ਫਿਲੀਪੀਂਸ ਦੀ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, 16 ਲੋਕਾਂ ਦੀ ਮੌਤ, ਕਈ ਜ਼ਖਮੀ ਹੋ ਗਏ ਹਨ। ਫਿਲੀਪੀਂਸ ਦੀ ਰਾਜਧਾਨੀ ਮਨੀਲਾ ‘ਚ 31 ਅਗਸਤ ਨੂੰ ਇਕ ਕੱਪੜਾ ਫੈਕਟਰੀ ਵਿਚ ਅੱਗ ਲੱਗਣ ਨਾਲ 16 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ ਕਈ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ