ਪੰਜਾਬ ਪੁਲਿਸ ਨੇ ਸੂਬੇ ਵਿੱਚ ਅਰਸ਼ ਡੱਲਾ ਦੇ ਨੈੱਟਵਰਕ ਨੂੰ ਸਫ਼ਲਤਾਪੂਰਵਕ ਖ਼ਤਮ ਕੀਤਾ
ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ
ਤੇਲ ਅਤੇ ਬਿਜਲੀ ਕੀਮਤਾਂ ਵਿੱਚ ਵਾਧੇ ਵਿਰੁਧ ਜ਼ਿਲ੍ਹਾ ਕਾਂਗਰਸ ਵਲੋਂ ਰੋਸ ਮੁਜਾਹਰਾ
ਕਿਹਾ ਪੰਜਾਬ ਵਿੱਚ ਡਰ ਦਾ ਮਾਹੌਲ ਚਿੰਤਾ ਦਾ ਵਿਸ਼ਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ’ਚ ਖੇਡ ਸਭਿਆਚਾਰ ਵਿਕਸਤ ਹੋਇਆ : ਅਜੀਤਪਾਲ ਸਿੰਘ ਕੋਹਲੀ ਪੰਜਾਬ ਨੇ ਦਿੱਲੀ ਨੂੰ 75-56 ਅੰਕਾਂ ਨਾਲ ਹਰਾਇਆ ਮੁੱਖ ਮਹਿਮਾਨ ਵੱਜੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਪਹੁੰਚੇ ਤੀਜੇ ਸਥਾਨ ਤੇ ਦੀ ਟੀਮ ਹਰਿਆਣਾ ਰਹੀ, ਹਰਿਆਣਾ ਨੇ ਆਈਬੀਐਸਓ ਨੂੰ 82-62 ਅੰਕਾਂ ਨਾਲ ਹਰਾਇਆ
ਟਰੱਕ ਅਪਰੇਟਰਾਂ ਦੀ ਦੇਸ਼ ਵਿਆਪੀ ਹੜਤਾਲ ਕਾਰਨ ਪੈਦਾ ਹੋਏ ਮਾਹੌਲ ਤੋਂ ਬਾਅਦ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਅਤੇ ਵਿਕਰੀ ਆਮ ਵਾਂਗ ਹੋ ਗਈ।
ਜਿਲ੍ਹਾ ਅਧਿਕਾਰੀਆਂ, ਤੇਲ ਕੰਪਨੀਆਂ ਦੇ ਸੇਲਜ ਅਫਸਰਾਂ ਤੇ ਪੈਟਰੋਲ ਪੰਪਾਂ ਦੇ ਮਾਲਕਾਂ ਨਾਲ ਮੀਟਿੰਗ
ਜ਼ਿਲ੍ਹਾ ਪ੍ਰਸ਼ਾਸਨ ਜ਼ਰੂਰੀ ਵਸਤਾਂ ਤੋਂ ਇਲਾਵਾ ਪੈਟਰੋਲ ਡੀਜ਼ਲ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਪ੍ਰਸ਼ਾਸਨ ਮੁੱਦੇ ਦੇ ਹੱਲ ਲਈ ਤੇਲ ਕੰਪਨੀਆਂ ਅਤੇ ਟਰਾਂਸਪੋਰਟ ਯੂਨੀਅਨਾਂ ਦੇ ਸੰਪਰਕ ਵਿੱਚ ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਨਜਿੱਠਿਆ ਜਾਵੇਗਾ
ਇੰਫਲੁਐਂਜ਼ਾ ਵਰਗੀ ਬਿਮਾਰੀ / ਸਾਹ ਲੈਣ ਸਬੰਧਤ ਗੰਭੀਰ ਬਿਮਾਰੀ (ਆਈਐਲਆਈ/ਐਸਏਆਰਆਈ) ਜਿਵੇਂ ਕਿ ਕੋਵਿਡ-19, ਸਬੰਧੀ ਰਿਪੋਰਟਾਂ ਸਾਹਮਣੇ ਆਉਣ ਦੇ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੀ ਕਿਸੇ ਵੀ ਤਰ੍ਹਾਂ ਦੀ ਸੰਕਟਕਾਲੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਕੱਚੇ ਤੇਲ ਦੀਆਂ ਕੀਮਤਾਂ ‘ਚ ਮਾਮੂਲੀ ਵਾਧਾ ਹੋਇਆ ਹੈ। ਡਬਲਯੂ.ਟੀ.ਆਈ. ਕੱਚਾ ਤੇਲ 69.95 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ, ਜਦਕਿ ਹਰੇ ਰੰਗ ‘ਚ ਰਿਹਾ। ਭਾਰਤ ਵਿੱਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਹੈ।
ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਤੇ ਖਰਚੇ ਜਾ ਰਹੇ ਨੇ ਕਰੋੜਾਂ ਰੁਪਏ
ਸੱਤ ਸੌ ਤੋਂ ਵਧੇਰੇ ਵਿਅਕਤੀਆਂ ਦੇ ਕੀਤੇ ਟੈਸਟ,ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜੈਚ ਕੈਂਪ ਦਾ ਉਦਘਾਟਨ ਕਰਦੇ ਹੋਏ।
07 ਨਵੰਬਰ ਨੂੰ ਚੰਡੀਗੜ੍ਹ ਤੋਂ ਸ਼ੁਰੂ ਹੋਈ ਸਾਇਕਲ ਰੈਲੀ 07 ਦਸੰਬਰ ਨੂੰ ਪੰਜਾਬ ਭਵਨ ਵਿਖੇ ਹੋਵੇਗੀ ਸਮਾਪਤ
ਹਿਮਾਚਲ ਪ੍ਰਦੇਸ਼ ਵਿੱਚ ਬਰਫਬਾਰੀ ਕਾਰਨ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਵਿੱਚ ਘੱਟੋ-ਘੱਟ ਪਾਰਾ 2 ਡਿਗਰੀ ਹੋਰ ਹੇਠਾਂ ਜਾ ਸਕਦਾ ਹੈ।
UK ਸਰਕਾਰ ਦੇ ਇਸ ਫੈਸਲੇ ਦੀ ਭਾਰਤ ਵਿੱਚ ਖਾਸ ਕਰਕੇ ਚਰਚਾ ਹੈ। ਰਿਸ਼ੀ ਸੁਨਕ ਦੀ ਸਰਕਾਰ ਨੇ ਬ੍ਰਿਟੇਨ ਆਉਣ ਵਾਲੇ ਲੋਕਾਂ ਦੀ ਗਿਣਤੀ ਨੂੰ ਘੱਟ ਕਰਨ ਲਈ ਕੁਝ ਸਖਤ ਕਦਮ ਚੁੱਕੇ ਹਨ। ਇਸ ‘ਚ ਸਭ ਤੋਂ ਖਾਸ ਗੱਲ ਇਹ ਹੈ
ਪੱਖੋ ਕਲਾਂ ਜੋਨ ਨੇ ਹਾਸਲ ਕੀਤੀ ਓਵਰਆਲ ਟਰਾਫੀ
ਖੁਸ਼ੀ ਲਈ ਹੰਕਾਰ ਦਾ ਤਿਆਗ ਜ਼ਰੂਰੀ ,
ਮਾਵਾਂ ਹੁੰਦੀਆਂ ਠੰਢੀਆਂ ਛਾਵਾਂ
ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਏਅਰਪੋਰਟ, ਐਸ.ਏ.ਐਸ.ਨਗਰ ਦੇ ਆਲੇ ਦੁਆਲੇ ਦੇ 5 ਨਾਟਿਕਲ ਮਾਈਲਜ਼ ਦੇ ਰੇਡੀਅਸ ਵਿਚ ਲੇਜ਼ਰ ਲਾਈਟਾਂ/ਸਟਰੌਂਗ ਬੀਮ ਲਾਈਟਾਂ ਦੀ ਵਰਤੋਂ ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਵੱਲੋਂ ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 02 ਦੋਸ਼ੀਆ ਨੂੰ 22 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 6 ਦਸੰਬਰ
ਖੂਬ ਬੰਬ - ਪਟਾਖੇ ਚਲਾ ਕੇ
ਜਾਂ ਫਿਰ ਮਰਜੀ ਦਾ ਪੀ - ਖਾ ਕੇ ,
ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਇਸਰ) ਮੋਹਾਲੀ ਦੇ ਦੋ ਪ੍ਰੋਫ਼ੈਸਰਾਂ ਨੂੰ ਨੈਸ਼ਨਲ ਅਕੈਡਮੀ ਆਫ਼ ਸਾਇੰਸਜ਼ (ਨਾਸੀ) ਨੇ 2023-24 ਲਈ ਫ਼ੈਲੋ ਵਜੋਂ ਚੁਣਿਆ ਹੈ।
ਰੰਗਲਾ ਪੰਜਾਬ ਬਣਾਉਣ ’ਚ ਨੌਜਵਾਨ ਆਪਣਾ ਯੋਗਦਾਨ ਪਾਉਣ : ਜੱਸੀ ਸੋਹੀਆਂ ਵਾਲਾ
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਸਤਾ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਅਤੇ ਜਨਤਕ ਖੇਤਰ ਦੀਆਂ ਸਿਹਤ ਸੰਸਥਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਆਪਣੀ ਵਚਨਬੱਧਤਾ ਨੂੰ ਦ੍ਰਿੜਾਉਂਦਿਆਂ ਜਲਦ ਹੀ ਰੀਜਨਲ ਸਪਾਈਨ ਇੰਜਰੀ ਸੈਂਟਰ, ਸੈਕਟਰ 70, ਮੋਹਾਲੀ ਨੂੰ ਹੋਰ ਮਜ਼ਬੂਤ ਕਰਨ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੀ ਏ ਲੁਧਿਆਣਾ ਵਿਚ ਆਪਣੀ ਨਕਲੀ ਬਹਿਸ ਦੌਰਾਨ ਬਾਦਲ ਪਰਿਵਾਰ ਖਿਲਾਫ ਕੀਤੇ ਕੂੜ ਪ੍ਰਚਾਰ ਲਈ ਬਿਨਾਂ ਸ਼ਰਤ 10 ਦਿਨਾਂ ਦੇ ਅੰਦਰ-ਅੰਦਰ ਮੁਆਫੀ ਮੰਗਣ ਜਾਂ ਫਿਰ ਫੌਜਦਾਰੀ ਮਾਣਹਾਨੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
ਕਿਸਾਨ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ
ਕਿਸਾਨ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਕਰਨ ਸੰਪਰਕ
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਮੋਰਚੇ ਦੇ ਆਗੂਆਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ
“ਪੰਜਾਬ ਅਗੇਂਸਟ ਡਰਗ ਅਡਿਕਸ਼ਨ” ਕੈਂਪੇਨ ਦੀ ਸਮਾਪਤੀ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼ 3 ਬੀ 1, ਸੈਕਟਰ—60, ਮੋਹਾਲੀ ਵਿਖੇ ਪੁਲਿਸ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਾਕਾਥਾਨ ਕਰਵਾਇਆ ਗਿਆ।
ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ ਅਤੇ ਇੰਟਰਪਨਿਉਰਸ਼ਿਪ ਕਲੱਬ ਪੰਜਾਬੀ ਯੂਨੀਵਰਸਿਟੀ ਦੇ ਸਾਂਝੇ ਉੱਦਮਾਂ ਨਾਲ਼ 'ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ' ਸੰਬੰਧੀ ਪ੍ਰੋਗਰਾਮ ਲੜੀ ਤਹਿਤ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ
ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਅੱਜ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਪ੍ਰਿੰਸੀਪਲ ਡਾ. ਸੁਜਾਤਾ ਕੌਸਲ ਦੀ ਯੋਗ ਅਗਵਾਈ ਹੇਠ ਸਵੀਪ ਮੁਹਿੰਮ ਤਹਿਤ ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲਿਆ ਦਾ ਅਯੋਜਨ ਕਰਵਾਇਆ ਗਿਆ।
ਅੱਜ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਐਨ.ਐਸ.ਐਸ. ਯੂਨਿਟ ਵੱਲੋਂ ਪ੍ਰਿੰਸੀਪਲ ਡਾ. ਸੁਜਾਤਾ ਕੌਸ਼ਲ ਦੀ ਅਗਵਾਈ ਹੇਠ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ।
ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਹਾਲ ਹੀ ਵਿੱਚ ਨੈਕ ਵੱਲੋਂ ਏ+ (ਏ ਪਲੱਸ) ਦਾ ਗਰੇਡ ਹਾਸਿਲ ਹੋਇਆ ਹੈ। ਇਸ ਗਰੇਡ ਦੀ ਪ੍ਰਾਪਤੀ ਲਈ ਯੂਨੀਵਰਸਿਟੀ ਦੇ ਜਿਨ੍ਹਾਂ ਅਧਿਆਪਨ ਅਤੇ ਗ਼ੈਰ ਅਧਿਆਪਨ ਅਮਲੇ ਦੇ ਕਰਮਚਾਰੀਆਂ ਨੇ ਮਿਸਾਲੀ ਯੋਗਦਾਨ ਦਿੱਤਾ ਸੀ
ਕਿਸਾਨ ਜੈ ਸਿੰਘ ਦੇ ਖੇਤਾਂ 'ਚ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਕੇ ਮਾਹਰਾਂ ਨੇ ਕਿਸਾਨਾਂ ਨੂੰ ਨਵੀਂ ਤਕਨੀਕ ਤੋਂ ਜਾਣੂ ਕਰਵਾਇਆ