਹਲਕਾ ਸਮਾਣਾ ਦੀਆਂ ਨਵੀਆਂ ਬਣੀਆਂ ਪੰਚਾਇਤਾ ਨੇ ਆਪ ਦੇ ਸੂਬਾ ਜਨਰਲ ਸਕੱਤਰ ਨਾਲ ਕੀਤੀ ਮੁਲਾਕਾਤ

ਅਮਨ ਅਰੋੜਾ ਨੇ ਅੱਠ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗਿਆਰਾਂ ਲੱਖ ਦੇ ਚੈੱਕ ਸੌਂਪੇ 

ਕਿਹਾ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਵੇਗੀ 

ਪਿੰਡ ਕਲਿਆਣ ਦੀ ਨਵੀਂ ਬਣੀ ਪੰਚਾਇਤ ਦਾ ਕੀਤਾ ਸਨਮਾਨ

 ਅਧਿਆਪਕ ਮਿਲਣੀ ਸਰਕਾਰੀ ਪ੍ਰਾਇਮਰੀ ਸਕੂਲ ਕਲਿਆਣ ਵਿਖੇ

ਪਿੰਡਾਂ ਦਾ ਸਰਬ-ਪੱਖੀ ਵਿਕਾਸ ਕਰਵਾਉਣਾ ਪੰਚਾਇਤਾਂ ਦੇ ਮੋਢਿਆਂ 'ਤੇ ਅਹਿਮ ਜ਼ਿੰਮੇਵਾਰੀ: ਕੁਲਵੰਤ ਸਿੰਘ

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਨੂੰ ਦੇਵੇਗੀ ਪੂਰਨ ਸਹਿਯੋਗ: ਕੁਲਵੰਤ ਸਿੰਘ
 

ਪਿੰਡ ਸਿਧਾਣਾ ਦੀ ਪੰਚਾਇਤ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਚੁੱਕੇ ਜਾਣਗੇ ਸਖਤ ਕਦਮ : ਸਰਪੰਚ ਜਗਸੀਰ ਸਿੰਘ 

ਪਿੰਡ ਸਿਧਾਣਾ ਵਿੱਚ ਸਰਬ ਸੰਮਤੀ ਨਾਲ ਚੁਣੇ ਹੋਏ ਨਵੇਂ ਸਰਪੰਚ ਸ੍ਰ. ਜਗਸੀਰ ਸਿੰਘ ਸਿਧਾਣਾ ਦੀ ਅਗਵਾਈ ਵਿੱਚ ਨਵੀਂ ਪੰਚਾਇਤ 

ਬਲਬੀਰ ਸਿੱਧੂ ਵੱਲੋਂ ਨਵ ਨਿਯੁਕਤ ਪੰਚਾਇਤਾਂ ਦਾ ਕੀਤਾ ਗਿਆ ਸਨਮਾਨ

ਅੱਜ ਸੀਨੀਅਰ ਕਾਂਗਰਸੀ ਆਗੂ ਸਾਬਕਾ ਸਿਹਤ ਮੰਤਰੀ ਪੰਜਾਬ ਸ ਬਲਬੀਰ ਸਿੰਘ ਸਿੱਧੂ ਜੀ ਵੱਲੋਂ ਆਪਣੇ ਗ੍ਰਹਿ ਵਿਖੇ ਹਲਕਾ ਮੋਹਾਲੀ 

 ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਮੁਹਾਲੀ ਦੇ ਪਹਿਲੇ ਸਰਸ ਮੇਲੇ ਦਾ ਸ਼ਾਨਦਾਰ ਉਦਘਾਟਨ 

ਕਿਹਾ, ਭਗਵੰਤ ਮਾਨ ਸਰਕਾਰ ਨੇ ਰੰਗਲਾ ਪੰਜਾਬ ਦੀ ਧਾਰਨਾ ਨੂੰ ਉਤਸ਼ਾਹ ਦੇ ਕੇ ਕਰਕੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕੀਤੀ

ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਚਾਇਤੀ ਚੋਣਾਂ ਵਿੱਚ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ

ਪਿੰਡ ਸਤਾਬਗੜ੍ਹ ਵਿਖੇ ਪੰਚਾਇਤੀ ਚੋਣ ਦੌਰਾਨ ਹਰਵਿੰਦਰ ਕੌਰ ਬਣੀ ਸਰਪੰਚੀ 

ਜ਼ੀਰਕਪੁਰ ਖੇਤਰ ਦੇ ਇੱਕੋ ਇੱਕ ਪਿੰਡ ਸ਼ਤਾਬਗੜ੍ਹ ਵਿਖੇ ਅੱਜ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਹਰਵਿੰਦਰ ਕੌਰ ਆਪਣੀ ਵਿਰੋਧੀ ਰਜਿੰਦਰਜੀਤ ਕੌਰ ਨੂੰ ਹਰਾ ਕੇ ਸਰਪੰਚ ਬਣ ਗਈ।

ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਗ੍ਰਾਮ ਪੰਚਾਇਤ ਚੋਣਾਂ ਲਈ ਪੋਲਿੰਗ ਸ਼ਾਂਤੀਪੂਰਨ ਰਹੀ 

 ਜ਼ਿਲ੍ਹਾ ਚੋਣ ਅਫ਼ਸਰ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵੋਟਰਾਂ ਅਤੇ ਉਮੀਦਵਾਰਾਂ ਦਾ ਧੰਨਵਾਦ ਕੀਤਾ 266 ਗ੍ਰਾਮ ਪੰਚਾਇਤਾਂ ਲਈ ਸ਼ਾਮ 4 ਵਜੇ ਤੱਕ 

ਇੱਕ ਪਿੰਡ 'ਚ ਚਾਰ ਪੰਚਾਇਤਾਂ ਲਈ ਪਈਆਂ ਵੋਟਾਂ 

ਚਾਰ ਵਾਸਾਂ ਵਿਚ ਵੰਡਿਆ ਹੋਇਆ ਜਖੇਪਲ 

ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ, 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਪੰਚਾਇਤੀ ਚੋਣਾਂ ; ਪੰਜਾਬ ਸਰਕਾਰ ਨੇ ਲੋਕਤੰਤਰ ਦੀ ਬੁਨਿਆਦ ਨੂੰ ਹੀ ਤਹਿਸ਼-ਨਹਿਸ਼ ਕੀਤਾ : ਢਿੱਲੋਂ

ਇਤਿਹਾਸ 'ਚ ਪਹਿਲੀ ਵਾਰ ਐਨੇ ਵੱਡੇ ਪੱਧਰ ਉਤੇ ਹੋਇਆ ਧੱਕਾ

ਪੰਚਾਇਤੀ ਚੋਣਾਂ ਵਿੱਚ 300 ਦੇ ਕਰੀਬ ਹਾਈਕੋਰਟ ਦੇ ਸਟੇਅ ਨੇ ਚੋਣਾਂ ਵਿੱਚ ਪੰਜਾਬ ਸਰਕਾਰ ਦੇ ਧੱਕੇ ਨੂੰ ਕੀਤਾ ਸਾਬਿਤ: ਕੁਲਜੀਤ ਸਿੰਘ ਬੇਦੀ

ਲੋਕਤੰਤਰ ਨੂੰ ਬਚਾਉਣ ਦੇ ਢੋਲ ਪਿੱਟਣ ਵਾਲੀ ਸਰਕਾਰ ਧੱਕੇਬਾਜ਼ੀ ਕਰਨ ਤੋਂ ਆਵੇ ਬਾਜ : ਡਿਪਟੀ ਮੇਅਰ

ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਦਾ ਰੁਖ਼ ਕਰਕੇ ਪੰਚਾਇਤੀ ਚੋਣਾਂ 'ਚ ਪਾਰਟੀ ਵਰਕਰਾਂ ਨਾਲ ਹੋ ਰਹੀ ਧੱਕੇਸ਼ਾਹੀ ਵਿਰੁੱਧ ਸਖ਼ਤ ਸਟੈਂਡ ਲਿਆ : ਬ੍ਰਹਮਪੁਰਾ 

ਪੰਚਾਇਤੀ ਚੋਣਾਂ ਵਿੱਚ ‘ਆਪ’ ਸਰਕਾਰ ਵੱਲੋਂ ਕਥਿਤ ਬੇਨਿਯਮੀਆਂ ਬਾਰੇ ਹਾਈ ਕੋਰਟ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ 

ਪੰਚਾਇਤ ਚੋਣਾਂ ; ਰਟੋਲਾਂ ਦੀ ਸਰਪੰਚੀ ਬਣੀ ਵਕਾਰ ਦਾ ਸਵਾਲ 

ਜਿੱਤ ਲਈ ਤਿੰਨੇ ਔਰਤ ਉਮੀਦਵਾਰਾਂ ਨੇ ਝੋਕੀ ਤਾਕਤ 

ਪੰਚਾਇਤੀ ਚੋਣਾਂ 'ਚ ਸਤਾਧਾਰੀ ਧਿਰ ਵਲੋਂ ਕੀਤੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਗੁਰਕੀਰਤ ਕੋਟਲੀ

ਜਮੀਨੀ ਤੇ ਕਾਨੂੰਨੀ ਲੜਾਈ ਲੜਾਂਗੇ

ਭਾਕਿਯੂ (ਏਕਤਾ ਉਗਰਾਹਾਂ) ਨੇ ਪੰਚਾਇਤ ਚੋਣਾਂ ਤੋਂ ਬਣਾਈ ਦੂਰੀ 

ਕਿਹਾ ਵੋਟ ਸਿਸਟਮ ਭਾਈਚਾਰਕ ਸਾਂਝ ਲਈ ਬਣ ਰਿਹੈ ਖ਼ਤਰਾ 

123