ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (ਪੀ.ਐਮ.ਆਰ.ਬੀ.ਪੀ.) ਵਾਸਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ,
ਗ੍ਰਾਮੀਣਾਂ ਦੀ ਸ਼ਿਕਾਇਤ 'ਤੇ ਪਿੰਡ ਬਾਡੋਪੱਟੀ ਐਸਡੀਓ ਸੰਦੀਪ ਦੇ ਤਬਾਦਲੇ ਦੇ ਦਿੱਤੇ ਨਿਰਦੇਸ਼
ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਲਾਭ ਦੇਣ ਹਿੱਤ ਚਲਾਇਆ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਵਾਚਣ ਲਈ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ ਨਗਰ ਨੇ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ ਕੀਤੀ।
ਲੱਖ 25 ਹਜ਼ਾਰ ਰੁਪਏ ਐਲ.ਓ.ਆਈ ਕੀਤੇ ਤਕਸੀਮ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ- ਡਾ. ਜਮੀਲ ਉਰ ਰਹਿਮਾਨ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ ਜ਼ਿਲ੍ਹੇ ਦੇ ਕਰੀਬ 1380 ਲਾਭਪਾਤਰੀਆਂ ਨੂੰ 20 ਕਰੋੜ 70 ਲੱਖ ਰੁਪਏ ਦਾ ਮਿਲੇਗਾ ਵਿੱਤੀ ਸਹਾਇਤਾ ਲਾਭ
ਪਿੰਡ ਪੰਧੇਰ ਵਾਸੀ ਮਹਿਲਾ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲਾਭ ਕਥਿਤ ਤੌਰ ’ਤੇ ਉਸ ਦੀ ਬਜਾਏ ਕਿਸੇ ਹੋਰ ਪਰਿਵਾਰ ਨੂੰ ਦੇਣ ਸਬੰਧੀ ਸ਼ਿਕਾਇਤ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਕੀਤੀ ਗਈ, ਜਿਸ ਦੀ ਜਾਂਚ ਲਈ ਅੱਜ ਕਮਿਸ਼ਨ ਦੇ ਮੈਂਬਰ ਸ੍ਰੀ ਰਾਜ ਕੁਮਾਰ ਹੰਸ ਪਿੰਡ ਪੰਧੇਰ ਪੁੱਜੇ।