Saturday, April 19, 2025

Panth

ਬਾਦਲ ਦਲ ਨੇ ਤਖ਼ਤ ਸਾਹਿਬਾਨ ਅਤੇ ਪੰਥਕ ਪਦਵੀਆਂ ਦਾ ਵੀ ਨਿਰਾਦਰ ਕੀਤਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਮੌਜੂਦਾ ਕੌਮੀ ਤਰਾਸਦੀ ਦੇ ਵਕਤ ਦਮਦਮੀ ਟਕਸਾਲ ਨੂੰ ਕੌਮ ਦੀ ਅਗਵਾਈ ਵਾਲੀ ਇਤਿਹਾਸਕ ਰਵਾਇਤ ਦੁਹਰਾਉਣ ਦੀ ਜ਼ਰੂਰਤ ਹੈ

ਭਾਈ ਗੜਗੱਜ ਨੇ ਪੰਥ ਦੀ ਗੈਰ ਹਾਜ਼ਰੀ ਵਿਚ ਜ਼ਿੰਮਵਾਰੀ ਸਵੀਕਾਰ ਕਰਕੇ ਖ਼ੁਦ ਨੂੰ ਪਹਿਲੇ ਦਿਨ ਹੀ ਦਾਗੀ ਬਣਾ ਲਿਆ : ਮੰਡ

ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਜਬਰੀ ਸੇਵਾ-ਮੁਕਤ ਕਰਨ ਦੇ ਸ਼੍ਰੋਮਣੀ ਕਮੇਟੀ ਦੇ ਆਪਹੁਦਰੇ ਅਤੇ ਗੈਰ-ਸਿਧਾਂਤਿਕ ਫੈਸਲੇ ਤੋਂ ਬਾਅਦ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਗੈਰ ਸਿਧਾਂਤਕ ਤਾਜਪੋਸ਼ੀ ਦਾ ਦਲ ਖ਼ਾਲਸਾ ਨੇ ਸਖ਼ਤ ਨੋਟਿਸ ਲੈੰਦਿਆਂ ਐਲਾਨ ਕੀਤਾ

ਪੰਥ ਦੇ ਵਡੇਰੇ ਹਿੱਤਾਂ ਲਈ ਐਡਵੋਕੇਟ ਧਾਮੀ ਆਪਣਾ ਅਸਤੀਫਾ ਵਾਪਸ ਲੈਣ : ਪ੍ਰੋ. ਬਡੂੰਗਰ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ 

ਅਸਤੀਫਿਆਂ ਨੂੰ ਲਮਕਾਉਣ ਅਤੇ ਵਿਅਕਤੀ ਵਿਸ਼ੇਸ਼ ਨੂੰ ਬਚਾਉਣ ਲਈ ਐਸਜੀਪੀਸੀ ਪ੍ਰਧਾਨ ਨੇ ਪੰਥਕ ਘਾਣ ਕਰਵਾਇਆ

ਸੁਖਬੀਰ ਧੜੇ ਨੇ ਆਪਣੀ ਸਾਜਿਸ਼ ਨੂੰ ਨੇਪਰੇ ਚਾੜ੍ਹਿਆ, ਐਸਜੀਪੀਸੀ ਪ੍ਰਧਾਨ ਇਸ ਸਾਜਿਸ਼ ਨੂੰ ਪੂਰਾ ਕਰਵਾਉਣ ਲਈ ਜਿੰਮੇਵਾਰ

ਪੰਥ ਰਤਨ ਜਥੇਦਾਰ ਟੌਹੜਾ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਜਥੇਦਾਰ ਟੌਹੜਾ ਨੇ ਹਮੇਸ਼ਾ ਸਿੱਖ ਸਿਧਾਂਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੱਤਾ- ਐਡਵੋਕੇਟ ਧਾਮੀ

ਗੀਤਕਾਰ ਮੱਟ ਸ਼ੇਰੋਂ ਵਾਲਾ ਨੇ ਖਾਲਸਾ ਪੰਥ ਤੋਂ ਮੰਗੀ ਮੁਆਫੀ

ਸੁਨਾਮ ਇਲਾਕੇ ਨਾਲ ਸਬੰਧ ਰੱਖਦੇ ਗੀਤਕਾਰ ਰਣਜੀਤ ਮੱਟ ਸ਼ੇਰੋਂ ਵਾਲਾ ਵੱਲੋਂ ਸੋਸ਼ਲ ਮੀਡੀਆ 'ਤੇ ਚਮਤਕਾਰ ਨਾਂ ਦੀ ਪੋਸਟ ਪਾਈ ਗਈ ਸੀ,

ਖਾਲਸਾ ਪੰਥ ਦੇ ਸਾਜਨਾ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਗੁਰਮਤਿ ਉਪਰਾਲਿਆਂ ਲਈ ਸ੍ਰੋਮਣੀ ਕਮੇਟੀ ਨੂੰ ਸੰਗਤ ਤੋਂ ਮਿਲ ਰਿਹਾ ਸਹਿਯੋਗ : ਜਥੇਦਾਰ ਜਰਨੈਲ ਸਿੰਘ ਕਰਤਾਰਪੁਰ

ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਵਿਸਾਖੀ (Baisakhi) ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਖਾਲਸਾ ਪੰਥ’ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਜੋ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਪ੍ਰਤੀਕ ਹੈ।
ਵਿਸਾਖੀ ਸਬੰਧੀ ਇੱਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹੋਏ ਇਹਨਾਂ ਰਵਾਇਤਾਂ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ।