Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

PatwarUnion

ਮਾਲੇਰਕੋਟਲਾ ; ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਮੀਤ ਪ੍ਰਧਾਨ ਵੱਲੋਂ ਟੀ ਪਾਰਟੀ ਦਾ ਆਯੋਜਨ

ਦੀ ਰੈਵੀਨਿਊ ਪਟਵਾਰ ਯੂਨੀਅਨ, ਪੰਜਾਬ ਦਾ ਸੂਬਾਈ ਡੈਲੀਗੇਟ ਇਜਲਾਸ ਮਿਤੀ 06 ਅਕਤੂਬਰ 2024 ਨੂੰ ਹਿਨਾ ਹਵੇਲੀ ਮਾਲੇਰਕੋਟਲਾ ਵਿੱਚ ਹੋਇਆ ਸੀ। 

ਹਿਨਾ ਹਵੇਲੀ ਮਲੇਰਕੋਟਲਾ ਵਿਖੇ ਪਟਵਾਰ ਯੂਨੀਅਨ ਦੇ ਪ੍ਰਧਾਨ ਦੀ ਹੋਈ ਚੋਣ

ਇਸ ਵਾਰ ਦੀ ਰੈਵੀਨਿਊ ਪਟਵਾਰ ਪੰਜਾਬ ਦੀ ਚੋਣ ਹਿਨਾ ਹਵੇਲੀ ਮਲੇਰਕੋਟਲਾ ਵਿਖੇ ਜ਼ਿਲ੍ਹਾ ਮਲੇਰਕੋਟਲਾ ਪਟਵਾਰ ਯੂਨੀਅਨ

ਬਲਰਾਜ ਔਜਲਾ ਬਣੇ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ 

ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਸੂਬਾ ਇਕਾਈ (2024-2026) ਦਾ ਚੋਣ ਇਜਲਾਸ ਮੁਕਾਮ ਹੀਨਾ ਹਵੇਲੀ, ਮਲੇਰਕੋਟਲਾ ਵਿਖੇ ਹੋਇਆ। 

ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੀ ਜਿ਼ਲ੍ਹਾ ਮਾਲੇਰਕੋਟਲਾ ਦੀ ਚੋਣ ਹੋਈ

ਦੁਸਯੰਤ ਰਾਕਾ ਜਿ਼ਲ੍ਹਾ ਪ੍ਰਧਾਨ, ਹਰਦੀਪ ਸਿੰਘ ਜਨਰਲ ਸਕੱਤਰ, ਸਿਮਨਜੀਤ ਕੌਰ ਖਜਾਨਚੀ ਅਤੇ ਦੀਦਾਰ ਸਿੰਘ ਛੋਕਰ ਨੁਮਾਇੰਦਾ ਪੰਜਾਬ ਚੁਣੇ ਗਏ

ਦੀ ਰੈਵੀਨਿਊ ਪਟਵਾਰ ਯੂਨੀਅਨ ਮਾਲੇਰਕੋਟਲਾ ਨੇ ਨਵੇਂ ਆਏ ADC ਦਾ ਕੀਤਾ ਸਵਾਗਤ

ਅੱਜ ਰੋਜ਼ ਦੀ ਰੈਵੀਨਿਊ ਪਟਵਾਰ ਯੂਨੀਅਨ ਮਲੇਰਕੋਟਲਾ ਨੇ ਨਵੇਂ ਆਏ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਜੀ ਨੂੰ ਗੁਲਦਸਤਾ ਭੇਟ ਕਰਕੇ ਭਰਵਾਂ ਸਵਾਗਤ ਕੀਤਾ।

ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਮਲੇਰਕੋਟਲਾ ਦੀ ਸਰਵਸੰਮਤੀ ਨਾਲ ਹੋਈ ਚੋਣ

ਅੱਜ ਰੋਜ "ਦੀ ਰੈਵੀਨਿਊ ਪਟਵਾਰ ਯੂਨੀਅਨ" ਪੰਜਾਬ ਦੇ ਆਦੇਸ਼ ਅਨੁਸਾਰ ਸੂਬਾ ਪ੍ਰਧਾਨ ਸ੍ਰੀ ਹਰਵੀਰ ਸਿੰਘ ਢੀਂਡਸਾ, ਕਾਨੂੰਗੋ ਅਜੇ ਕੁਮਾਰ, ਕਾਨੂੰਗੋ ਵਿਜੈਪਾਲ ਸਿੰਘ ਢਿੱਲੋਂ ਵਾ ਜ਼ਿਲਾ ਖਜਾਨਚੀ ਸ੍ਰੀ ਪਰਮਜੀਤ ਸਿੰਘ ਨਾਰੀਕੇ ਦੀ ਨਿਗਰਾਨੀ ਹੇਠ

ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਅਹਿਮਦਗੜ੍ਹ ਦੀ ਸਰਵਸੰਮਤੀ ਨਾਲ ਚੋਣ ਹੋਈ 

ਗੁਰਿੰਦਰ ਸਿੰਘ ਰਾਏ ਪ੍ਰਧਾਨ, ਕਾਰਤਿਕ ਸਿੰਗਲਾ ਜਨਰਲ ਸਕੱਤਰ ਅਤੇ ਮਨਦੀਪ ਕੌਰ ਖਜਾਨਚੀ ਚੁਣੇ ਗਏ 

ਦੀ ਰੈਵੇਨਿਊ ਪਟਵਾਰ ਯੂਨੀਅਨ, ਵੱਲੋਂ ਨਹਿਰੀ ਪਟਵਾਰੀਆਂ ਵੱਲੋਂ ਵਿੱਢੇ ਸੰਘਰਸ਼ ਦੀ ਹਮਾਇਤ

ਪੰਜਾਬ ਦੇ ਮੁਲਾਜਮਾਂ ਨੂੰ ਬੇਲੋੜੀਂਦਾ ਤੰਗ-ਪ੍ਰੇਸ਼ਾਨ ਕਰਨਾ ਬੰਦ ਕਰਨਾ ਚਾਹੀਦਾ:ਛੋਕਰ

ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੇ ਸੰਭਾਲਿਆ ਚਾਰਜ, ਦੀ ਰੈਵੀਨਿਊ ਪਟਵਾਰ ਯੂਨੀਅਨ ਮਾਲੇਰਕੋਟਲਾ ਵੱਲੋਂ ਗੁਲਦਸਤਾ ਭੇਟ ਕੀਤਾ

ਅੱਜ ਇੱਥੇ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੇ ਸੰਭਾਲਿਆ ਚਾਰਜ, ਦੀ ਰੈਵੀਨਿਊ ਪਟਵਾਰ ਯੂਨੀਅਨ ਮਾਲੇਰਕੋਟਲਾ ਵੱਲੋਂ ਗੁਲਦਸਤਾ ਭੇਟ ਕੀਤਾ ਗਿਆ।

ਰੈਵੀਨਿਊ ਪਟਵਾਰ ਯੂਨੀਅਨ ਅਤੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਨੇ ਅਰਥੀ ਫੂਕ ਮੁਜਾਹਰਾ ਕੀਤਾ

ਅੱਜ ਇੱਥੇ ਰੈਵੀਨਿਊ ਪਟਵਾਰ ਯੂਨੀਅਨ ਮਾਲੇਰਕੋਟਲਾ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸ਼ੀਏਸ਼ਨ ਮਾਲੇਰਕੋਟਲਾ ਵੱਲੋਂ ਜਿ਼ਲ੍ਹਾ ਦਫਤਰ ਮਾਲੇਰਕੋਟਲਾ ਵਿਖੇ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ, ਜਿਲਾ ਮਾਲੇਰਕੋਟਲਾ ਦੇ ਪ੍ਰਧਾਨ ਦੀਦਾਰ ਸਿੰਘ ਛੋਕਰ ਅਤੇ ਕਾਨੂੰਗੋ ਯੂਨੀਅਨ ਮਾਲੇਰਕੋਟਲਾ ਦੇ ਪ੍ਰਧਾਨ ਵਿਜੈਪਾਲ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਜਿ਼ਲ੍ਹਾ ਮਾਲੇਰਕੋਟਲਾ ਦੇ ਸਮੂਹ ਪਟਵਾਰੀ ਅਤੇ ਕਾਨੂੰਗੋ ਸਾਹਿਬਾਨ ਵੱਲੋਂ ਸੂਬਾ ਬਾਡੀ ਦੇ ਆਦੇਸ਼ ਮੁਤਾਬਿਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਰਥੀ ਫੂਕ ਮੁਜਾਹਰਾ ਕੀਤਾ ਗਿਆ 

ਪਟਵਾਰ ਯੂਨੀਅਨ ਦੇ ਆਗੂਆਂ ਨੇ ਹਲਕਾ ਵਿਧਾਇਕ ਨੂੰ ਮੰਗ ਪੱਤਰ ਸੌਪਿਆ

ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਮਾਜਰੀ ਤਹਿਸੀਲ ਦੀ ਇਕਾਈ ਦੇ ਅਹੁਦੇਦਾਰਾਂ ਵੱਲੋਂ ਅੱਜ ਹਲਕਾ ਵਿਧਾਇਕ ਕੰਵਰ ਸੰਧੂ ਨੂੰ ਆਪਣੀਆਂ ਹੱਕੀ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੋਹਣ ਸਿੰਘ ਤਹਿਸੀਲ ਪ੍ਰਧਾਨ, ਹਰਿੰਦਰ ਸਿੰਘ ਜਨਰਲ ਸਕੱਤਰ ਨੇ ਦੱਸਿਆ ਕਿ ਤਹਿਸੀਲ ਖਰੜ ਵਿਖੇ ਕੁੱਲ 65 ਪਟਵਾਰ ਸਰਕਲਾਂ ਵਿੱਚੋਂ