Friday, September 20, 2024

Patwar

ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੀ ਜਿ਼ਲ੍ਹਾ ਮਾਲੇਰਕੋਟਲਾ ਦੀ ਚੋਣ ਹੋਈ

ਦੁਸਯੰਤ ਰਾਕਾ ਜਿ਼ਲ੍ਹਾ ਪ੍ਰਧਾਨ, ਹਰਦੀਪ ਸਿੰਘ ਜਨਰਲ ਸਕੱਤਰ, ਸਿਮਨਜੀਤ ਕੌਰ ਖਜਾਨਚੀ ਅਤੇ ਦੀਦਾਰ ਸਿੰਘ ਛੋਕਰ ਨੁਮਾਇੰਦਾ ਪੰਜਾਬ ਚੁਣੇ ਗਏ

ਦੀ ਰੈਵੀਨਿਊ ਪਟਵਾਰ ਯੂਨੀਅਨ ਮਾਲੇਰਕੋਟਲਾ ਨੇ ਨਵੇਂ ਆਏ ADC ਦਾ ਕੀਤਾ ਸਵਾਗਤ

ਅੱਜ ਰੋਜ਼ ਦੀ ਰੈਵੀਨਿਊ ਪਟਵਾਰ ਯੂਨੀਅਨ ਮਲੇਰਕੋਟਲਾ ਨੇ ਨਵੇਂ ਆਏ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਜੀ ਨੂੰ ਗੁਲਦਸਤਾ ਭੇਟ ਕਰਕੇ ਭਰਵਾਂ ਸਵਾਗਤ ਕੀਤਾ।

ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਮਲੇਰਕੋਟਲਾ ਦੀ ਸਰਵਸੰਮਤੀ ਨਾਲ ਹੋਈ ਚੋਣ

ਅੱਜ ਰੋਜ "ਦੀ ਰੈਵੀਨਿਊ ਪਟਵਾਰ ਯੂਨੀਅਨ" ਪੰਜਾਬ ਦੇ ਆਦੇਸ਼ ਅਨੁਸਾਰ ਸੂਬਾ ਪ੍ਰਧਾਨ ਸ੍ਰੀ ਹਰਵੀਰ ਸਿੰਘ ਢੀਂਡਸਾ, ਕਾਨੂੰਗੋ ਅਜੇ ਕੁਮਾਰ, ਕਾਨੂੰਗੋ ਵਿਜੈਪਾਲ ਸਿੰਘ ਢਿੱਲੋਂ ਵਾ ਜ਼ਿਲਾ ਖਜਾਨਚੀ ਸ੍ਰੀ ਪਰਮਜੀਤ ਸਿੰਘ ਨਾਰੀਕੇ ਦੀ ਨਿਗਰਾਨੀ ਹੇਠ

ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਅਹਿਮਦਗੜ੍ਹ ਦੀ ਸਰਵਸੰਮਤੀ ਨਾਲ ਚੋਣ ਹੋਈ 

ਗੁਰਿੰਦਰ ਸਿੰਘ ਰਾਏ ਪ੍ਰਧਾਨ, ਕਾਰਤਿਕ ਸਿੰਗਲਾ ਜਨਰਲ ਸਕੱਤਰ ਅਤੇ ਮਨਦੀਪ ਕੌਰ ਖਜਾਨਚੀ ਚੁਣੇ ਗਏ 

ਵਧੀਆ ਕੰਮ ਕਰਨ ਵਾਲੇ ਪਟਵਾਰੀਆਂ ਨੂੰ ਇਸ ਵਾਰ 15 ਅਗਸਤ ਮੌਕੇ ਸਨਮਾਨਿਤ ਕਰਕੇ ਉਨ੍ਹਾਂ ਦਾ ਮਨੋਬਲ ਵਧਾਇਆ ਜਾਵੇ : ਦੀਦਾਰ ਸਿੰਘ ਛੋਕਰ

ਮਾਲੇਰਕੋਟਲਾ ਅੱਜ ਰੋਜ ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਮਲੇਰਕੋਟਲਾ ਦੀ ਇੱਕ ਅਹਿਮ ਮੀਟਿੰਗ ਸੈਂਟਰਲ ਪਟਵਾਰ ਭਵਨ ਮਾਲੇਰਕੋਟਲਾ ਵਿਖੇ ਜ਼ਿਲ੍ਹਾਂ ਪ੍ਰਧਾਨ ਦੀਦਾਰ ਸਿੰਘ ਛੋਕਰਾ ਦੀ ਪ੍ਰਧਾਨਗੀ ਹੇਠ ਹੋਈ

ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

ਨਵੀਂ ਪਹਿਲ ਤਹਿਤ ਲੋਕ ਆਨਲਾਈਨ ਤਸਦੀਕ ਕਰਵਾ ਸਕਣਗੇ ਦਸਤਾਵੇਜ਼

ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ 

ਜ਼ਮੀਨ ਦੇ ਇੰਤਕਾਲ ਲਈ 3,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਸ਼ਿਕਾਇਤਕਰਤਾ ਤੋਂ ਪਹਿਲਾਂ ਵੀ ਲੈ ਚੁੱਕਾ ਸੀ 5000 ਰੁਪਏ ਰਿਸ਼ਵਤ

ਦੀ ਰੈਵੇਨਿਊ ਪਟਵਾਰ ਯੂਨੀਅਨ, ਵੱਲੋਂ ਨਹਿਰੀ ਪਟਵਾਰੀਆਂ ਵੱਲੋਂ ਵਿੱਢੇ ਸੰਘਰਸ਼ ਦੀ ਹਮਾਇਤ

ਪੰਜਾਬ ਦੇ ਮੁਲਾਜਮਾਂ ਨੂੰ ਬੇਲੋੜੀਂਦਾ ਤੰਗ-ਪ੍ਰੇਸ਼ਾਨ ਕਰਨਾ ਬੰਦ ਕਰਨਾ ਚਾਹੀਦਾ:ਛੋਕਰ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਜ਼ਮੀਨ ਦੇ ਇੰਤਕਾਲ ਲਈ ਪਰਿਵਾਰ ਤੋਂ ਪਹਿਲਾਂ ਲੈ ਚੁੱਕਾ ਹੈ 15,000 ਰੁਪਏ 

ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨਵ-ਨਿਯੁਕਤ ਪਟਵਾਰੀਆਂ ਨੂੰ ਪੜ੍ਹਾਇਆ ਗਿਆ ਵੋਟਰ ਜਾਗਰੂਕਤਾ ਦਾ ਪਾਠ 

 ਨੌਜਵਾਨ ਮਤਦਾਤਾਵਾਂ ਦੀ 100 ਫ਼ੀਸਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਲੋਕਾਂ ਨੂੰ ਪ੍ਰੇਰਨ ਲਈ ਆਖਿਆ  

ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਕੋਟ ਜਿਲਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਯਸ਼ਪਾਲ ਨੂੰ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਦਸੂਹਾ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ 34.70 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਪਟਵਾਰੀ ਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

 ਪੰਜਾਬ ਵਿਜੀਲੈਂਸ ਬਿਊਰੋ  ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਮਾਲ ਹਲਕਾ ਜੋਧਪੁਰ ਪਾਖਰ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਦੇ ਸਹਾਇਕ-ਕਮ ਡਰਾਈਵਰ ਸੁਖਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਰਿਸ਼ਵਤ ਲੈਣ ਦੇ ਦੋਸ਼ ’ਚ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਮਾਲ ਹਲਕਾ ਗਿੱਦਰਾਂਵਾਲੀ, ਫਾਜ਼ਿਲਕਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਵਿਨੋਦ ਕੁਮਾਰ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। 

ਰਿਸ਼ਵਤ ਲੈਣ ਦੇ ਦੋਸ਼ ’ਚ ਮਾਲ ਪਟਵਾਰੀ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ  ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ। 

ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਜ਼ਮੀਨ ਦੇ ਵਿਰਾਸਤੀ ਇੰਤਕਾਲ ਬਦਲੇ ਪਹਿਲਾਂ ਹੀ ਪਟਵਾਰੀ ਲੈ ਚੁੱਕਾ ਸੀ 14,000 ਰੁਪਏ ਰਿਸ਼ਵਤ
 

ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫਤਾਰ

 ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਹਰਪੁਰਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਕੇਵਲ ਸਿੰਘ ਵਾਸੀ ਪਿੰਡ ਕੰਢਿਆਲਾ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।

ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਤੇ ਤਿੰਨ ਕਿਸਾਨਾਂ ਖ਼ਿਲਾਫ਼ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਗੈਰ-ਕਾਨੂੰਨੀ ਢੰਗ ਨਾਲ 4 ਲੱਖ ਰੁਪਏ ਦੀ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪਟਵਾਰੀ ਤੇ ਤਿੰਨ ਕਿਸਾਨਾਂ ਖ਼ਿਲਾਫ਼ ਕੇਸ ਦਰਜ 
 ਗਲਤ ਰਿਪੋਰਟ ਤੇ ਹਲਫੀਆ ਬਿਆਨ ਦੇਣ ਵਾਲਾ ਪਟਵਾਰੀ ਤੇ ਦੋ ਕਿਸਾਨ ਗ੍ਰਿਫ਼ਤਾਰ

42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫਤਾਰ

 ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ 

 ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ।

ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੇ ਸੰਭਾਲਿਆ ਚਾਰਜ, ਦੀ ਰੈਵੀਨਿਊ ਪਟਵਾਰ ਯੂਨੀਅਨ ਮਾਲੇਰਕੋਟਲਾ ਵੱਲੋਂ ਗੁਲਦਸਤਾ ਭੇਟ ਕੀਤਾ

ਅੱਜ ਇੱਥੇ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੇ ਸੰਭਾਲਿਆ ਚਾਰਜ, ਦੀ ਰੈਵੀਨਿਊ ਪਟਵਾਰ ਯੂਨੀਅਨ ਮਾਲੇਰਕੋਟਲਾ ਵੱਲੋਂ ਗੁਲਦਸਤਾ ਭੇਟ ਕੀਤਾ ਗਿਆ।

ਪਟਵਾਰੀ ਅਮਨਦੀਪ ਸਿੰਘ ਦੇ ਦਿਹਾਂਤ ਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਨੇ ਪਰਿਵਾਰ ਨਾਲ ਦੁੱਖ ਸਾਝਾਂ ਕੀਤਾ

ਪਟਵਾਰੀ  ਅਮਨਦੀਪ ਸਿੰਘ ਵਿੱਕੀ (30 ) ਸੂਬੇਦਾਰ ਕਰਮ ਸਿੰਘ ਬਦੇਸ਼ਾ ਦਾ ਸੰਖੇਪ ਬਿਮਾਰੀ ਦੇ ਚਲਦਿਆਂ ਦਿਹਾਂਤ ਹੋ ਜਾਣ ਤੇ ਪਰਿਵਾਰ ਨਾਲ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਨੇ ਗਹਿਰੇ  ਦੁੱਖ ਦਾ ਪ੍ਰਗਟਾਵਾ ਕੀਤਾ ।

ਨਵੇਂ ਸਾਲ ਦਾ ਤੋਹਫ਼ਾ ਜ਼ਿਲ੍ਹੇ ਨੂੰ 14 ਨਵੇਂ ਪਟਵਾਰੀ ਮਿਲੇ, ਕੁੱਲ ਗਿਣਤੀ 111 ਹੋਈ

ਡੀ ਸੀ ਨੇ ਨਵੇਂ ਆਏ ਪਟਵਾਰੀਆਂ ਦਾ ਰਸਮੀ ਤੌਰ 'ਤੇ ਸਵਾਗਤ ਕੀਤਾ ਅਤੇ ਲਗਨ ਨਾਲ ਕੰਮ ਕਰਨ ਲਈ ਆਖਿਆ ਨਵਾਂ ਸਟਾਫ਼ ਮਿਲਣ ਨਾਲ ਜਿਲ੍ਹੇ ਵਿੱਚ ਮਾਲ  ਮਹਿਕਮੇ ਦੇ ਕੰਮ ਚ ਤੇਜ਼ੀ ਆਵੇਗੀ

ਰਿਸ਼ਵਤ ਲੈਣ ਦੇ ਦੋਸ਼ ਹੇਠ ਤਹਿਸੀਲਦਾਰ ਤੇ ਦੋ ਪਟਵਾਰੀ  ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮੂਨਕ ਦੇ ਤਹਿਸੀਲਦਾਰ (ਸੇਵਾ-ਮੁਕਤ) ਸੰਧੂਰਾ ਸਿੰਘ, ਸੰਗਰੂਰ ਜ਼ਿਲ੍ਹੇ ਦੇ ਮਾਲ ਹਲਕਾ ਪਿੰਡ ਬੱਲਰਾਂ ਦੇ ਪਟਵਾਰੀ ਧਰਮਰਾਜ ਅਤੇ ਭਗਵਾਨ ਦਾਸ ਪਟਵਾਰੀ (ਸੇਵਾਮੁਕਤ) ਨੂੰ ਵਾਹੀਯੋਗ ਜ਼ਮੀਨ ਦੇ ਗੈਰ-ਕਾਨੂੰਨੀ ਤਬਾਦਲੇ ਅਤੇ ਇੰਤਕਾਲ ਕਰਵਾਉਣ ਬਦਲੇ 7 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਪਟਵਾਰੀ 5000 ਰੁਪਏ ਦੀ ਦੂਜੀ ਕਿਸ਼ਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ ਪਹਿਲਾਂ ਲੈ ਚੁੱਕਾ ਹੈ 5000 ਰੁਪਏ

ਚਾਰ ਰਾਜਾਂ ਦੇ ਨਤੀਜਿਆਂ ਨੇ ਕੇਜਰੀਵਾਲ ਦੇ ਸੁਪਨੇ ਕੀਤੇ ਚਕਨਾਚੂਰ : ਢੀਂਡਸਾ

ਪੰਜਾਬ ਦੇ ਬਰਬਾਦ ਕੀਤੇ ਕਰੋੜਾਂ ਰੁਪਏ  ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

3000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ 

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਨਰਿੰਦਰ ਕੁਮਾਰ ਉਰਫ਼ ਨੀਟਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਉੱਚ ਸਿੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬੀ ਯੂਨੀਵਰਸਿਟੀ ਦਰਮਿਆਨ ਇਕਰਾਰਨਾਮਾ ਸਹੀਬੱਧ

ਪੰਜਾਬ ਸਰਕਾਰ ਵਿਦਿਆਰਥੀਆਂ ਦੀ ਛੁਪੀ ਪ੍ਰਤਿਭਾ ਨੂੰ ਪਛਾਣ ਕੇ ਅੱਗੇ ਲਿਆ ਰਹੀ ਹੈ-ਡਾ. ਬਲਬੀਰ ਸਿੰਘ

ਜਮੀਨ ਦਾ ਤਬਾਦਲਾ ਤੇ ਇੰਤਕਾਲ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਰੈਵੀਨਿਊ ਪਟਵਾਰ ਯੂਨੀਅਨ ਅਤੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਨੇ ਅਰਥੀ ਫੂਕ ਮੁਜਾਹਰਾ ਕੀਤਾ

ਅੱਜ ਇੱਥੇ ਰੈਵੀਨਿਊ ਪਟਵਾਰ ਯੂਨੀਅਨ ਮਾਲੇਰਕੋਟਲਾ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸ਼ੀਏਸ਼ਨ ਮਾਲੇਰਕੋਟਲਾ ਵੱਲੋਂ ਜਿ਼ਲ੍ਹਾ ਦਫਤਰ ਮਾਲੇਰਕੋਟਲਾ ਵਿਖੇ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ, ਜਿਲਾ ਮਾਲੇਰਕੋਟਲਾ ਦੇ ਪ੍ਰਧਾਨ ਦੀਦਾਰ ਸਿੰਘ ਛੋਕਰ ਅਤੇ ਕਾਨੂੰਗੋ ਯੂਨੀਅਨ ਮਾਲੇਰਕੋਟਲਾ ਦੇ ਪ੍ਰਧਾਨ ਵਿਜੈਪਾਲ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਜਿ਼ਲ੍ਹਾ ਮਾਲੇਰਕੋਟਲਾ ਦੇ ਸਮੂਹ ਪਟਵਾਰੀ ਅਤੇ ਕਾਨੂੰਗੋ ਸਾਹਿਬਾਨ ਵੱਲੋਂ ਸੂਬਾ ਬਾਡੀ ਦੇ ਆਦੇਸ਼ ਮੁਤਾਬਿਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਰਥੀ ਫੂਕ ਮੁਜਾਹਰਾ ਕੀਤਾ ਗਿਆ 

ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ, ਉਸਦੇ ਭਰਾ, ਪਿਤਾ ਅਤੇ ਨਿੱਜੀ ਏਜੰਟ ਖਿਲਾਫ਼ 34.70 ਲੱਖ ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ

ਪ੍ਰਾਪਰਟੀ ਦੇ ਕਾਗਜ਼ਾਤ ਵਿਚ ਬਦਲਾਅ ਕਰਨ ਲਈ 3.470 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਵਿਜੀਲੈਂਸ ਨੇ ਪਟਵਾਰੀ, ਉਸ ਦੇ ਭਰਾ, ਪਿਤਾ ਤੇ ਇਕ ਸਹਿਯੋਗੀ ਖਿਲਾਫ ਕੇਸ ਦਰਜ ਕੀਤਾ ਹੈ। 

ਡਿਪਟੀ ਕਮਿਸ਼ਨਰ ਨੇ ਨਵ ਨਿਯੁਕਤ ਪਟਵਾਰੀ ਫੀਲਡ 'ਚ ਭੇਜੇ

ਨਵੇਂ ਪਟਵਾਰੀਆਂ ਨੂੰ ਲੋਕਾਂ ਨਾਲ ਮਿੱਠੇ ਬੋਲ ਬੋਲਣ ਤੇ ਇਮਾਨਦਾਰੀ ਤੇ ਦਿਆਨਤਾਰੀ ਨਾਲ ਕੰਮ ਕਰਨ 'ਤੇ ਜ਼ੋਰ

ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਡੇਰਾ ਬਾਬਾ ਨਾਨਕ ਦੇ ਮਾਲ ਹਲਕਾ ਪੁਰਾਣਾ ਵਾਹਲਾ ਵਿਖੇ ਤਾਇਨਾਤ ਮਾਲ ਪਟਵਾਰੀ ਸਤਿੰਦਰਪਾਲ ਸਿੰਘ ਨੂੰ 91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਨਸੀਬ ਸਿੰਘ ਨੇ ਖਜ਼ਾਨਾ ਅਫਸਰ ਅਮਲੋਹ ਦਾ ਆਹੁਦਾ ਸੰਭਾਲਿਆ

ਸ਼੍ਰੀ ਨਸੀਬ ਸਿੰਘ ਨੇ ਖਜ਼ਾਨਾ ਅਫਸਰ ਅਮਲੋਹ ਦਾ ਆਹੁਦਾ ਸੰਭਾਲ ਲਿਆ ਹੈ। ਇਥੇ ਵਰਨਣਯੋਗ ਹੈ ਕਿ ਸ਼੍ਰੀ ਨਸੀਬ ਸਿੰਘ ਨੇ ਜ਼ਿਲ੍ਹਾ ਖਜ਼ਾਨਾ ਦਫਤਰ ਫਰੀਦਕੋਟ ਤੋਂ ਬਤੌਰ ਸਟੈਨੋ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਸਨ।

ਡੋਗਰਾ ਮੁਹੱਲਾ ਚ ਪੀਣ ਵਾਲੇ ਪਾਣੀ ਲਈ ਟਿਊਬਵੈੱਲ ਦਾ ਕੰਮ ਸ਼ੁਰੂ

ਮੁਹੱਲਾ ਨਿਵਾਸੀਆਂ ਨੇ ਅਰਦਾਸ ਕਰਕੇ ਕੰਮ ਸ਼ੁਰੂ ਕਰਵਾਇਆ

ਬੱਚਿਆਂ ਦੀ ਸਿੱਖਿਆ ਦੇ ਨਾਲ ਸੁਰੱਖਿਆ ਯਕੀਨੀ ਬਣਾਉਣਾ ਸਾਡੀ ਨੈਤਿਕ ਜਿੰਮੇਵਾਰੀ : ਪਰਨੀਤ ਸ਼ੇਰਗਿੱਲ

ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਬੱਚਿਆਂ ਨਾਲ ਜੁੜੇ ਐਕਟਾਂ ਬਾਰੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਜ਼ਿਲ੍ਹੇ ’ਚ 40 ਥਾਂਵਾਂ ’ਤੇ ਖੁਲ੍ਹਣਗੀਆਂ ਮਾਡਲ ਫ਼ੇਅਰ ਪ੍ਰਾਈਸ ਸ਼ਾਪਸ

ਅਧਿਕਾਰੀਆਂ ਨੂੰ ਦੁਕਾਨਾਂ ਜਲਦ ਤਿਆਰ ਕਰਕੇ ਮਾਰਕਫ਼ੈਡ ਨੂੰ ਸੌਂਪਣ ਲਈ ਕਿਹਾ

123