ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਵੱਲੋਂ ਦੱਸਿਆ ਗਿਆ ਕਿ ਪੰਜਾਬ ਰਾਜ ਵਿੱਚ ਕਣਕ ਦੀ ਕਟਾਈ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ।
ਕਾਰਵਾਈ ਦਾ ਮੁੱਖ ਉਦੇਸ਼ ਕਰਦਾਤਾਵਾਂ ਨੂੰ ਜੀ.ਐਸ.ਟੀ ਐਮਨੈਸਟੀ ਸਕੀਮ ਦੇ ਲਾਭ ਪਹੁੰਚਾਉਣਾ, ਅਤੇ ਬਕਾਏ ਮਾਲੀਏ ਦੀ ਪ੍ਰਾਪਤੀ ਯਕੀਨੀ ਬਨਾਉਣਾ
ਨਗਰ ਨਿਗਮ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਵਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਖਿਲਾਫ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
"ਬਿੱਲ ਲਿਆਓ ਇਨਾਮ ਪਾਓ ਸਕੀਮ" ਤਹਿਤ ਕਰਪਾਲਣਾ ਨਾ ਕਰਨ ਵਾਲਿਆਂ ਨੂੰ 8 ਕਰੋੜ ਰੁਪਏ ਤੋਂ ਵੱਧ ਦੇ ਜੁਰਮਾਨੇ
ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ
ਠੰਢ ਘਟਣ ਬਾਅਦ ਮਾਰਚ ਮਹੀਨੇ ਸ਼ੁਰੂ ਹੋਵੇਗਾ ਸੜਕਾਂ ਦੀ ਮੁਰੰਮਤ ਦਾ ਕੰਮ-ਮਨੀਸ਼ਾ ਰਾਣਾ
ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਠੇਕਾ ਨਵਿਆਉਣ ਜਾਂ ਵਾਪਸ ਸਿੱਖਿਆ ਵਿਭਾਗ ਵਿੱਚ ਭੇਜਣ ਦੀ ਕੀਤੀ ਮੰਗ
ਟ੍ਰੈਫਿਕ, ਨਸ਼ਿਆਂ ਨੂੰ ਠੱਲ੍ਹ ਪਾਉਣ ਤੇ ਕ੍ਰਾਈਮ ਨੂੰ ਰੋਕਣ ਲਈ ਕੈਮਰੇ ਲਗਾਉਣ ਦੀ ਕੀਤੀ ਹਦਾਇਤ
ਗਿਆਰਾਂ ਦਿਨ ਪਹਿਲਾਂ ਵੇਚੇ ਝੋਨੇ ਦੇ ਕਿਸਾਨਾਂ ਨੂੰ ਨਹੀਂ ਮਿਲੇ ਪੈਸੇ
ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰਕੱਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ
ਅੱਜ ਏਥੇ ਪੰਜਾਬੀ ਯੂਨੀਵਰਸਿਟੀ ਦੇ ਡੈਮੋਕਰੇਟਿਕ ਟੀਚਰਜ਼ ਕੌਂਸਲ (ਡੀ.ਟੀ.ਸੀ.) ਗਰੁੱਪ ਦੇ ਅਧਿਆਪਕਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ ।
ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਬੇਰ ਕਲਾਂ ਵਿਖੇ ਆਮ ਆਦਮੀ ਪਾਰਟੀ ਵੱਲੋਂ ਸਰਪੰਚੀ ਲਈ ਐਲਾਨੇ ਗਏ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜੀ.ਪੀ.ਸਿੰਘ ਦੀ ਪ੍ਰਧਾਨਗੀ ਵਿੱਚ ਹੋਈ,
ਬਿਜਲੀ ਖਪਤਕਾਰਾਂ ਨੂੰ ਪੀ.ਐਸ.ਪੀ.ਸੀ.ਐਲ ਵੱਲੋਂ ਸ਼ੁਰੂ ਕੀਤੀ ਇਸ ਯੋਜਨਾ ਦਾ ਲਾਭ ਲੈਣ ਦੀ ਕੀਤੀ ਅਪੀਲ
ਦਾਅਵਿਆਂ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਮੈਡੀਕਲ ਪੇਸ਼ੇਵਰ ਭਰਤੀ ਕਰਨ ਦੇ ਵੀ ਹੁਕਮ
Paytm ਦੀ ਰੋਜ਼ਾਨਾ ਵਰਤੋਂ ਕਰਨ ਵਾਲਿਆਂ ਲਈ ਬੁਰੀ ਖ਼ਬਰ ਇਹ ਹੈ ਕਿ RBI ਵੱਲੋਂ Paytm (ਆਨ ਲਾਈਨ ਪੇਮੈਂਟ ਐਪ) ਦਾ ਲਾਇਸੰਸ ਰੱਦ ਕੀਤਾ ਜਾ ਸਕਦਾ ਹੈ।
ਅਕਸਰ ਵਿਵਾਦਾਂ ਵਿਚ ਰਹਿਣ ਵਾਲੀ ਬਾਲੀਵੁਡ ਅਦਾਕਾਰਾ ਪਾਇਲ ਰੋਹਤਗੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਉਤੇ ਦੋਸ਼ ਹੈ ਕਿ ਉਸ ਨੇ ਸੁਸਾਇਟੀ ਦੇ ਚੇਅਰਮੈਨ ਨਾਲ ਝਗੜਾ ਹੋਣ ਦੇ ਬਾਅਦ ਸੋਸ਼ਲ ਮੀਡੀਆ ਵਿਚ ਅਸ਼ਲੀਲ ਸ਼ਬਦਾਂ ਦੀ ਵਰਤੋਂ ਕੀਤੀ ਸੀ। ਹਾਲਾਂਕਿ ਬਾਅਦ ਵਿਚ ਪੋਸਟ ਡਿਲੀਟ ਕਰ ਦਿਤੀ ਸੀ। ਪਾਇਲ ’ਤੇ ਸੁਸਾਇਟੀ ਦੇ ਚੇਅਰਮੈਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਅਤੇ ਸੁਸਾਇਟੀ ਦੇ ਲੋਕਾਂ ਨਾਲ ਛੋਟੀਆਂ ਛੋਟੀਆਂ ਗੱਲਾਂ ’ਤੇ ਲੜਨ ਦਾ ਵੀ ਦੋਸ਼ ਹੈ।
ਪੰਜਾਬ ਸਰਕਾਰ ਨੇ ਮੁਲਾਜ਼ਮ ਵਰਗ ਨੂੰ ਮੁੜ ਝਟਕਾ ਦਿੰਦਿਆਂ 6ਵੇਂ ਤਨਖ਼ਾਹ ਕਮਿਸ਼ਨ ਦੀ ਮਿਆਦ ਇਕ ਵਾਰ ਫਿਰ 31 ਅਗਸਤ ਤਕ ਵਧਾ ਦਿਤੀ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਬਜਟ ਭਾਸ਼ਨ ਵਿਚ ਐਲਾਨ ਕੀਤਾ ਸੀ ਕਿ ਤਨਖ਼ਾਹ ਕਮਿਸ਼ਨ ਦੀ ਰੀਪੋਰਟ 1 ਜੁਲਾਈ ਤੋਂ ਲਾਗੂ ਕਰ ਦਿਤੀ ਜਾਵੇਗੀ ਪਰ ਸਰਕਾਰ ਨੂੰ ਹੁਣ ਫਿਰ ਅਪਣੀ ਕਥਨੀ ਤੋਂ ਮੁੱਕਰ ਗਈ ਹੈ ਜਿਸ ਕਾਰਨ ਮੁਲਾਜ਼ਮ ਯੂਨੀਅਨਾਂ ਅੰਦਰ ਕਾਫ਼ੀ ਰੋਸ ਹੈ ਅਤੇ ਉਹ ਸਰਕਾਰ ਵਿਰੁਧ ਤਿੱਖਾ ਸੰਘਰਸ਼ ਵਿੱਢਣ ਦੀ ਤਿਆਰੀ ਕਰਨ ਲੱਗ ਪਈਆਂ ਹਨ।
ਸਰਕਾਰੀ ਮੁਲਾਜ਼ਮਾਂ ਨੂੰ ਵੱਡੇ ਤੋਹਫੇ ਵਜੋਂ ਪੰਜਾਬ ਸਰਕਾਰ ਦੇ ਛੇਵੇਂ ਤਨਖਾਹ ਕਮਿਸ਼ਨ ਨੇ ਸਾਰੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਦੋਗੁਣੇ ਤੋਂ ਵੱਧ ਵਾਧੇ ਦੀ ਸਿਫਾਰਸ਼ ਕੀਤੀ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਨਖਾਹ 6950 ਰੁਪਏ ਤੋਂ ਵਧਾ ਕੇ 18000 ਰੁਪਏ ਪ੍ਰਤੀ ਮਹੀਨਾ ਕਰਨ ਦੀ ਸਿਫਾਰਸ਼ ਕੀਤੀ ਹੈ। ਇਹ ਪਹਿਲੀ ਜਨਵਰੀ 2016 ਤੋਂ ਲਾਗੂ ਹੋਵੇਗਾ।