ਭਾਰਤ ਸਰਕਾਰ ਦੇ ਪੈਟੇਂਟ ਦਫਤਰ ਵੱਲੋਂ ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ ਨੂੰ ਦੋ ਪੈਟੇਂਟ ਪ੍ਰਦਾਨ ਕੀਤੇ ਗਏ ਹਨ।
ਖਤਰਨਾਕ ਸੋਫਟਵੇਅਰ ਰੈਨਸਮ ਵੇਅਰ ਦੇ ਨਾਲ ਨਿਪਟਣ ਲਈ ਪੰਜਾਬੀ ਯੂਨੀਵਰਸਿਟੀ ਦੇ ਡਿਪਾਰਟਮੈਂਟ ਆਫ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਦੇ ਖੋਜਾਰਥੀ ਭਗਵੰਤ ਸਿੰਘ ਅਤੇ ਸਹਾਇਕ ਪ੍ਰੋਫੈਸਰ, ਡਾਕਟਰ ਸਿਕੰਦਰ ਸਿੰਘ ਚੀਮਾ ਨੇ ਇੱਕ ਡਿਜ਼ਾਇਨ ਨੂੰ ਪੇਟੈਂਟ ਕਰਾਇਆ ਹੈ।