Thursday, November 21, 2024

Parents

ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ: ਪ੍ਰਮੁੱਖ ਸਕੱਤਰ ਨੀਲਕੰਠ

ਐਨ.ਆਈ.ਸੀ. ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਹਿਯੋਗ ਨਾਲ ਕੋਲੈਬਫਾਈਲਜ਼, ਈ-ਟਾਲ ਅਤੇ Gov.in ਸਕਿਉਰ  ਇੰਟਰਾਨੈਟ ਵੈੱਬ ਪੋਰਟਲ ਬਾਰੇ ਇੱਕ ਰੋਜ਼ਾ ਵਰਕਸ਼ਾਪ

ਮੈਗਾ ਪੀ.ਟੀ.ਐਮ. ਨੇ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲੀ: ਵਿਦਿਆਰਥੀਆਂ ਤੇ ਮਾਪਿਆਂ ਨੇ ਮੁੱਖ ਮੰਤਰੀ ਨੂੰ ਦਿੱਤੀ ਜਾਣਕਾਰੀ

ਮੈਗਾ ਪੀ.ਟੀ.ਐਮ. ਦੌਰਾਨ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ

ਜ਼ੀ ਪੰਜਾਬੀ ਦੇ ਅਦਾਕਾਰਾਂ ਨੇ ਗ੍ਰੈਂਡਪੇਰੇਂਟਸ ਡੇਅ ਮਨਾਉਂਦੇ ਹੋਏ ਔਨ ਅਤੇ ਆਫ-ਸਕਰੀਨ ਦੇ ਨਾਲ ਦਿਲੋਂ ਪਲਾਂ ਨੂੰ ਮਨਾਇਆ

 ਜ਼ੀ ਪੰਜਾਬੀ ਨੇ ਦਾਦਾ-ਦਾਦੀ ਦਿਵਸ ਮਨਾ ਕੇ ਦਿਲ-ਖਿੱਚਵੇਂ ਢੰਗ ਨਾਲ ਮਨਾਇਆ ਕਿਉਂਕਿ ਅਦਾਕਾਰਾਂ ਨੇ ਆਪਣੇ ਔਨ-ਸਕ੍ਰੀਨ ਦਾਦਾ-ਦਾਦੀ ਨਾਲ ਆਪਣੇ ਪਿਆਰੇ ਰਿਸ਼ਤੇ ਸਾਂਝੇ ਕੀਤੇ।

ਸਕੂਲ ਮੈਨੇਜਮੈਂਟ ਕਮੇਟੀਆਂ, ਅਧਿਆਪਕ ਅਤੇ ਮਾਂਪੇ ਦੇ ਵਿਚਕਾਰ ਇਕ ਮਜਬੂਤ ਕੜੀ : ਸਿਖਿਆ ਮੰਤਰੀ

ਵਿਦਿਆਰਥੀ ਨੂੰ ਮੁੱਢਲੀ ਸਾਖਰਤਾ ਅਤੇ ਸੰਖਿਆਤਮਕਤਾ ਦੀ ਬੁਨਿਆਦੀ ਸਮਝ ਦੇਣਾ ਸਾਡੀ ਜਿਮੇਵਾਰੀ - ਸਿਖਿਆ ਮੰਤਰੀ ਸੀਮਾ ਤ੍ਰਿਖਾ

ਇੰਗਲੈਂਡ ‘ਚ ਲੁਧਿਆਣਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਚੰਗੇ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਗਏ ਪੰਜਾਬੀ ਨੌਜਵਾਨਾਂ ਦੀਆਂ ਅਚਾਨਕ ਹੋ ਰਹੀਆਂ ਮੌ.ਤਾਂ ਪੰਜਾਬ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਰਾਏਕੋਟ ਦੇ ਪਿੰਡ ਤਾਜਪੁਰ ਵਿਖੇ ਦੇਖਣ ਨੂੰ ਮਿਲਿਆ ਹੈ 

ਮਾਪਿਆਂ ਦਾ ਇਕਲੌਤਾ ਪੁੱਤ ਬਕਸੇ ‘ਚ ਬੰਦ ਹੋ ਕੇ ਅਮਰੀਕਾ ਤੋਂ ਪਹੁੰਚਿਆ ਪੰਜਾਬ

22 ਸਾਲਾਂ ਨੌਜਵਾਨ ਜਸਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਸ੍ਰੀ ਮਾਛੀਵਾੜਾ ਸਾਹਿਬ ਦੇ ਪਿੰਡ ਭਾਮਾ ਕਲਾਂ ਵਿੱਚ ਪਹੁੰਚੀ, ਜਿਥੇ ਬਹੁਤ ਹੀ ਗਮਗੀਨ ਮਾਹੌਲ ਵਿੱਚ ਵਿੱਚ ਉਸ ਨੂੰ ਅੰਤਿਮ ਵਿਦਾਈ ਦਿੱਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ. ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ  ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ. ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਦੀ ਸੱਦਾ  ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਾਪਿਆਂ ਨੂੰ ਮੈਗਾ ਪੀ.ਟੀ.ਐਮ.ਵਿਚ ਸ਼ਾਮਲ ਹੋਣ ਦਾ ਸੱਦਾ, ਕਿਹਾ "ਮਾਪੇ ਸਿੱਖਿਆ ਕ੍ਰਾਂਤੀ ਦੇ ਗਵਾਹ ਬਨਣ"
 

ਅਵੈਧ ਵਿਆਹ ਤੋਂ ਪੈਦਾ ਹੋਏ ਬੱਚੇ ਆਪਣੇ ਮਾਤਾ-ਪਿਤਾ ਦੀ ਜਾਇਦਾਦ ‘ਚ ਹਿੱਸੇਦਾਰੀ ਦੇ ਹੱਕਦਾਰ- ਸੁਪਰੀਮ ਕੋਰਟ

ਬਜ਼ੁਰਗ ਮਾਤਾ ਨੂੰ ਘਰੋਂ ਕੱਢਣ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਤਾ ਦੇ ਪੁੱਤਰਾਂ ਅਤੇ ਧੀਆਂ ਨੂੰ ਕੀਤਾ ਤਲਬ

ਦਰਦਨਾਕ : ਕੋਰੋਨਾ ਦੀ ਆੜ ਵਿਚ ਮਾਂ-ਪਿਓ ਨੂੰ ਭੁੱਖੇ ਰੱਖ ਕੇ ਮਾਰਿਆ

ਤੇਲੰਗਾਨਾ : ਇਥੇ ਇਕ ਦਿਲ ਕੰਬਾਉ ਘਟਨਾ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਹਰ ਕੋਈ ਦੰਗ ਰਹਿ ਜਾਂਦਾ ਹੈ । ਮਿਲੀ ਜਾਣਕਾਰੀ ਅਨੁਸਾਰ ਇਕ ਜੋੜੇ ਨੇ ਰਲ ਕੇ ਆਪਣੇ ਮਾਪਿਆਂ ਨੂੰ ਕੋਰੋਨਾ ਦੀ ਆੜ ਵਿਚ ਵੱਖ ਰਖ ਕੇ ਮੌਤ ਦੇ ਘਾਟ ਉਤਾਰ ਦਿਤਾ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬਜ਼ੁਰਗ ਜੋੜਾ ਭੁੱਖ 

​ਕੋਰੋਨਾ ਕਾਰਨ ਹੁਣ ਤੱਕ 1742 ਬੱਚਿਆਂ ਨੇ ਗੁਆਏ ਆਪਣੇ ਮਾਪੇ

ਨਵੀਂ ਦਿੱਲੀ : Corona Virus ਕਾਰਨ ਅਨਾਥ ਬੱਚਿਆਂ ਦੇ ਮਾਮਲੇ 'ਤੇ ਸੁਣਵਾਈ ਦੌਰਾਨ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਅਧਿਕਾਰ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਮਾਰਚ, 2020 ਤੋਂ, 1742 ਬੱਚੇ ਆਪਣੇ ਮਾਪਿਆਂ ਨੂੰ ਗੁਆ ਚੁੱਕੇ ਹਨ। ਕਮਿਸ਼ਨ ਨੇ ਕਿਹਾ ਹੈ ਕਿ 7464 ਬੱਚਿ

Mohinder Dhoni ਦੇ ਮਾਤਾ-ਪਿਤਾ ਕਰੋਨਾ ਦੀ ਲਪੇਟ ’ਚ

ਇੰਟਰਨੈਸ਼ਨਲ ਿਕਟ ਖਿਡਾਰੀ ਮਹਿੰਦਰ ਸਿੰਘ ਧੋਨੀ ਦਾ ਪਰਿਵਾਰ ਵੀ ਕਰੋਨਾ ਦੀ ਲਪੇਟ ਵਿੱਚ ਆ ਗਿਆ ਹੈ। ਪ੍ਰਾਪਤ ਖ਼ਬਰਾਂ ਮੁਤਾਬਿਕ ਮਹਿੰਦਰ ਸਿੰਘ ਧੋਨੀ ਦੇ ਮਾਤਾ-ਪਿਤਾ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਜਾਣਕਾਰੀ ਅਨੁਸਾਰ ਉਘੇ ਿਕਟ ਖਿਡਾਰੀ ਮਹਿੰਦਰ ਸਿੰਘ ਧੋਨੀ ਦੇ ਪਿਤਾ ਪਾਨ ਸਿੰਘ ਘੋਨੀ ਅਤੇ ਮਾਤਾ ਦੇਵਕੀ ਦੇਵੀ ਕਰੋਨਾ ਦੀ ਲਾਗ ਤੋਂ ਪ੍ਰਭਾਵਿਤ ਮਿਲੇ ਹਨ। ਦੋਵਾਂ ਨੂੰ ਰਾਂਚੀ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਦੋਵਾਂ ਦੀ ਸਥਿਤੀ ਕਾਬੂ ਹੇਠ ਹੈ ਅਤੇ ਆਕਸੀਜਨ ਦਾ ਪੱਧਰ ਵੀ ਠੀਕ ਹੈ।

ਪੰਜਾਬ ਦੇ ਮਾਪਿਆਂ ਤੇ ਪਾਏ ਪਰਚਿਆਂ ਨੂੰ ਵੀ ਰੱਦ ਕਰੇ ਪੰਜਾਬ ਸਰਕਾਰ:ਪੇਰੈਂਟਸ ਐਸੋਸੀਏਸ਼ਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਸਾਖੀ ਦੇ ਦਿਹਾੜੇ ਮੌਕੇ ਆਪਣੀ ਕਾਂਗਰਸ ਸਰਕਾਰ ਦੇ ਰਾਜ ਭਾਗ ਵਿੱਚ ਕਿਸਾਨ-ਮਜ਼ਦੂਰ ਵਰਗ ਨਾਲ ਸੰਬੰਧਿਤ ਲਗਭਗ 149 ਪਰਚਿਆਂ ਨੂੰ ਰੱਦ ਲਈ ਡੀਜੀਪੀ ਪੰਜਾਬ ਸ਼੍ਰੀ ਦਿਨਕਰ ਗੁਪਤਾ ਨੂੰ ਚਿੱਠੀ ਲਿਖ ਪਰਚੇ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ । ਇਸ ਮੌਕੇ ਪ੍ਰਾਈਵੇਟ ਪੇਰੈਂਟਸ-ਟੀਚਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਮੁੱਖ ਮੰਤਰੀ ਪੰਜਾਬ ਸਰਕਾਰ ਵਲੋਂ ਪਰਚਿਆਂ ਨੂੰ ਰੱਦ ਦੀ ਤਰਜ ਤੇ ਕੋਰੋਨਾ ਕਾਲ ਵਿੱਚ ਲੱਗੇ ਲਾਕਡਾਉਨ ਵਿੱਚ ਪ੍ਰਾਈਵੇਟ ਸਕੂਲਾਂ ਦੀ ਬੇਲੋੜੀਆ ਫੀਸਾਂ ਨੂੰ ਲੈ ਕੀਤੇ ਰੋਸ ਪ੍ਰਦਰਸ਼ਨ ਕਾਰਨ ਦਰਜ ਕੀਤੇ ਪਰਚਿਆਂ ਨੂੰ ਵੀ ਰੱਦ ਦੀ ਮੰਗ ਕੀਤੀ ਹੈ। 

ਕੰਨਿਆ ਸਕੂਲ ਮਲੌਦ ਦੀ ਆਨ ਲਾਇਨ ਮਾਪੇ ਅਧਿਆਪਕ ਮਿਲਣੀ