Saturday, September 28, 2024
BREAKING NEWS
ਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾਭਾਜਪਾ ਨੂੰ ਖੁਸ਼ ਕਰਨਾ ਚਾਹੁੰਦੀ ਹੈ ਖੇਤੀ ਕਾਨੂੰਨਾਂ ਦੀ ਮੁੜ ਮੰਗ ਨਾਲ ਕੰਗਣਾ ਰਣੌਤ: ਜੀਤੀ ਪਡਿਆਲਾਪੰਜਾਬ ‘ਚ 20 ਅਕਤੂਬਰ ਤੋਂ ਪੰਚਾਇਤ ਚੋਣਾਂ ਦਾ ਐਲਾਨਹਾਕੀ ਏਸ਼ੀਆਨ ਚੈਂਪੀਅਨਜ਼ ਟਰਾਫ਼ੀ ’ਤੇ ਭਾਰਤ ਦਾ ਪੰਜਵੀਂ ਵਾਰ ਕਬਜ਼ਾਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ : ਭਾਰਤ ਫ਼ਾਈਨਲ ਵਿੱਚਕੋਲਕਾਤਾ ਬਲਾਤਕਾਰ ਮਾਮਲਾ : ਮੁੱਖ ਮੰਤਰੀ ਮਮਤਾ ਬੈਨਰਜੀ ਨੇ ਡਾਕਟਰਾਂ ਦੀਆਂ ਤਿੰਨ ਮੰਗਾਂ ਮੰਨੀਆਂ

Panchayatelection

ਲੋਕ ਰਾਜ ਦੀ ਨੀਂਹ ਹਨ ਪੰਚਾਇਤੀ ਚੋਣਾਂ: ਹਰਚੰਦ ਸਿੰਘ ਬਰਸਟ

ਕਿਹਾ - ਪੰਚਾਇਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਅਹੁੱਦੇਦਾਰ ਵੱਧ ਚੜ ਕੇ ਹਿੱਸਾ ਲੈਣ ਅਤੇ ਸੂਬਾ ਸਰਕਾਰ ਦੇ ਲੋਕ ਪੱਖੀ ਕੰਮਾ ਨੂੰ ਲੋਕਾਂ ਤੱਕ ਲੈ ਕੇ ਜਾਣ

ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੁਖਪਾਲ ਸਿੰਘ ਭੁੱਲਰ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਪੰਜਾਬ ਅੰਦਰ ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੁਖਪਾਲ ਸਿੰਘ ਭੁੱਲਰ ਵੱਲੋਂ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ

ਉਮੀਦਵਾਰਾਂ ਨੂੰ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਉਤੇ ਪੰਚਾਇਤੀ ਚੋਣਾਂ ਲੜਨ ਤੋਂ ਰੋਕਣ ਦੇ ਮੰਤਵ ਨਾਲ ਚੁੱਕਿਆ ਕਦਮ

ਗ੍ਰਾਮ ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਕੰਮ ਜਾਰੀ

ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤਾ ਜੌਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹੋਣ ਵਾਲੀਆਂ ਗ੍ਰਾਮ ਪੰਚਾਇਤ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਕੰਮ ਜ਼ਿਲ੍ਹੇ 'ਚ ਚੱਲ ਰਿਹਾ ਹੈ। 

ਗ੍ਰਾਮ ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ 20 ਨਵੰਬਰ ਤੋਂ

 ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤਾ ਜੌਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹੋਣ ਵਾਲੀਆਂ ਗ੍ਰਾਮ ਪੰਚਾਇਤ ਆਮ ਚੋਣਾਂ ਲਈ ਵੋਟਰ ਸੂਚੀ ਤਿਆਰ ਕੀਤੀ ਜਾਣੀ ਹੈ।

ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ

 ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 'ਮੁੱਖ ਮੰਤਰੀ ਪਿੰਡ ਏਕਤਾ ਸਨਮਾਨ' ਤਹਿਤ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਕੀਤਾ ਹੈ