ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ ਫਿਲਮ ਵਿਆਹਾਂ ਵਾਲੀ ਜਾਪਦੀ ਹੈ