ਐਨ.ਆਈ.ਸੀ. ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਹਿਯੋਗ ਨਾਲ ਕੋਲੈਬਫਾਈਲਜ਼, ਈ-ਟਾਲ ਅਤੇ Gov.in ਸਕਿਉਰ ਇੰਟਰਾਨੈਟ ਵੈੱਬ ਪੋਰਟਲ ਬਾਰੇ ਇੱਕ ਰੋਜ਼ਾ ਵਰਕਸ਼ਾਪ
ਮੈਗਾ ਪੀ.ਟੀ.ਐਮ. ਦੌਰਾਨ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ
ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਵਿਖੇ ਮੈਗਾ ਪੀ.ਟੀ.ਐਮ ਦਾ ਜਾਇਜ਼ਾ ਲਿਆ
ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਤੇਜ਼ੀ ਨਾਲ ਸੁਧਾਰ ਲਿਆਉਣ ਵਿੱਚ ਮਾਪਿਆਂ ਤੋਂ ਮਿਲੀ ਫੀਡਬੈਕ ਨੇ ਅਹਿਮ ਭੂਮਿਕਾ ਨਿਭਾਈ ਹੈ।
20 ਲੱਖ ਤੋਂ ਵੱਧ ਮਾਪੇ ਕਰਨਗੇ ਸ਼ਮੂਲੀਅਤ
ਹਰਿਆਣਾ ਵਿਧਾਨਸਭਾ ਚੋਣ 2024 ਦਾ ਸਿਖਰ ਸਲੋਗਨ ਹੋਵੇਗਾ ਚੁਣਾਵ ਦਾ ਪਰਵ -ਪ੍ਰਦੇਸ਼ ਦਾ ਗਰਵ
ਜ਼ੀ ਪੰਜਾਬੀ ਨੇ ਦਾਦਾ-ਦਾਦੀ ਦਿਵਸ ਮਨਾ ਕੇ ਦਿਲ-ਖਿੱਚਵੇਂ ਢੰਗ ਨਾਲ ਮਨਾਇਆ ਕਿਉਂਕਿ ਅਦਾਕਾਰਾਂ ਨੇ ਆਪਣੇ ਔਨ-ਸਕ੍ਰੀਨ ਦਾਦਾ-ਦਾਦੀ ਨਾਲ ਆਪਣੇ ਪਿਆਰੇ ਰਿਸ਼ਤੇ ਸਾਂਝੇ ਕੀਤੇ।
ਵਿਦਿਆਰਥੀ ਨੂੰ ਮੁੱਢਲੀ ਸਾਖਰਤਾ ਅਤੇ ਸੰਖਿਆਤਮਕਤਾ ਦੀ ਬੁਨਿਆਦੀ ਸਮਝ ਦੇਣਾ ਸਾਡੀ ਜਿਮੇਵਾਰੀ - ਸਿਖਿਆ ਮੰਤਰੀ ਸੀਮਾ ਤ੍ਰਿਖਾ
ਹੁਣ ਤਕ ਹਰਿਆਣਾ ਵਿਚ 25.45 ਕਰੋੜ ਰੁਪਏ ਤੋਂ ਵੱਧ ਦੀ ਅਵੈਧ ਸ਼ਰਾਬ, ਨਸ਼ੀਲੇ ਪਦਾਰਥ ਤੇ ਨਗਦ ਰਕਮ ਕੀਤੀ ਗਈ ਜਬਤ
ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ’ਚ ਵੋਟਰ ਜਾਗਰੂਕਤਾ ਲਈ ਦਿੱਤੇ ਜਾ ਰਹੇ ਹਨ ਸੰਦੇਸ਼ ਜ਼ਿਲ੍ਹੇ ’ਚ ਮਤਦਾਨ ਦੀ ਪ੍ਰਤੀਸ਼ਤਤਾ ਵਧਾਉਣ ਲਈ ਜ਼ਿਲ੍ਹਾ ਸਵੀਪ ਟੀਮ ਦਿ੍ਰੜ ਸੰਕਲਪ
ਚੰਗੇ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਗਏ ਪੰਜਾਬੀ ਨੌਜਵਾਨਾਂ ਦੀਆਂ ਅਚਾਨਕ ਹੋ ਰਹੀਆਂ ਮੌ.ਤਾਂ ਪੰਜਾਬ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਰਾਏਕੋਟ ਦੇ ਪਿੰਡ ਤਾਜਪੁਰ ਵਿਖੇ ਦੇਖਣ ਨੂੰ ਮਿਲਿਆ ਹੈ
22 ਸਾਲਾਂ ਨੌਜਵਾਨ ਜਸਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਸ੍ਰੀ ਮਾਛੀਵਾੜਾ ਸਾਹਿਬ ਦੇ ਪਿੰਡ ਭਾਮਾ ਕਲਾਂ ਵਿੱਚ ਪਹੁੰਚੀ, ਜਿਥੇ ਬਹੁਤ ਹੀ ਗਮਗੀਨ ਮਾਹੌਲ ਵਿੱਚ ਵਿੱਚ ਉਸ ਨੂੰ ਅੰਤਿਮ ਵਿਦਾਈ ਦਿੱਤੀ ਗਈ
ਤੇਲੰਗਾਨਾ : ਇਥੇ ਇਕ ਦਿਲ ਕੰਬਾਉ ਘਟਨਾ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਹਰ ਕੋਈ ਦੰਗ ਰਹਿ ਜਾਂਦਾ ਹੈ । ਮਿਲੀ ਜਾਣਕਾਰੀ ਅਨੁਸਾਰ ਇਕ ਜੋੜੇ ਨੇ ਰਲ ਕੇ ਆਪਣੇ ਮਾਪਿਆਂ ਨੂੰ ਕੋਰੋਨਾ ਦੀ ਆੜ ਵਿਚ ਵੱਖ ਰਖ ਕੇ ਮੌਤ ਦੇ ਘਾਟ ਉਤਾਰ ਦਿਤਾ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬਜ਼ੁਰਗ ਜੋੜਾ ਭੁੱਖ
ਨਵੀਂ ਦਿੱਲੀ : Corona Virus ਕਾਰਨ ਅਨਾਥ ਬੱਚਿਆਂ ਦੇ ਮਾਮਲੇ 'ਤੇ ਸੁਣਵਾਈ ਦੌਰਾਨ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਅਧਿਕਾਰ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਮਾਰਚ, 2020 ਤੋਂ, 1742 ਬੱਚੇ ਆਪਣੇ ਮਾਪਿਆਂ ਨੂੰ ਗੁਆ ਚੁੱਕੇ ਹਨ। ਕਮਿਸ਼ਨ ਨੇ ਕਿਹਾ ਹੈ ਕਿ 7464 ਬੱਚਿ
ਇੰਟਰਨੈਸ਼ਨਲ ਿਕਟ ਖਿਡਾਰੀ ਮਹਿੰਦਰ ਸਿੰਘ ਧੋਨੀ ਦਾ ਪਰਿਵਾਰ ਵੀ ਕਰੋਨਾ ਦੀ ਲਪੇਟ ਵਿੱਚ ਆ ਗਿਆ ਹੈ। ਪ੍ਰਾਪਤ ਖ਼ਬਰਾਂ ਮੁਤਾਬਿਕ ਮਹਿੰਦਰ ਸਿੰਘ ਧੋਨੀ ਦੇ ਮਾਤਾ-ਪਿਤਾ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਜਾਣਕਾਰੀ ਅਨੁਸਾਰ ਉਘੇ ਿਕਟ ਖਿਡਾਰੀ ਮਹਿੰਦਰ ਸਿੰਘ ਧੋਨੀ ਦੇ ਪਿਤਾ ਪਾਨ ਸਿੰਘ ਘੋਨੀ ਅਤੇ ਮਾਤਾ ਦੇਵਕੀ ਦੇਵੀ ਕਰੋਨਾ ਦੀ ਲਾਗ ਤੋਂ ਪ੍ਰਭਾਵਿਤ ਮਿਲੇ ਹਨ। ਦੋਵਾਂ ਨੂੰ ਰਾਂਚੀ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਦੋਵਾਂ ਦੀ ਸਥਿਤੀ ਕਾਬੂ ਹੇਠ ਹੈ ਅਤੇ ਆਕਸੀਜਨ ਦਾ ਪੱਧਰ ਵੀ ਠੀਕ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਸਾਖੀ ਦੇ ਦਿਹਾੜੇ ਮੌਕੇ ਆਪਣੀ ਕਾਂਗਰਸ ਸਰਕਾਰ ਦੇ ਰਾਜ ਭਾਗ ਵਿੱਚ ਕਿਸਾਨ-ਮਜ਼ਦੂਰ ਵਰਗ ਨਾਲ ਸੰਬੰਧਿਤ ਲਗਭਗ 149 ਪਰਚਿਆਂ ਨੂੰ ਰੱਦ ਲਈ ਡੀਜੀਪੀ ਪੰਜਾਬ ਸ਼੍ਰੀ ਦਿਨਕਰ ਗੁਪਤਾ ਨੂੰ ਚਿੱਠੀ ਲਿਖ ਪਰਚੇ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ । ਇਸ ਮੌਕੇ ਪ੍ਰਾਈਵੇਟ ਪੇਰੈਂਟਸ-ਟੀਚਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਮੁੱਖ ਮੰਤਰੀ ਪੰਜਾਬ ਸਰਕਾਰ ਵਲੋਂ ਪਰਚਿਆਂ ਨੂੰ ਰੱਦ ਦੀ ਤਰਜ ਤੇ ਕੋਰੋਨਾ ਕਾਲ ਵਿੱਚ ਲੱਗੇ ਲਾਕਡਾਉਨ ਵਿੱਚ ਪ੍ਰਾਈਵੇਟ ਸਕੂਲਾਂ ਦੀ ਬੇਲੋੜੀਆ ਫੀਸਾਂ ਨੂੰ ਲੈ ਕੀਤੇ ਰੋਸ ਪ੍ਰਦਰਸ਼ਨ ਕਾਰਨ ਦਰਜ ਕੀਤੇ ਪਰਚਿਆਂ ਨੂੰ ਵੀ ਰੱਦ ਦੀ ਮੰਗ ਕੀਤੀ ਹੈ।