ਉਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਸਵੇਰੇ ਪੰਜਾਬ ਮੇਲ ਐਕਸਪ੍ਰੈਸ ਵਿੱਚ ਅੱਗ ਜਾਣ ਦੀ ਅਫ਼ਵਾਹ ਕਾਰਨ ਭਗਦੜ ਮਚ ਗਈ। ਜਿਸ ਕਾਰਨ ਯਾਤਰੀਆਂ ਨੇ ਰੇਲਗੱਡੀ ਤੋਂ ਛਾਲਾਂ ਮਾਰ ਦਿੱਤੀਆਂ ਅਤੇ ਕਈ ਯਾਤਰੀ ਇਸ ਕਾਰਨ ਜ਼ਖ਼ਮੀ ਹੋ ਗਏ ਅਤੇ ਕੁੱਝ ਗੰਭੀਰ ਜ਼ਖਮੀ ਹੋ ਗਏ।
ਵਿਭਾਗੀ ਅਧਿਕਾਰੀਆਂ ਨੂੰ ਨਿਰੰਤਰ ਚੈਕਿੰਗ ਵਧਾਉਣ ਅਤੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਤੇ ਪ੍ਰਬੰਧਕਾਂ ਨੂੰ ਸਵਾਰੀਆਂ ਨਾਲ ਉਚਿਤ ਵਿਹਾਰ ਯਕੀਨੀ ਬਣਾਉਣ ਦੀ ਹਦਾਇਤ
ਹਰਿਆਣਾ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨੋਹਰ ਲਾਲ ਨੇ ਅੱਜ ਬਜਟ ਪੇਸ਼ ਕੀਤਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਬਜਟ ਵਿੱਚ ਬਹੁਤ ਵੱਡੇ ਐਲਾਨ ਕੀਤੇ ਗਏ ਹਨ।
ਟਰੇਨਾਂ ‘ਚ ਯਾਤਰੀਆਂ ਦੀ ਭੀੜ ਨੂੰ ਦੇਖਦੇ ਹੋਏ ਰੇਲਵੇ ਨੇ ਨਵੀਂ ਦਿੱਲੀ ਅਤੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਾਲੇ ਦੋ ਵਿਸ਼ੇਸ਼ ਟਰੇਨਾਂ ਚਲਾਉਣ ਦਾ ਫੈਸਲਾ ਕੀਤਾ ਹੈ।