ਕਦਮ ਦਾ ਉਦੇਸ਼ ਵਡੇਰੇ ਜਨਤਕ ਹਿੱਤਾਂ ਨੂੰ ਯਕੀਨੀ ਬਣਾਉਣਾ
ਸਰਕਾਰੀ ਸਕੂਲਾ ਵਿਚ ਖੋਲੀ ਜਾਵੇਗੀ ਖੇਡ ਨਰਸਰੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੀਆਂ ਖ਼ਰੀਦ ਏਜੰਸੀਆਂ (ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ)
ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ
ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਪਾਲਿਸੀ (ਨੀਤੀ) ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਨਿਗਮ ਦੀ ਲਾਅ ਬ੍ਰਾਂਚ, ਜ਼ੋਨ-ਏ ਵਿਖੇ ਤਾਇਨਾਤ
ਪੰਜਾਬੀ ਯੂਨੀਵਰਸਿਟੀ ਦੇ ਯੂ. ਜੀ. ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਕੌਮੀ ਸਿੱਖਿਆ ਨੀਤੀ ਸੰਬੰਧੀ ਅੱਠ ਦਿਨਾ ਪ੍ਰੋਗਰਾਮ ਸ਼ੁਰੂ ਕਰਵਾਇਆ ਗਿਆ।
ਜਥੇਬੰਦੀ ਵੱਲੋਂ ਤਿਆਰੀਆਂ ਨੂੰ ਲੈਕੇ ਕੀਤੀ ਜਾ ਰਹੀ ਲਾਮਬੰਦੀ
ਜਸਵੰਤ ਸਿੰਘ ਤੋਲਾਵਾਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ
ਪੰਜਾਬੀ ਯੂਨੀਵਰਸਿਟੀ ਵਿਖੇ ਯੂ. ਜੀ. ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਅੱਠ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ ਕੀਤਾ ਗਿਆ।
ਪਾਵਰਕਾਮ ਅਤੇ ਟਰਾਂਸਕੋ ਦੇ ਸੇਵਾ ਮੁਕਤ ਕਾਮਿਆਂ ਦੀ ਸਰਬ ਸਾਂਝੀ ਜੱਥੇਬੰਦੀ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਕੋ, ਮੰਡਲ ਕਮੇਟੀ ਮਾਲੇਰਕੋਟਲਾ ਦੀ ਮਹੀਨਾਵਾਰ ਜਨਰਲ ਮੀਟਿੰਗ ਸਾਥੀ ਜਰਨੈਲ ਸਿੰਘ ਪੰਜਗਰਾਈਆਂ ਦੀ ਪ੍ਰਧਾਨਗੀ ਹੇਠ ਹੋਈ।
ਸਰਕਾਰੀ ਵਿਭਾਗਾਂ ਨੂੰ ਵਿਜੀਲੈਂਸ ਵੱਲੋਂ ਮੰਗੀਆਂ ਜਾਂਦੀਆਂ ਮਨਜੂਰੀਆਂ ਅਤੇ ਰਿਕਾਰਡ ਸਮੇਂ ਸਿਰ ਉਪਲਬਧ ਕਰਵਾਉਣ ਦੇ ਆਦੇਸ਼
ਹਰਿਆਣਾ ਸਰਕਾਰ ਨੇ ਆਰਮਡ ਫੋਰਸਾਂ ਅਤੇ ਕੇਂਦਰੀ ਆਰਮਡ ਪੁਲਿਸ ਫੋਰਸਾਂ ਦੇ ਯੁੱਧ ਸ਼ਹੀਦਾਂ ਦੇ ਪਰਿਵਾਰਾਂ ਦੇ ਅਨੁਕੰਪਾ ਨਿਯੁਕਤੀ ਨੀਤੀ, 2023 ਦਾ ਨਾਂਅ ਵੀਰ ਸ਼ਹੀਦ ਸਨਮਾਨ
ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਪੰਜਾਬ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ
ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੇ ਟਰਾਂਸਪੋਰਟ ਵਿਭਾਗ ਨੇ ਕਰਵਾਇਆ ਜਾਗਰੂਕਤਾ ਸਮਾਗਮ
ਨਿਯਮਾਂ ਦੀ ਉਲੰਘਣਾ ਕਰਦੀਆਂ 08 ਸਕੂਲੀ ਬੱਸਾਂ ਦੇ ਕੀਤੇ ਚਲਾਨ
ਸਿਟੀ ਮੈਜੀਸਟ੍ਰੇਟ ਮੋਨਿਕਾ ਗੁਪਤਾ ਨੇ ਹਰਿਆਣਾ ਸਰਕਾਰ ਵੱਲੋਂ ਜਾਰੀ ਸੁਰੱਖਿਅਤ ਸਕੂਲ ਵਾਹਨ ਨੀਤੀ ਦੇ ਦਿਸ਼ਾ-ਨਿਦੇਸ਼ਾਂ ਦੀ ਪਾਲਣ ਕਰਨ
ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾ
ਦੁਨੀਆ ਦੀ ਸਭ ਤੋਂ ਵੱਡੀ ਤਕਨੀਕੀ ਕੰਪਨੀਆਂ ‘ਚੋਂ ਇਕ ਐਪਲ ਲਈ ਮੁਸ਼ਕਲਾਂ ਵਧ ਗਈਆਂ ਹਨ।
ਦਰਾਮਦ ਵਿਦੇਸ਼ੀ ਸ਼ਰਾਬ ਦੀਆਂ ਕੀਮਤਾਂ ਘਟਣਗੀਆਂ, ਦੇਸੀ ਸ਼ਰਾਬ ਦੀ ਕੀਮਤ ਵਿੱਚ ਨਹੀਂ ਹੋਵੇਗਾ ਵਾਧਾ
31 ਮਾਰਚ, 2023 ਤਕ ਸਰਕਾਰੀ ਪਸ਼ੂਧਨ ਫਾਰਮ ਹਿਸਾਰ ਨਾਲ ਸਬੰਧਿਤ 1873 ਕਨਾਲ 19 ਮਰਲਾ ਭੂਮੀ 'ਤੇ ਨਿਰਮਾਣਤ ਰਿਹਾਇਸ਼ ਵਾਲੇ ਮਾਲਿਕ ਸਵਾਮਿਤਵ ਅਧਿਕਾਰ ਲਈ ਯੋਗ ਹੋਣਗੇ
ਜ਼ਿਲ੍ਹੇ ਵਿੱਚ ਡਿਸਪਿਊਟ ਰੈਜੋਲਿਸ਼ਨ ਅਤੇ ਲਿਟੀਗੇਸ਼ਨ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਸਬੰਧੀ ਮੁੱਖ ਮੰਤਰੀ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਵਟਸਐਪ ਦੀ ਪ੍ਰਾਈਵੇਸੀ ਪਾਲਿਸੀ ਸਬੰਧੀ ਪੰਜ ਮਹੀਨੇ ਤਕ ਚੱਲੇ ਵਿਵਾਦ ਦੇ ਬਾਅਦ ਵਟਸਐਪ ਨੇ 15 ਮਈ ਤੋਂ ਅਪਣੀ ਨਵੀਂ ਪ੍ਰਾਈਵੇਸੀ ਪਾਲਿਸੀ ਭਾਰਤ ਸਮੇਤ ਕਈ ਦੇਸ਼ਾਂ ਵਿਚ ਲਾਗੂ ਕਰ ਦਿਤੀ ਹੈ। ਵਟਸਐਪ ਦੀ ਪਾਲਿਸੀ ਬਾਰੇ ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ ਅਤੇ ਵਟਸਐਪ ਤੋਂ ਜਵਾਬ ਮੰਗਿਆ ਸੀ। ਇਸੇ ਵਿਚਾਲੇ ਪਤਾ ਲੱਗਾ ਹੈ ਕਿ ਇਲੈਕਟ੍ਰਾਨਿਕੀ ਅਤੇ ਸੂਚਨਾ ਤਕਨੀਕ ਮੰਤਰਾਲੇ ਨੇ ਵਟਸਐਪ ਨੂੰ ਅਪਣੀ ਨਵੀਂ ਪਾਲਿਸੀ ਵਾਪਸ ਲੈਣ ਦਾ ਹੁਕਮ ਦਿਤਾ ਹੈ।