Thursday, September 19, 2024

Pollution

ਪਟਿਆਲਾ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ

ਨਾਈਟ੍ਰੋਜਨ ਪ੍ਰਦੂਸ਼ਣ ਦੇ ਵਧ ਰਹੇ ਖ਼ਤਰੇ

ਨਾਈਟ੍ਰੋਜਨ ਇੱਕ ਜ਼ਰੂਰੀ ਤੱਤ ਹੈ, ਪਰ ਨਾਈਟ੍ਰੋਜਨ ਦਾ ਬਹੁਤ ਜ਼ਿਆਦਾ ਪੱਧਰ ਵਾਤਾਵਰਣ ਪ੍ਰਣਾਲੀਆਂ, ਮਨੁੱਖੀ ਸਿਹਤ ਅਤੇ ਆਰਥਿਕਤਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਹਰੀ ਕ੍ਰਾਂਤੀ ਇੱਕ ਮਹੱਤਵਪੂਰਨ ਖੇਤੀਬਾੜੀ ਪਰਿਵਰਤਨ ਸੀ ਜੋ 1940 ਅਤੇ 1950 ਦੇ ਦਹਾਕੇ ਵਿੱਚ ਸ਼ੁਰੂ ਹੋਈ, ਭੋਜਨ ਉਤਪਾਦਨ ਨੂੰ ਵਧਾਉਣ ਲਈ ਉੱਚ ਉਪਜ ਵਾਲੀਆਂ ਫਸਲਾਂ ਦੀਆਂ ਕਿਸਮਾਂ, ਸਿੰਚਾਈ ਅਤੇ ਖਾਦਾਂ ਦੀ ਸ਼ੁਰੂਆਤ ਕੀਤੀ। 

ਵਾਤਾਵਰਨ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਜਰੂਰੀ : SDM

ਸਬ ਡਵੀਜ਼ਨ ਵਿੱਚ 50,000 ਹਜ਼ਾਰ ਬੂਟੇ ਲਾ ਕੇ ਕਾਇਮ ਕੀਤੀ ਮਿਸਾਲ

ਯਮੁਨਾ ਨਦੀ ਅਤੇ ਗੁਰੂਗ੍ਰਾਮ ਨਹਿਰ ਵਿਚ ਪ੍ਰਦੂਸ਼ਣ ਨਾਲ ਨਜਿਠਣ ਲਈ 62 ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾਉਣ : ਕੰਵਰ ਪਾਲ

ਗੁੜਗਾਂਓ ਕੈਨਾਲ ਵਿਚ ਪ੍ਰਦੂਸ਼ਣ ਦੇ ਮੁੱਦੇ ਨੂੰ ਲੈ ਕੇ ਟ੍ਰਾਂਸਪਟ ਮੰਤਰੀ ਦੀ ਅਗਵਾਈ ਵਿਚ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ

ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫ਼ੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ 

ਜ਼ਿਲ੍ਹੇ ਵਿੱਚ ਆਵਾਜ਼ ਪ੍ਰਦੂਸ਼ਣ ਰੋਕਣ ਲਈ ਨਿਰਦੇਸ਼ ਜਾਰੀ

ਕਿਸੇ ਵੀ ਜਨਤਕ ਸਥਾਨ 'ਤੇ ਲਾਊਡ ਸਪੀਕਰ ਦੀ ਵਰਤੋਂਵਿਆਹ ਸ਼ਾਦੀਆਂ ਮੌਕੇ ਮੈਰਿਜ ਪੈਲਸਾਂਕਲੱਬਾਂਹੋਟਲਾਂ ਅਤੇ ਖੁੱਲ੍ਹੇ ਸਥਾਨਾਂ ਵਿੱਚ ਡੀ.ਜੇ.ਆਰਕੈਸਟਰਾ ਜਾਂ ਸੰਗੀਤਕ ਯੰਤਰ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੁਆਇਜ਼) ਐਕਟ, 1956 ਵਿੱਚ ਦਰਜ਼ ਸ਼ਰਤਾਂ ਤਹਿਤ ਲਿਖਤੀ ਪ੍ਰਵਾਨਗੀ ਤੋਂ ਬਿਨ੍ਹਾਂ ਨਹੀ ਚਲਾਏ ਜਾਣਗੇ। 

ਸ਼ੋਰ ਪ੍ਰਦੂਸ਼ਣ ਦੀ ਸਖਤੀ ਨਾਲ ਰੋਕਥਾਮ ਲਈ ਜੁਰਮਾਨੇ ਕਰਨ ਅਤੇ ਉਪਕਰਣ ਜ਼ਬਤ ਕਰਨ ਦੇ ਹੁਕਮ

ਪੁਲਿਸ ਨੂੰ ਪ੍ਰੈਸ਼ਰ ਹਾਰਨ ਵਰਤਣ ਵਾਲਿਆਂ ਵਿਰੁੱਧ ਵੀ ਸਖ਼ਤੀ ਕਰਨ ਲਈ ਕਿਹਾ

ਖੇਤੀਬਾੜੀ ਵਿਭਾਗ ਦੇ ਯਤਨਾਂ ਨੂੰ ਪਿਆ ਬੂਰ

ਝੋਨੇ ਦਾ ਝਾੜ 6619 ਕਿਲੋ ਪ੍ਰਤੀ ਹੈਕਟੇਅਰ ਰਿਹਾ; ਪਿਛਲੇ ਸਾਲ ਸੀ 4752 ਕਿਲੋ ਪ੍ਰਤੀ ਹੈਕਟੇਅਰ

ਹਵਾ ਪ੍ਰਦੂਸ਼ਣ : ਗਾਜ਼ੀਆਬਾਦ ਵਿੱਚ 9ਵੀਂ ਤੱਕ ਦੇ ਸਕੂਲ 1 ਨਵੰਬਰ ਤੱਕ ਬੰਦ ਕਰਨ ਦੇ ਹੁਕਮ

 ਦੇਸ਼ ਦੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਕਾਰਨ ਸਕੂਲਾਂ ਦੇ ਬੰਦ ਕਰਨ ਦੀਆਂ ਨਸ਼ਰ ਹੋਈਆਂ ਖ਼ਬਰਾਂ ਤੋਂ ਬਾਅਦ ਹੁਣ ਗਾਜ਼ੀਆਬਾਦ ਵਿੱਚ ਹਵਾ ਪ੍ਰਦੂਸ਼ਣ ਕਾਰਨ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀ ਸਕੂਲਾਂ ਤੋਂ ਲੈ ਕੇ 9ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ ਪੜ੍ਹਾਈ ਆਨ ਲਾਈਨ ਕਰਨ ਦਾ ਹੁਕਮ ਜਾਰੀ ਕੀਤੇ ਹਨ।

ਪੰਜਾਬ ਨੂੰ ਸਾਫ਼- ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾਵੇਗਾ: ਮੁੱਖ ਸਕੱਤਰ

ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਜੇ-ਪਾਲ, ਸਾਊਥ ਏਸ਼ੀਆ ਤੇ ਐਪਿਕ ਇੰਡੀਆ ਨਾਲ ਕਰੇਗੀ ਸਾਂਝੇਦਾਰੀ

(Punjabi News) ਪੰਜਾਬ ਵਿੱਚ ਵਧ ਰਹੇ ਉਦਯੋਗਿਕ ਹਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਉਦਯੋਗ ਅਤੇ ਵਣਜ ਅਤੇ ਵਿਗਿਆਨ, ਟੈਕਨਾਲੋਜੀ ਅਤੇ ਵਾਤਾਵਰਣ ਵਿਭਾਗਾਂ ਨੇ ‘ਵਿਸ਼ਵ ਵਾਤਾਵਰਣ ਦਿਵਸ’ ਮੌਕੇ ਅਬਦੁੱਲ ਲਤੀਫ਼ ਜਮੀਲ ਪਾਵਰਟੀ ਐਕਸ਼ਨ ਲੈਬ (ਜੇ-ਪਾਲ) ਦੱਖਣੀ ਏਸ਼ੀਆ ਅਤੇ ਐਨਰਜੀ ਪਾਲਿਸੀ ਇੰਸਟੀਚਿਊਟ ਆਫ ਸਿ਼ਕਾਗੋ ਯੂਨੀਵਰਸਿਟੀ (ਐਪਿਕ ਇੰਡੀਆ) ਨਾਲ ਸਾਂਝੇਦਾਰੀ ਦਾ ਐਲਾਨ ਕੀਤਾ ਹੈ ਤਾਂ ਜੋ ਐਮੀਸ਼ਨ ਟ੍ਰੇਡਿੰਗ ਸਕੀਮ (ਈ.ਟੀ.ਐਸ) ਦੀ ਵਰਤੋਂ ਸ਼ੁਰੂ ਕੀਤੀ ਜਾ ਸਕੇ।