ਆਲੂ ਇਕ ਅਜਿਹੀ ਸਬਜ਼ੀ ਹੈ ਜਿਹੜੀ ਹਰ ਕਿਸੇ ਦੂਜੀ ਸਬਜ਼ੀ ਨਾਲ ਫਿੱਟ ਹੋ ਜਾਂਦੀ ਹੈ।
ਪਿਛੇਤਾ ਝੁਲਸ ਰੋਗ ਆਲੂਆਂ ਦੀ ਇੱਕ ਗੰਭੀਰ ਸਮੱਸਿਆ ਹੈ। ਅਨੁਕੂਲ ਮੌਸਮ (10-20 ਡਿਗਰੀ ਸੈਟੀਂਗ੍ਰੇਡ ਤਾਪਮਾਨ, 90 ਪ੍ਰਤੀਸ਼ਤ ਤੋਂ ਵੱਧ ਨਮੀਂ ਅਤੇ ਰੁੱਕ-ਰੁੱਕ ਕੇ ਬਾਰਿਸ਼ ਪੈਣਾ) ਦੌਰਾਨ ਇਸ ਦਾ ਵਾਧਾ ਬਹੁਤ ਹੁੰਦਾ ਹੈ ਜਿਸ ਕਰਕੇ ਆਲੂਆਂ ਦੇ ਝਾੜ ਤੇ ਮਾੜਾ ਅਸਰ ਪੈ ਜਾਂਦਾ ਹੈ।