Friday, November 22, 2024

Parneetshergill

ਸਰਕਾਰ ਦੀਆਂ ਸਵੈ ਰੋਜ਼ਗਾਰ ਸਕੀਮਾਂ ਅਧੀਨ ਦਿੱਤੇ ਜਾਂਦੇ ਕਰਜ਼ੇ ਦੇ ਕੇਸਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ: ਪਰਨੀਤ ਸ਼ੇਰਗਿੱਲ

ਸਮੂਹ ਬੈਂਕ ਛੋਟੇ ਕਰਜ਼ੇ ਦੇ ਕੇਸਾਂ ਦਾ ਵੱਧ ਤੋਂ ਵੱਧ ਨਿਪਟਾਰਾ ਕਰਨ ਨੂੰ ਬਣਾਉਣ ਯਕੀਨੀ

ਸਟਾਪ ਡਾਇਰੀਆ ਮੁਹਿੰਮ ਤਹਿਤ ਹੈਜੇ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ : ਪਰਨੀਤ ਸ਼ੇਰਗਿੱਲ

ਬੱਚਿਆਂ ਨੂੰ ਘਰ ਘਰ ਜਾ ਕੇ ਦਿੱਤੇ ਜਾ ਰਹੇ ਨੇ ਓ.ਆਰ.ਐਸ. ਦੇ ਪੈਕਟ ਤੇ ਜਿੰਕ ਦੀਆਂ ਗੋਲੀਆਂ

ਬੱਚਿਆਂ ਨੂੰ ਹੈਜੇ ਤੋਂ ਬਚਾਉਣ ਲਈ ਚਲਾਈ ਜਾਵੇਗੀ "ਸਟਾਪ ਡਾਇਰੀਆ" ਮੁਹਿੰਮ: ਪਰਨੀਤ ਸ਼ੇਰਗਿੱਲ

ਮੁਹਿੰਮ ਦੌਰਾਨ 54 ਹਜ਼ਾਰ ਬੱਚਿਆਂ ਨੂੰ ਘਰ-ਘਰ ਜਾ ਕੇ ਦਿੱਤੇ ਜਾਣਗੇ ਓ.ਆਰ.ਐਸ. ਦੇ ਪੈਕਟ ਤੇ ਜਿੰਕ ਦੀਆਂ ਗੋਲੀਆਂ

ਬਰਸਾਤੀ ਸੀਜਨ ਤੋਂ ਪਹਿਲਾਂ ਡਰੇਨਾਂ ਦੀ ਸਫਾਈ ਯਕੀਨੀ ਬਣਾਈ ਜਾਵੇ: ਪਰਨੀਤ ਸ਼ੇਰਗਿੱਲ

ਡੀ.ਸੀ. ਨੇ ਸਰਹਿੰਦ ਚੋਅ ਸਮੇਤ ਹੋਰ ਸੰਭਾਵੀ ਹੜ੍ਹ ਪ੍ਰਭਾਵਿਤ ਥਾਵਾਂ ਦਾ ਕੀਤਾ ਦੌਰਾ

ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਐਸ.ਡੀ.ਐਮਜ਼ ਖੁਦ ਨਿਗਰਾਨੀ ਕਰਨ: ਪਰਨੀਤ ਸ਼ੇਰਗਿੱਲ

ਡਿਪਟੀ ਕਮਿਸ਼ਨਰ ਵੱਲੋਂ ਪ੍ਰਬੰਧਾਂ ਦੇ ਜਾਇਜ਼ਾ ਲੈਣ ਲਈ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

 

ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਸ਼ਾਂਤੀ ਪੂਰਵਕ ਸੰਪਨ ਹੋਇਆ: ਪਰਨੀਤ ਸ਼ੇਰਗਿੱਲ

 
ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ:ਅਮਰ ਸਿੰਘ ਜੇਤੂ 

ਵੋਟਰਾਂ ਨੂੰ ਘਰ ਬੈਠੇ ਹੀ ਮਿਲੇਗੀ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ : ਪਰਨੀਤ ਸ਼ੇਰਗਿੱਲ

ਵੋਟਰਾਂ ਦੀ ਸਹੂਲਤ ਲਈ ਲਿਆਂਦਾ ਗਿਆ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’

ਲੋਕ ਸਭਾ ਚੋਣ ਹਲਕਾ ਫਤਿਹਗੜ੍ਹ ਸਾਹਿਬ ਤੋਂ 15 ਊਮੀਦਵਾਰ ਚੋਣ ਮੈਦਾਨ ਵਿੱਚ 

ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੀ ਜਾਂਚ ਪੜਤਾਲ ਹੋਣ ਉਪਰੰਤ ਕੁੱਲ 15 ਉਮੀਦਵਾਰ ਚੋਣ ਮੈਦਾਨ ਵਿੱਚ ਹੋਣਗੇ।  

ਲੋਕ ਸਭਾ ਚੋਣਾ ਲਈ ਆਬਜ਼ਰਬਰ ਕੀਤੀ ਗਏ ਨਿਯੁਕਤ

ਚੋਣਾ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਹਾਸਲ ਕਰਨ ਵਾਸਤੇ ਮੋਬਾਇਲ ਨੰਬਰ ਤੇ ਕੀਤਾ ਜਾ ਸਕਦੈ ਸੰਪਰਕ

 ਜਿਲਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ

ਲੋਕ ਸਭਾ ਹਲਕੇ ਤੋਂ ਹੁਣ ਤੱਕ 13 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਕਰਵਾਏ ਦਾਖਲ

ਲੋਕ ਸਭਾ ਹਲਕੇ ਤੋਂ ਹੁਣ ਤੱਕ 08 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਕਰਵਾਏ ਦਾਖਲ

ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ

ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਉਮੀਦਵਾਰ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ

ਉਮੀਦਵਾਰ 90 ਲੱਖ ਤੋਂ ਵੱਧ ਦਾ ਨਹੀਂ ਕਰ ਸਕਦੇ ਖਰਚਾ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

10ਵੇਂ ਅੰਤਰ-ਰਾਸ਼ਟਰੀ ਯੋਗਾ ਦਿਵਸ ਮੌਕੇ 21 ਜੂਨ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ

ਨਾਰੀਅਲ, ਤਰਬੂਜ਼ ਤੇ ਖ਼ਰਬੂਜਿਆਂ ਉੱਤੇ ਸਟਿੱਕਰ ਲਾ ਕੇ ਵੋਟ ਪਾਉਣ ਦਾ ਸੱਦਾ

ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ

ਸਰਹਿੰਦ ਲਾਂਡਰਾਂ ਰੋਡ ਸਬੰਧੀ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਲੋਕ : ਡਿਪਟੀ ਕਮਿਸ਼ਨਰ 

ਚੁੰਨੀ ਨੇੜੇ ਪੁਲੀ ਦੀ ਮੁਰੰਮਤ ਕਰਨ ਬਦਲਵੇਂ ਰੂਟ ਜਾਰੀ

ਪੰਜਵੀਂ ਜਮਾਤ ਵਿੱਚ ਮੈਰਿਟ ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡੀ.ਸੀ. ਵੱਲੋਂ ਸ਼ੁਭ ਇਛਾਵਾਂ

ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ 17 ਵਿਦਿਆਰਥੀਆਂ ਨੇ 5ਵੀਂ ਜਮਾਤ ਵਿੱਚ 90 ਫੀਸਦੀ ਤੋਂ ਵੱਧ ਅੰਕ ਕੀਤੇ ਹਾਸਲ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,29,258 ਮੀਟਰਕ ਟਨ ਕਣਕ ਦੀ ਹੋਈ ਆਮਦ : ਪਰਨੀਤ ਸ਼ੇਰਗਿੱਲ

ਮੰਡੀਆਂ ਵਿੱਚੋਂ 44470 ਮੀਟਰਕ ਟਨ ਕਣਕ ਦੀ ਕਰਵਾਈ ਗਈ ਲਿਫਟਿੰਗ

ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਚਰਾਉਣ 'ਤੇ ਪੂਰਨ ਪਾਬੰਦੀ ਲਗਾਈ

ਇਹ ਹੁਕਮ 23 ਜੂਨ, 2024 ਤੱਕ ਲਾਗੂ ਰਹਿਣਗੇ

ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਲੋਕਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਕੀਤੀ ਅਪੀਲ

ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਸਵੀਪ ਟੀਮਾਂ ਵੱਲੋਂ ਨਿਰੰਤਰ ਚਲਾਇਆ ਜਾ ਰਿਹੈ ਜਾਗਰੂਕਤਾ ਪ੍ਰੋਗਰਾਮ

ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਬਣਾਏ 544 ਪੋਲਿੰਗ ਬੂਥ

ਕੁੱਲ 448151 ਵੋਟਰਾਂ ਵਿੱਚ 236037 ਮਰਦ, 212104 ਮਹਿਲਾ ਅਤੇ 10 ਤੀਜੇ ਲਿੰਗ ਦੇ ਵੋਟਰ ਸ਼ਾਮਲ

ਚੋਣ ਡਿਊਟੀ ਵਿੱਚ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ 

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਲੋਕ ਸਭਾ ਚੋਣਾਂ ਸਬੰਧੀ ਡਿਊਟੀ ਦੇਣ ਵਾਲੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਹਦਾਇਤ ਦਿੰਦਿਆਂ ਕਿਹਾ ਹੈ ਕਿ ਚੋਣ ਡਿਊਟੀ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਵਿਖਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। 

ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ: ਪਰਨੀਤ ਸ਼ੇਰਗਿੱਲ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪੁਖਤਾ ਪ੍ਰਬੰਧ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਕਣਕ (ਹਾੜ੍ਹੀ) ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। 

ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ’ਤੇ ਪਾਬੰਦੀ

07.00 ਵਜੇ ਤੋਂ ਲੈ ਕੇ ਸਵੇਰੇ 06.00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦਾ ਹੁਕਮ ਜਾਰੀ ਕੀਤੇ ਹਨ। 

ਜ਼ਿਲ੍ਹਾ ਚੋਣ ਅਫਸਰ ਵੱਲੋਂ ਏ.ਆਰ.ਓਜ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ ਅਤੇ ਪੁਲਿਸ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਸੰਵੇਦਨਸ਼ੀਲ ਬੂਥਾਂ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ।

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ: ਪਰਨੀਤ ਸ਼ੇਰਗਿੱਲ

ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਖਰਚੇ ਦੀ ਨਿਗਰਾਨੀ ਲਈ ਕੰਟਰੋਲ ਰੂਮ ਸਥਾਪਤ

ਸ਼ਿਕਾਇਤਾਂ ਜਾਂ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1800-180-2141 ਜਾਂ ਵਟਸਐਪ ਨੰਬਰ 7589166713 'ਤੇ ਕੀਤਾ ਜਾ ਸਕਦਾ ਹੈ ਸੰਪਰਕ

ਚੋਣ ਖਰਚੇ ਸਬੰਧੀ AEOs ਦੀ ਜ਼ਿਲ੍ਹਾ ਚੋਣ ਅਫ਼ਸਰ ਨਾਲ ਮੀਟਿੰਗ

ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਚੋਣ ਜ਼ਾਬਤੇ ਤਹਿਤ ਏ.ਈ.ਓਜ਼ ਦੀ ਭੂਮਿਕਾ ਬਹੁਤ ਅਹਿਮ ਹੈ 

ਜ਼ਿਲ੍ਹੇ ਦੀਆਂ ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕਾਂ ਨਾਲ ਮੀਟਿੰਗ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਿੰਟਿੰਗ ਪ੍ਰੈਸ ਮਾਲਕਾਂ ਨੂੰ ਹਦਾਇਤਾਂ ਜਾਰੀ

ਲਾਇਸੰਸੀ ਅਸਲਾ ਧਾਰਕ 22 ਮਾਰਚ ਤੱਕ ਜਮਾਂ ਕਰਾਉਣ ਦੇ ਹੁਕਮ ਜਾਰੀ  

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਹੁਕਮ ਜਾਰੀ  

ਲੋਕਤੰਤਰ ਦੀ ਮਜ਼ਬੂਤੀ ਵਿੱਚ ਔਰਤਾਂ ਦੀ ਅਹਿਮ ਭੂਮਿਕਾ: ਪਰਨੀਤ ਸ਼ੇਰਗਿੱਲ

ਲੋਕ ਸਭਾ ਚੋਣਾਂ ਦੌਰਾਨ ਔਰਤਾਂ ਨੂੰ ਵੱਧ ਚੜ੍ਹ ਕੇ ਵੋਟਾਂ ਪਾਉਣ ਦੀ ਅਪੀਲ

ਲੋਕਾਂ ਨੂੰ ਇੱਕੋ ਥਾਂ ਮਿਲਣਗੀਆਂ ਵੱਖੋ ਵੱਖ ਵਿਭਾਗਾਂ ਦੀਆਂ ਸੇਵਾਵਾਂ

ਹਲਕਾ ਵਿਧਾਇਕ ਨੇ ਕਿਹਾ ਕਿ ਇਸ ਕੰਪਲੈਕਸ ਵਿਚ ਐਸ.ਡੀ.ਐਮ. ਦਫ਼ਤਰ, ਡੀ.ਐਸ.ਪੀ. ਦਫ਼ਤਰ, ਤਹਿਸੀਲਦਾਰ ਦਫ਼ਤਰ, ਫ਼ਰਦ ਕੇਂਦਰ, ਤਹਿਸੀਲ ਦਫ਼ਤਰ, ਬੀ.ਡੀ.ਪੀ.ਓ. ਦਫ਼ਤਰ ਅਤੇ ਹੋਰ ਵੇਖੋ ਵੱਖ ਵਿਭਾਗਾਂ ਦੇ ਦਫਤਰ ਹੋਣਗੇ। 

ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ

ਬੱਸੀ ਪਠਾਣਾਂ ਦਾ ਬੂਥ ਨੰ 111 ਪਟਵਾਰ ਖ਼ਾਨਾ ਨੂੰ ਐੱਸ.ਡੀ.ਏ.ਵੀ. ਮਾਡਰਨ ਕਾਸਮਿਕ ਸਕੂਲ ਵਿਖੇ ਕੀਤਾ ਤਬਦੀਲ

ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਕੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਏ ਜਾਣ : DC

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਏ.ਆਰ.ਓਜ਼ ਨਾਲ ਕੀਤੀ ਮੀਟਿੰਗ : DC ParneetShergill

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਏ.ਆਰ.ਓਜ਼ ਅਤੇ ਹੋਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ ਦੀ ਅਪੀਲ : DC ParneetShergill

ਚੋਣ ਅਮਲੇ ਵੱਲੋਂ ਪਿੰਡ ਪਿੰਡ ਜਾ ਕੇ ਈਵੀਐਮ ਤੇ ਵੀਵੀ ਪੈਟ ਮਸ਼ੀਨਾਂ ਦੀ ਦਿੱਤੀ ਜਾ ਰਹੀ ਜਾਣਕਾਰੀ

ਅੱਜ ਤੋਂ ਹੀ ਨਵੇਂ ਕੰਪਲੈਕਸ ਵਿੱਚ ਹੋਣਗੀਆਂ ਰਜਿਸਟਰੀਆਂ ਤੇ ਹੋਰ ਕੰਮ : DC

ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਿਨ ਰਾਤ ਇੱਕ ਕਰਕੇ ਬੜੀ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। 

ਜਲ ਸਪਲਾਈ ਅਤੇ ਸੈਨੀਟੇਸ਼ਨ ਮਿਸ਼ਨ ਤਹਿਤ ਲਗਾਏ ਗਏ 16 ਨਵੇਂ ਟਿਊਬਵੈੱਲ :DC

ਜ਼ਿਲ੍ਹੇ ਦੇ 100 ਫੀਸਦੀ ਨਾਗਰਿਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਸਕੇ।

ਗੈਰ ਸਾਖਰ ਲੋਕਾਂ ਨੇ ਸਾਖ਼ਰਤਾ ਵੱਲ ਪੁਲਾਂਘ ਪੁੱਟ ਸੂਬੇ ਦਾ ਮਾਣ ਵਧਾਇਆ : ਪਰਨੀਤ ਸ਼ੇਰਗਿੱਲ

ਨਲਿੱਪ ਪ੍ਰੀਖਿਆ 'ਚ ਸਫ਼ਲ ਰਹਿਣ ਵਾਲੇ ਉਮੀਦਵਾਰਾਂ ਨੂੰ ਵੰਡੇ ਸਰਟੀਫਿਕੇਟ

ਮੇਹਰ ਬਾਬਾ ਚੈਰੀਟੇਬਲ ਟਰੱਸਟ ਔਰਤਾਂ ਦੇ ਸ਼ਸਤੀਕਰਨ ਲਈ ਕਰ ਰਿਹਾ ਹੈ ਅਹਿਮ ਉਪਰਾਲੇ : ਡਿਪਟੀ ਕਮਿਸ਼ਨਰ

1085 ਔਰਤਾਂ ਅਤੇ ਲੜਕੀਆਂ ਨੂੰ ਹੁਣ ਤੱਕ ਦਿੱਤੀ ਜਾ ਚੁੱਕੀ ਹੈ ਟ੍ਰੇਨਿੰਗ 

12