Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

Postal

ਪਟਿਆਲਾ ਵਿਖੇ ਵੋਟਰਾਂ ਦੀਆਂ ਵੋਟਾਂ ਪੋਸਟਲ ਬੈਲੇਟ ਜਰੀਏ ਪੁਆਈਆਂ ਗਈਆਂ : DC

ਚੋਣ ਅਮਲੇ ਦੀ ਤੀਜੀ ਰਿਹਰਸਲ ਮੌਕੇ ਚੋਣ ਪ੍ਰਕ੍ਰਿਆ ਦੀਆਂ ਬਾਰੀਕੀਆਂ ਤੋਂ ਕਰਵਾਇਆ ਜਾਣੂ

28 ਮਈ ਪੋਸਟਲ ਬੈਲੇਟ ਪੇਪਰ ਨਾਲ ਪਾ ਸਕਣਗੇ ਮੁਲਾਜਮ ਆਪਣੀ ਵੋਟ : ਡਾ ਪੱਲਵੀ

ਫਾਰਮ ਨੰਬਰ 12-ਡੀ ਲਈ  ਦਫ਼ਤਰ ਐਸ.ਡੀ.ਐਮ. ਮਾਲੇਕਰੋਟਲਾ ਅਤੇ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਵੋਟਰ ਫੈਸਿਲੀਟੇਸ਼ਨ ਸੈਂਟਰ ਸਥਾਪਿਤ

ਪੋਸਟਲ ਬੈਲਟ ਪੇਪਰ ਰਾਹੀਂ ਵੋਟਾਂ ਪਾਉਣ ਵਾਸਤੇ ਸਥਾਪਤ ਕੀਤੇ ਫੈਸਲੀਟੇਸ਼ਨ ਸੈਂਟਰ : DC

ਆਪਣੇ ਪੋਲਿੰਗ ਬੂਥਾਂ ਤੇ ਜਾ ਕੇ ਵੋਟਾਂ ਨਾ ਪਾਉਣ ਵਾਲੇ ਅਤੇ ਚੋਣ ਡਿਊਟੀ ਤੇ ਤਾਇਨਾਤ ਅਮਲਾ ਫੈਸਲੀਟੇਸ਼ਨ ਸੈਂਟਰਾਂ ਵਿੱਚ ਜਾ ਕੇ ਪਾ ਸਕਣਗੇ ਆਪਣੀ ਵੋਟ

ਪੱਤਰਕਾਰ ਚੋਣਾਂ ਵਾਲੇ ਦਿਨ ਪੋਸਟਲ ਬੈਲੇਟ ਪੇਪਰ ਰਾਹੀਂ ਪਾ ਸਕਣਗੇ ਵੋਟ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਫਾਰਮ 12-ਡੀ ਭਰਕੇ ਸਬੰਧਤ ਨੋਡਲ ਅਫ਼ਸਰਾਂ ਕੋਲ ਜਮ੍ਹਾਂ ਕਰਵਾਉਣ ਲਈ ਬੈਠਕ

ਪੋਸਟਲ ਬੈਲਟ ਪੇਪਰ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ : ਧਾਲੀਵਾਲ

 ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸੁਰਿੰਦਰ ਸਿੰਘ ਧਾਲੀਵਾਲ ਨੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ

ਪੱਤਰਕਾਰ ਵੀ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ

ਭਾਰਤੀ ਚੋਣ ਕਮਿਸ਼ਨ ਮੁਤਾਬਕ ਫਾਰਮ 12-ਡੀ ਭਰਕੇ 7 ਤੋਂ 12 ਮਈ ਦੇ ਅੰਦਰ-ਅੰਦਰ ਸਬੰਧਤ ਨੋਡਲ ਅਫ਼ਸਰਾਂ ਕੋਲ ਜਮ੍ਹਾਂ ਕਰਵਾਏ ਜਾ ਸਕਣਗੇ -ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ

ਡੀਸੀ ਸਾਕਸ਼ੀ ਸਾਹਨੀ ਵਲੋਂ ਮੁੱਖ ਡਾਕਘਰ ਪਟਿਆਲਾ ਦਾ ਦੌਰਾ ਕਰਕੇ ਡਾਕ ਸਟਾਫ਼ ਦੀ ਹੌਂਸਲਾ ਅਫ਼ਜ਼ਾਈ

ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਮੁੱਖ ਡਾਕਘਰ ਪਟਿਆਲਾ ਦਾ ਦੌਰਾ ਕਰਕੇ ਡਾਕ ਕਰਮਚਾਰੀਆਂ ਦੀ  ਹੌਂਸਲਾ ਅਫ਼ਜ਼ਾਈ ਕਰਕੇ ਉਨ੍ਹਾਂ ਨੂੰ ਵਧੀਆ ਕਾਰਗੁਜ਼ਾਰੀ ਲਈ ਉਤਸ਼ਾਹਿਤ ਕੀਤਾ।   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭੈਣਾਂ ਅਤੇ ਭਰਾਵਾਂ ਵਿਚਕਾਰ ਪਿਆਰ ਦਾ ਤਿਉਹਾਰ, ਜਿਸ ਨੂੰ "ਰਕਸ਼ਾ ਬੰਧਨ" ਵਜੋਂ ਜਾਣਿਆ ਜਾਂਦਾ ਹੈ, ਆਉਣ ਵਾਲਾ ਹੈ।