Thursday, September 19, 2024

Pass

ਖੰਡਾ ਚੌਕ ਤੋਂ ਸਰਹਿੰਦ- ਚੰਡੀਗੜ੍ਹ ਬਾਇਪਾਸ ਤਕ ਦੀ ਸੜਕ ਦੀ ਜਲਦ ਹੋਵੇਗੀ ਕਾਇਆ ਕਲਪ

ਜ਼ਿਲ੍ਹੇ ਵਿਚਲੀਆਂ ਸੜਕਾਂ ਸਬੰਧੀ ਦਿੱਕਤਾਂ ਹੋਣਗੀਆਂ ਦੂਰ

ਸੀਨੀਅਰ ਪੱਤਰਕਾਰ ਲਾਜਪਤ ਰਾਏ ਗਾਂਧੀ ਦਾ 76 ਸਾਲ ਦੀ ਉਮਰ ਵਿੱਚ ਦਿਹਾਂਤ

ਸੂਚਨਾ ਤੇ ਲੋਕ ਸੰਪਰਕ ਮੰਤਰੀ ਜੌੜਾਮਾਜਰਾ ਤੇ ਸਕੱਤਰ ਐਮ.ਐਸ. ਜੱਗੀ ਦੀ ਤਰਫ਼ੋਂ ਰੀਥਾਂ ਰੱਖ ਕੇ ਸ਼ਰਧਾਂਜਲੀ ਭੇਟ

ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦ

ਆਨਲਾਈਨ ਪਾਸਪੋਰਟ ਪੋਰਟਲ ‘ਤੇ ਕੋਈ ਕੰਮ ਨਹੀਂ ਹੋਵੇਗਾ। ਇਸ ਸਮੇਂ ਦੌਰਾਨ ਜਾਰੀ ਕੀਤੀਆਂ ਸਾਰੀਆਂ ਅਪੋਆਇੰਟਮੈਂਟ ਨੂੰ ਮੁੜ ਤਹਿ ਕੀਤਾ ਜਾਵੇਗਾ। 

ਪੰਜਾਬ ਮੇਲ ਐਕਸਪ੍ਰੈਸ ਵਿੱਚ ਅੱਗ ਲੱਗਣ ਦੀ ਅਫ਼ਵਾਹ ਕਾਰਨ ਮਚੀ ਭਗਦੜ; ਕਈ ਯਾਤਰੀ ਜ਼ਖ਼ਮੀ; 6 ਯਾਤਰੀ ਗੰਭੀਰ ਜ਼ਖ਼ਮੀ

ਉਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਸਵੇਰੇ ਪੰਜਾਬ ਮੇਲ ਐਕਸਪ੍ਰੈਸ ਵਿੱਚ ਅੱਗ ਜਾਣ ਦੀ ਅਫ਼ਵਾਹ ਕਾਰਨ ਭਗਦੜ ਮਚ ਗਈ। ਜਿਸ ਕਾਰਨ ਯਾਤਰੀਆਂ ਨੇ ਰੇਲਗੱਡੀ ਤੋਂ ਛਾਲਾਂ ਮਾਰ ਦਿੱਤੀਆਂ ਅਤੇ ਕਈ ਯਾਤਰੀ ਇਸ ਕਾਰਨ ਜ਼ਖ਼ਮੀ ਹੋ ਗਏ ਅਤੇ ਕੁੱਝ ਗੰਭੀਰ ਜ਼ਖਮੀ ਹੋ ਗਏ।

ਖੈਰਪੁਰ ਨੂੰ ਸਦਮਾ ਮਾਤਾ ਦਾ ਦਿਹਾਂਤ

ਇਲਾਕੇ ਦੇ ਨਾਮਵਰ ਪੰਜਾਬੀ ਪੱਤਰਕਾਰ ਦਿਲਬਰ ਸਿੰਘ ਖੈਰਪੁਰ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਿਆ 

ਅਮਨ ਸ਼ਰਮਾ ਖਾਲੜਾ ਨੂੰ ਗਹਿਰਾ ਸਦਮਾ ਮਾਂ ਦਾ ਦਿਹਾਂਤ ਹੋਇਆ

ਅਮਨ ਸ਼ਰਮਾਂ ਖਾਲੜਾ ਓਹਨਾਂ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਓਹਨਾ ਦੀ ਮਾਤਾ ਜੀ ਸ਼੍ਰੀਮਤੀ ਸੀਤਾ ਰਾਣੀ ਆਪਣੀ ਸਵਾਸਾਂ ਰੂਪੀ ਪੂੰਜੀ ਨੂੰ ਪੂਰਾ ਕਰਦੇ ਹੋਏ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਐਚਸੀਐਸ-2023 ਦੇ ਪਾਸ ਉਮੀਦਵਾਰਾਂ ਨੂੰ ਕੀਤਾ ਸਨਮਾਨਿਤ

ਇਕ ਅਧਿਕਾਰੀ ਦੀ ਪਹਿਲੀ ਜਿਮੇਵਾਰੀ ਜਨਤਾ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੇ ਜੀਵਨ ਨੁੰ ਸਰਲ ਬਨਾਉਣ ਹੈ - ਮੁੱਖ ਮੰਤਰੀ

ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤ

ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਅਚਾਨਕ ਦੇਹਾਂਤ ਹੋ ਗਿਆ ਹੈ।

ਲਾਲਜੀਤ ਸਿੰਘ ਭੁੱਲਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਤਾੜਨਾ

ਵਿਭਾਗੀ ਅਧਿਕਾਰੀਆਂ ਨੂੰ ਨਿਰੰਤਰ ਚੈਕਿੰਗ ਵਧਾਉਣ ਅਤੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਤੇ ਪ੍ਰਬੰਧਕਾਂ ਨੂੰ ਸਵਾਰੀਆਂ ਨਾਲ ਉਚਿਤ ਵਿਹਾਰ ਯਕੀਨੀ ਬਣਾਉਣ ਦੀ ਹਦਾਇਤ

ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਅੱਜ ਨੌਂ ਬਿੱਲ ਪਾਸ ਕੀਤੇ ਗਏ

ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਅੱਜ ਨੌਂ ਬਿੱਲ ਪਾਸ ਕੀਤੇ ਗਏ।

ਹਰਿਆਣਾ ਵਿੱਚ ਯਾਤਰੀਆਂ ਨੂੰ ਮਿਲੇਗੀ ਮੁਫ਼ਤ ਬਸ ਸਫ਼ਰ ਦੀ ਸਹੂਲਤ

ਹਰਿਆਣਾ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨੋਹਰ ਲਾਲ ਨੇ ਅੱਜ ਬਜਟ ਪੇਸ਼ ਕੀਤਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਬਜਟ ਵਿੱਚ ਬਹੁਤ ਵੱਡੇ ਐਲਾਨ ਕੀਤੇ ਗਏ ਹਨ।

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਅਹਿਮ ਬਿੱਲ ਸਰਬਸੰਮਤੀ ਨਾਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ।

ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ ਦਿੱਲੀ ਅਤੇ ਵੈਸ਼ਨੋ ਦੇਵੀ ਵਿਚਾਲੇ ਚੱਲਣਗੀਆਂ ਇਹ 2 ਸਪੈਸ਼ਲ ਟਰੇਨਾਂ

ਟਰੇਨਾਂ ‘ਚ ਯਾਤਰੀਆਂ ਦੀ ਭੀੜ ਨੂੰ ਦੇਖਦੇ ਹੋਏ ਰੇਲਵੇ ਨੇ ਨਵੀਂ ਦਿੱਲੀ ਅਤੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਾਲੇ ਦੋ ਵਿਸ਼ੇਸ਼ ਟਰੇਨਾਂ ਚਲਾਉਣ ਦਾ ਫੈਸਲਾ ਕੀਤਾ ਹੈ।

ਪਾਸਪੋਰਟ ਤਸਦੀਕ ਕਰਵਾ ਕੇ ਪਰਤ ਰਹੀ ਮਹਿਲਾ ਨਾਲ ਵਾਪਰਿਆ ਹਾਦਸਾ

ਬਟਾਲਾ ਨੇੜੇ ਮਹਿਤਾ-ਘੁਮਾਣ ਮੁੱਖ ਮਾਰਗ ‘ਤੇ‌ ਦੇਰ ਸ਼ਾਮ ਇੱਕ ਦਰਦਨਾਕ ਹਾਦਸਾ ਵਾਪਰਿਆ। ਜਿੱਥੇ ਤੇਜ਼ ਰਫਤਾਰ ਕਾਰਨ ਵਾਪਰੇ ਇਸ ਸੜਕ ਹਾਦਸੇ ਵਿੱਚ ਇੱਕ ਮਹਿਲਾ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ । ਦਰਅਸਲ, ਤੇਜ਼ ਰਫ਼ਤਾਰ ਸਵਿਫਟ ਗੱਡੀ ਅਤੇ ਐਕਟਿਵਾ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਐਕਟਿਵਾ ਸਵਾਰ ਮਹਿਲਾ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ।

10ਵੀਂ ਪਾਸ ਬਿਨੈਕਾਰਾਂ ਲਈ ਸਰਕਾਰੀ ਨੌਕਰੀਆਂ, ਇਵੇਂ ਕਰੋ ਅਪਲਾਈ

ਸੀਨੀਅਰ ਪੱਤਰਕਾਰ ਗੁਰਪ੍ਰੀਤ ਸਿੰਘ ਨਿੱਬਰ ਦੀ ਭੈਣ ਦਾ ਦਿਹਾਂਤ, ਮੁੱਖ ਮੰਤਰੀ ਵਲੋਂ ਦੁੱਖ ਪ੍ਰਗਟ

ਮਸ਼ਹੂਰ ਅਦਾਕਾਰ ਅਤੇ ਨਿਰਦੇਸ਼ਕ ਸੁਖਜਿੰਦਰ ਸ਼ੇਰਾ ਦਾ ਦਿਹਾਂਤ

ਚੰਡੀਗੜ੍ਹ : ਪੰਜਾਬੀ ਫਿ਼ਲਮਾਂ ਦੇ ਮਸ਼ਹੂਰ ਅਦਾਕਾਰ ਸੁਖਜਿੰਦਰ ਸ਼ੇਰਾ ਦਾ ਅੱਜ ਵਿਦੇਸ਼ ਵਿਚ ਦਿਹਾਂਤ ਹੋ ਗਿਆ ਹੈ। 'ਯਾਰੀ ਜੱਟ ਦੀ', 'ਜੱਟ ਤੇ ਜ਼ਮੀਨ' ਫਿਲਮ ਤੋਂ ਪ੍ਰਸਿੱਧੀ ਹਾਂਸਲ ਕਰਨ ਵਾਲੇ ਪੰਜਾਬੀ ਅਦਾਕਾਰ ਅਤੇ ਨਿਰਦੇਸ਼ਕ ਸੁਖਜਿੰਦਰ ਸ਼ੇਰਾ ਦਾ ਅੱਜ ਯੁਗਾਂਡਾ ਵਿਖੇ ਦਿਹਾਂਤ ਹੋ ਗਿਆ ਹੈ

ਕਿਸਾਨਾਂ ਨੂੁੰ ਜਾਰੀ ਕੀਤੇ ਜਾਣਗੇ ਪਾਸ : ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਨੇ ਕਿਹਾ ਕਿ ਇਸ ਵਰ੍ਹੇ ਵੀ ਬੀਤੇ ਵਰ੍ਹੇ ਵਾਂਗ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾਣਗੇ ਤਾਂ ਜੋ ਕੋਵਿਡ ਮਹਾਂਮਾਰੀ ਦੀ ਸਥਿਤੀ ਨੂੰ ਵੇਖਦੇ ਹੋਏ ਮੰਡੀਆਂ ਵਿੱਚ ਭੀੜ ਘਟਾਈ ਜਾ ਸਕੇ। ਉਨ੍ਹਾਂ ਯਕੀਨੀ ਦਵਾਇਆ ਕਿ ਕਿਸਾਨਾਂ ਨੂੰ ਪਾਸ ਜ਼ਿਲ੍ਹਾ ਪੱਧਰ ਉੱਤੇ ਆੜ੍ਹਤੀਆਂ ਨਾਲ ਵਿਚਾਰ-ਵਟਾਂਦਰੇ ਪਿੱਛੋਂ ਜਾਰੀ ਕੀਤੇ ਜਾਣਗੇ ਕਿਉਂਕਿ ਆੜ੍ਹਤੀਆਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਕਿਹੜੇ ਕਿਸਾਨ