ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਨ ਨੂੰ ਦੇਵੇ ਪਹਿਲ
ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਵਲੋਂ ਪੈਨਸ਼ਨ ਦਿਵਸ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਬੜੇ ਜੋਸ਼ ਖਰੋਸ਼ ਨਾਲ 17 ਦਸੰਬਰ ਦਿਨ ਮੰਗਲਵਾਰ ਨੂੰ ਮਨਾਇਆ ਜਾਵੇਗਾ।
ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ ਤੇ ਹੋਰ ਮੀਟਿੰਗ ਕਰਦੇ ਹੋਏ।