Thursday, January 09, 2025
BREAKING NEWS
ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਹੀਂ ਰਹੇ ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗ

Pistol

ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫਤਾਰ; ਇੱਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਵਚਨਬੱਧ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 13.1 ਕਿਲੋ ਕੈਮੀਕਲ, 6 ਕਿਲੋ ਅਫੀਮ ਵੀ ਕੀਤੀ ਬਰਾਮਦ

ਪੰਜਾਬ ਪੁਲਿਸ ਨੇ ਯੂ.ਕੇ. ਅਧਾਰਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼; 7 ਪਿਸਤੌਲਾਂ ਸਮੇਤ 10 ਕਾਬੂ

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ 2 ਕਿਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਦੋਸ਼ੀ ਪਾਕਿ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ- ਡੀ.ਜੀ.ਪੀ. ਗੌਰਵ ਯਾਦਵ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਸਪਲਾਇਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਸੀ.ਪੀ. ਗੁਰਪ੍ਰੀਤ ਭੁੱਲਰ
 

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੂੰ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਵਿੱਚ ਵਿਦੇਸ਼ ਅਧਾਰਤ ਸੰਚਾਲਕਾਂ ਰਾਹੀਂ ਪਾਕਿ ਏਜੰਸੀਆਂ ਵੱਲੋਂ ਮਿਲ ਰਹੀ ਸੀ ਹਮਾਇਤ: ਡੀਜੀਪੀ ਗੌਰਵ ਯਾਦਵ  ਦੋਸ਼ੀ ਵਿਕਰਮਜੀਤ ਵਿੱਕੀ ਰਾਜਸਥਾਨ ’ਚ ਜਾਰਡਨ ਦੇ ਸਨਸਨੀਖੇਜ ਕਤਲ ਵਿੱਚ ਸੀ ਸ਼ਾਮਲ: ਏਆਈਜੀ ਗੁਰਮੀਤ ਚੌਹਾਨ

ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼

ਅੰਮ੍ਰਿਤਸਰ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ