Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

Price

ਕਿਸਾਨਾਂ ਨੇ ਕਣਕ ਦੇ ਸਮਰਥਨ ਮੁੱਲ 'ਚ ਵਾਧਾ ਨਕਾਰਿਆ 

ਕਿਹਾ ਖੇਤੀ ਲਾਗਤਾਂ ਵਿੱਚ ਹੋ ਰਿਹੈ ਅਥਾਹ ਵਾਧਾ 

ਪੈਟਰੋਲ, ਡੀਜਲ ਅਤੇ ਬਿਜਲੀ ਦੀਆਂ ਵਧਾਈਆਂ ਕੀਮਤਾਂ ਤੁਰੰਤ ਵਾਪਸ ਲਏ ਪੰਜਾਬ ਸਰਕਾਰ : ਬਲਬੀਰ ਸਿੰਘ ਸਿੱਧੂ

ਤੇਲ ਅਤੇ ਬਿਜਲੀ ਕੀਮਤਾਂ ਵਿੱਚ ਵਾਧੇ ਵਿਰੁਧ ਜ਼ਿਲ੍ਹਾ ਕਾਂਗਰਸ ਵਲੋਂ ਰੋਸ ਮੁਜਾਹਰਾ

ਪੈਟਰੋ ਕੀਮਤਾਂ 'ਚ ਵਾਧੇ ਨੇ ਮਾਨ ਸਰਕਾਰ ਦਾ ਚਿਹਰਾ ਕੀਤਾ ਨੰਗਾ : ਪਰਮਿੰਦਰ ਸਿੰਘ ਢੀਂਡਸਾ 

ਕਿਹਾ ਪੰਜਾਬ ਵਿੱਚ ਡਰ ਦਾ ਮਾਹੌਲ ਚਿੰਤਾ ਦਾ ਵਿਸ਼ਾ 

ਸੋਨੇ ਦੀ ਕੀਮਤ ਵਿੱਚ ਦਰਜ ਕੀਤਾ ਗਿਆ ਵਾਧਾ, ਚਾਂਦੀ ਦੀ ਕੀਮਤ 526 ਰੁਪਏ ਘਟੀ

 ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਮੁਤਾਬਿਕ 13 ਅਗੱਸਤ ਨੂੰ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। 24 ਕੈਰੇਟ ਸੋਨੇ ਦਾ 10 ਗ੍ਰਾਮ 482 ਰੁਪਏ ਚੜ੍ਹ ਕੇ 70,372 ਰੁਪਏ ਹੋ ਗਿਆ ਹੈ ਜਦਕਿ ਸੋਮਵਾਰ ਨੂੰ ਇਸ ਦੀ ਕੀਮਤ 69,890 ਰੁਪਏ ਪ੍ਰਤੀ ਦਸ ਗ੍ਰਾਮ ਸੀ।

ਸੋਨਾ 69,194 ਪ੍ਰਤੀ ਗ੍ਰਾਮ ਅਤੇ ਚਾਂਦੀ 84, 897 ਰੁਪਏ ਹੋਈ

ਸਰਕਾਰ ਨੇ ਬਜਟ ਵਿੱਚ ਸੋਨੇ ਅਤੇ ਚਾਂਦੀ ’ਤੇ ਕਸਟਮ ਡਿਊਟੀ 15 ਫ਼ੀ ਸਦੀ ਤੋਂ ਘਟਾ ਕੇ 6 ਫ਼ੀ ਸਦੀ ਕਰ ਦਿੱਤੀ ਹੈ ਜਿਸ ਕਾਰਨ ਸੋਨੇ ਅਤੇ ਚਾਂਦੀਆਂ ਕੀਮਤਾਂ ਵਿੱਚ ਕ੍ਰਮਵਾਰ 4000 ਰੁਪਏ ਅਤੇ 3600 ਰੁਪਏ ਦੀ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ। 

ਮਾਨਸੂਨ ਆਉਣ ਤੋਂ ਬਾਅਦ ਸਬਜੀਆਂ ਤੇ ਫਲਾਂ ਦੀਆਂ ਕੀਮਤਾਂ ਵਿੱਚ ਹੋਇਆ ਭਾਰੀ ਵਾਧਾ

ਮਾਹਿਰ ਅਕਸਰ ਦਾਅਵਾ ਕਰਦੇ ਹਨ ਕਿ ਮਾਨਸੂਨ ਹਰ ਦੇਸ ਦੀ ਆਰਥਿਕਤਾ ਨੂੰ ਮਜਬੂਤ ਕਰਨ ਵਿੱਚ ਵੱਡਾ ਰੋਲ ਅਦਾ ਕਰਦੀ ਹੈ 

ਸੋਨੇ ਦੇ ਅਸਮਾਨੀਂ ਚੜ੍ਹੇ ਭਾਅ ਨੇ ਕੱਢਿਆ ਲੋਕਾਂ ਦਾ ਤ੍ਰਾਹ ਪਹਿਲੀ ਵਾਰ ਤੋਲੇ ਸੋਨੇ ਦੀ ਕੀਮਤ 76 ਹਜ਼ਾਰ ਰੁਪਏ ਤੇ ਪੁੱਜੀ

ਇਸ ਵਾਰ ਵਿਆਹਾਂ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸੋਨੇ ਦੀਆਂ ਕੀਮਤਾਂ ਅਸਮਾਨ ਛੂਹਣ ਲੱਗੀਆਂ ਹਨ।

ਡਿੱਗਦੇ ਪਾਰੇ ਨੇ ਵਧਾਈ ਸੋਨੇ-ਚਾਂਦੀ ਦੀ ਗਰਮਾਹਟ

ਸੋਨੇ ਦੀਆਂ ਕੀਮਤਾਂ ਵਿੱਚ 18 ਦਸੰਬਰ ਨੂੰ 100 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਨਾਲ ਹੀ ਚਾਂਦੀ ਦੀਆਂ ਕੀਮਤਾਂ ਵਿੱਚ 350 ਰੁਪਏ ਦਾ ਵਾਧਾ ਹੋਇਆ ਹੈ। 

ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਬਦਲਾਅ

ਕੱਚੇ ਤੇਲ ਦੀਆਂ ਕੀਮਤਾਂ ‘ਚ ਮਾਮੂਲੀ ਵਾਧਾ ਹੋਇਆ ਹੈ। ਡਬਲਯੂ.ਟੀ.ਆਈ. ਕੱਚਾ ਤੇਲ 69.95 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ, ਜਦਕਿ ਹਰੇ ਰੰਗ ‘ਚ ਰਿਹਾ। ਭਾਰਤ ਵਿੱਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਹੈ।

ਉਲਟੇ ਮੂੰਹ ਜ਼ਮੀਨ ’ਤੇ ਡਿੱਗੀਆਂ ਟਮਾਟਰ ਦੀਆਂ ਕੀਮਤਾਂ

ਸ਼ਹਿਰ ਨਿਵਾਸੀਆਂ ਨੂੰ ਇਹ ਗੱਲ ਜਾਣ ਕੇ ਹੈਰਾਨੀ ਹੋਵੇਗੀ ਕਿ ਹੋਲਸੇਲ ਸਬਜ਼ੀ ਮੰਡੀ ’ਚ ਬਹੁਤ ਹੀ ਘੱਟ ਮੁੱਲ ’ਚ ਮਿਲ ਰਹੀਆਂ ਜ਼ਿਆਦਾਤਰ ਸਬਜ਼ੀਆਂ ਗਲੀ ਮੁਹੱਲਿਆਂ ਪੁੱਜਦੇ ਹੀ ਹੁਣ ਵੀ ਅੱਗ ਉਗਲਣ ਦਾ ਕੰਮ ਕਰ ਰਹੀਆਂ ਹਨ, ਜਿਸ ਵਿਚ ਦੁਕਾਨਦਾਰ ਅਤੇ ਸਟ੍ਰੀਟ ਵੈਂਟਰ ਸਬਜ਼ੀਆਂ ਦੀਆਂ 2 ਤੋਂ 3 ਗੁਣਾ ਤੱਕ ਜ਼ਿਆਦਾ ਕੀਮਤਾਂ ਵਸੂਲ ਕੇ ਸ਼ਹਿਰ ਨਿਵਾਸੀਆਂ ਦੇ ਮੱਥੇ ’ਤੇ ਬਿਨਾਂ ਗੱਲ ਦੀ ਮਹਿੰਗਾਈ ਥੋਪਣ ਦਾ ਕੰਮ ਕਰ ਰਹੇ ਹਨ।

ਹੁਸ਼ਿਆਰਪੁਰ ਵਿੱਚ ਪੀਐਮ ਨਰੇਂਦਰ ਮੋਦੀ ਖਿਲਾਫ਼ ਸ਼ਿਕਾਇਤ ਦਰਜ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ਼ ਸ਼ਿਕਾਇਤ ਹੁਸ਼ਿਆਰਪੁਰ ਵਿੱਚ ਹੋਈ ਹੈ। ਪਰ ਵੱਡੀ ਗੱਲ ਇਹ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ਼ ਪੰਜਾਬ ਪੁਲਿਸ ਸ਼ਿਕਾਇਤ ਦਰਜ ਵੀ ਕਰੇਗੀ ਜਾਂ ਫਿਰ ਮਾਮਲਾ ਦਰਜ ਕਰ ਸਕਦੀ ਹੈ ਜਾ ਨਹੀਂ। ਪਰ ਸੋਸ਼ਲਿਸਟ ਪਾਰਟੀ ਆਫ ਇੰਡੀਆ ਦੇ 7 ਮੈਂਬਰੀ ਨੇ ਆਪਣੀ ਆਵਾਜ਼ ਜ਼ਰੂਰ ਬੁਲੰਦ ਕੀਤੀ ਹੈ।

ਸਸਤਾ ਹੋਇਆ ਪੈਟਰੋਲ ਅਤੇ ਡੀਜ਼ਲ, ਘਟੀਆ ਕੀਮਤਾਂ

ਇਨ੍ਹਾਂ ਸ਼ਹਿਰਾਂ 'ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ-
ਆਗਰਾ— ਪੈਟਰੋਲ 45 ਪੈਸੇ ਸਸਤਾ ਹੋ ਕੇ 96.18 ਰੁਪਏ, ਡੀਜ਼ਲ 44 ਪੈਸੇ ਸਸਤਾ ਹੋ ਕੇ 89.36 ਰੁਪਏ ਪ੍ਰਤੀ ਲੀਟਰ
ਅਹਿਮਦਾਬਾਦ— ਪੈਟਰੋਲ 35 ਪੈਸੇ ਮਹਿੰਗਾ ਹੋ ਕੇ 96.77 ਰੁਪਏ, ਡੀਜ਼ਲ 35 ਪੈਸੇ ਮਹਿੰਗਾ ਹੋ ਕੇ 92.52 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਅਜਮੇਰ— ਪੈਟਰੋਲ 34 ਪੈਸੇ ਮਹਿੰਗਾ ਹੋ ਕੇ 108.88 ਰੁਪਏ, ਡੀਜ਼ਲ 30 ਪੈਸੇ ਮਹਿੰਗਾ ਹੋ ਕੇ 94.08 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਨੋਇਡਾ— ਪੈਟਰੋਲ 17 ਪੈਸੇ ਸਸਤਾ ਹੋ ਕੇ 96.76 ਰੁਪਏ, ਡੀਜ਼ਲ 17 ਪੈਸੇ ਸਸਤਾ ਹੋ ਕੇ 89.93 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਗੁਰੂਗ੍ਰਾਮ— ਪੈਟਰੋਲ 33 ਪੈਸੇ ਸਸਤਾ ਹੋ ਕੇ 96.66 ਰੁਪਏ, ਡੀਜ਼ਲ 32 ਪੈਸੇ ਸਸਤਾ ਹੋ ਕੇ 89.54 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਕਣਕ ਦੀਆਂ ਵਧਦੀਆਂ ਕੀਮਤਾਂ ਵਧਾ ਸਕਦੀਆਂ ਭੋਜਨ ਦੀ ਮਹਿੰਗਾਈ

ਪਟਰੌਲ, ਡੀਜ਼ਲ ਦੀਆਂ ਕੀਮਤਾਂ ਨੂੰ ਬਰਾਬਰ ਕਰਨ ਦੀ ਕੋਈ ਯੋਜਨਾ ਨਹੀਂ : ਹਰਦੀਪ ਪੁਰੀ

ਅੱਜ ਵੀ ਨਹੀਂ ਵਧੀਆਂ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ

ਇਸ ਤਰ੍ਹਾਂ ਬਿਨਾਂ ਕਿਸੇ ਕਾਗ਼ਜ਼ ਦੇ LPG ਗੈਸ ਸਲੰਡਰ ਖ਼ਰੀਦੋ

ਨਵੀਂ ਦਿੱਲੀ : ਜੇਕਰ ਕੋਈ ਵੀ ਹੁਣ ਐਲਪੀਜੀ ਦਾ ਗੈਸ ਸਲੰਡਰ ਖ਼ਰੀਦਣਾ ਚਾਹੁੰਦਾ ਹੈ ਤਾਂ ਇਸ ਲਈ ਕੋਈ ਦਸਤਾਵੇਜ਼ ਪ੍ਰਦਾਨ ਕਰਨ ਦੀ ਜ਼ਰੂਰਤ ਨਹੀਂ ਹੈ। ਬੱਸ ਸਿਲੰਡਰ ਦੇ ਪੈਸੇ ਦਿਓ ਅਤੇ ਘਰ ਲੈ ਜਾਓ ਰਸੋਈ ਗੈਸ। ਇੰਡੇਨ ਦੇ ਸੇਲਿੰਗ ਪੁਆਇੰਟ ਤੋਂ ਇੰਡੇਨ ਦਾ 5 ਕਿ

ਪਟਰੌਲ, ਡੀਜ਼ਲ ਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ : ਪੰਜਾਬ, ਹਰਿਆਣਾ ਵਿਚ ਕਿਸਾਨਾਂ ਦਾ ਪ੍ਰਦਰਸ਼ਨ

ਪੈਟਰੋਲ ਦੇ ਭਾਅ ਫਿਰ ਵਧੇ

ਨਵੀਂ ਦਿੱਲੀ: ਤੇਲ ਦੀਆਂ ਕੀਮਤਾਂ ਦੇ ਨਾਲ ਨਾਲ ਹੁਣ ਦੁੱਧ ਅਤੇ ਗੈਸ ਸਲੰਡਰਾਂ ਦੀਆਂ ਕੀਮਤਾਂ ਵੀ ਵਧ ਰਹੀਆਂ ਹਨ। ਜੇਕਰ ਸਿਰਫ਼ ਪੈਟਰੋਲ ਦੀ ਗੱਲ ਕਰੀਏ ਤਾਂ ਲੋਕਾਂ ਨੂੰ ਰਾਹਤ ਨਾ ਦਿੰਦੇ ਹੋਏ ਅੱਜ ਪੈਟਰੋਲ ਦੀਆਂ ਕੀਮਤਾਂ ਵਿਚ ਅੱਜ ਇਕ ਵਾਰ ਫਿਰ ਵਾਧਾ ਕਰ ਦਿਤਾ ਗਿਆ ਹੈ।

ਅੱਜ ਪੈਟਰੋਲ-ਡੀਜ਼ਲ ਦੇ ਭਾਅ ਇਸ ਤਰ੍ਹਾਂ ਰਹੇ

ਨਵੀਂ ਦਿੱਲੀ : ਰੋਜ਼ਾਨਾ ਤੇਲ ਦੇ ਵੱਧ ਰਹੇ ਭਾਅ ਵਿਚ ਅੱਜ ਬਰੇਕ ਲੱਗੀ ਹੈ ਪਰ ਇਹ ਸਿਰਫ਼ ਇਕ ਦਿਨ ਦੀ ਰਾਹਤ ਹੀ ਹੋਵੇਗੀ ਕਿਉਂ ਕਿ ਸਰਕਾਰ ਦੀ ਇਹ ਰੀਤ ਬਣ ਗਈ ਹੈ ਕਿ ਇਕ ਦਿਨ ਤੇਲ ਦੇ ਰੇਟ ਵਧਾਓ ਅਤੇ ਦੂਜੇ ਦਿਨ ਰੁਕ ਕੇ ਇਹ ਸਿਲਸਿਲਾ ਜਾਰੀ ਰਹੇ।  ਦਰਅਸਲ ਪੈਟਰੋਲ 

ਤੇਲ ਦੀਆਂ ਵਧਦੀਆਂ ਕੀਮਤਾਂ ਅਸਹਿਣਯੋਗ ਬੋਝ : ਸੋਨੀਆ

ਚੀਨ ਦੀ ਬਦਨਾਮ ਵੁਹਾਨ ਲੈਬ ਨੂੰ ਮਿਲ ਰਿਹੈ ਸਨਮਾਨ ?

ਟੋਕੀਓ : ਪੂਰੇ ਵਿਸ਼ਵ ਵਿਚ ਬਦਨਾਮ ਹੋ ਚੁੱਕੀ ਚੀਨ ਦੀ ਵੁਹਾਨ ਲੈਬ ਨੂੰ ਹੁਣ ਉਥੋਂ ਦੀ ਸਰਕਾਰ ਸਨਮਾਨਤ ਕਰਨ ਜਾ ਰਹੀ ਹੈ। ਬੇਸ਼ੱਕ ਲੱਖਾਂ ਜਾਨਾਂ ਲੈਣ ਵਾਲੇ ਕਰੋਨਾ ਵਾਇਰਸ ਜਿਸ ਦੀ ਸ਼ੁਰੂਆਤ ਚੀਨ ਵਿਚ ਵੁਹਾਨ ਲੈਬ ਤੋਂ ਹੋਈ ਦੱਸੀ ਜਾਂਦੀ ਹੈ ਪਰ ਹੁਣ ਇਸ ਲੈਬ ਨੂੰ ਚੀਨ ਦੁਆਰਾ ਵੱਡੇ ਇਨਾ

ਤੇਲ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਮੋਦੀ ਸਰਕਾਰ ਦੀ ਆਮ ਲੋਕਾਂ ਪ੍ਰਤੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਚੀਮਾ

ਆਪ ਦੀ ਦਿੱਲੀ ਸਰਕਾਰ ਨੇ ਕੋਰੋਨਾ ਫ਼ਤਿਹ ਕਿੱਟਾਂ ਦੇ ਮੁਕਾਬਲੇ ਬਹੁਤ ਮਹਿੰਗੇ ਮੁੱਲ `ਤੇ ਆਕਸੀਮੀਟਰਾਂ ਦੀ ਖ਼ਰੀਦ ਕੀਤੀ: ਬਲਬੀਰ ਸਿੱਧੂ

ਸੋਨੇ ਦੀ ਕੀਮਤ ਵਿਚ ਗਿਰਾਵਟ ਦਰਜ

ਨਵੀਂ ਦਿੱਲੀ : ਅੱਜ ਸੋਨੇ ਦੀ ਕੀਮਤ ਵਿਚ ਗਿਰਾਵਟ ਦਰਜ ਕੀਤੀ ਗਈ ਹੈ ਜਿਸ ਅਨੁਸਾਰ ਹੁਣ ਦੇਸ਼ ਭਰ ਦੇ ਸਰਾਫਾ ਬਾਜ਼ਾਰਾਂ ਵਿਚ 24 ਕੈਰਟ ਸੋਨੇ ਦੀ ਔਸਤਨ ਕੀਮਤ 138 ਰੁਪਏ ਦੀ ਤੇਜ਼ੀ ਨਾਲ 48843 ਦੇ ਪੱਧਰ ‘ਤੇ ਖੁੱਲ੍ਹ ਕੇ 23211 ਰੁਪਏ ਸਸਤਾ ਹੋ ਕੇ 48750 ਦੇ ਪੱਧਰ’ ਤੇ ਬੰਦ ਹੋਈ। ਇਸ ਦੇ ਨਾਲ ਹੀ ਚਾਂਦੀ 

ਨਿੱਜੀ ਹਸਪਤਾਲਾਂ ਲਈ ਕੋਵਿਡ ਟੀਕੇ ਦੀਆਂ ਕੀਮਤਾਂ ਤੈਅ ਕਰਨ ਸਬੰਧੀ ਕੇਂਦਰ ਸਰਕਾਰ ਦਾ ਫੈਸਲਾ ਬਹੁਤ ਦੇਰੀ ਨਾਲ: ਬਲਬੀਰ ਸਿੰਘ ਸਿੱਧੂ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਵਿਖੇ ਕੋਵਿਡ ਟੀਕਿਆਂ ਦੀਆਂ ਕੀਮਤਾਂ ਨੂੰ ਤੈਅ ਕਰਨ ਦਾ ਕੇਂਦਰ ਸਰਕਾਰ ਦਾ ਫੈਸਲਾ ਬਿਨਾਂ ਸੂਝਬੂਝ ਤੋਂ ਅਤੇ ਬਹੁਤ ਦੇਰੀ ਨਾਲ ਲਿਆ ਗਿਆ ਹੈ। ਟੀਕਿਆਂ ਦੀਆਂ ਵਾਧੂ ਕੀਮਤਾਂ 'ਤੇ ਰੋਕ ਲਗਾਉਣ ਦੇ ਕੇਂਦਰ ਸਰਕਾਰ ਦੇ ਹਾਲ ਹੀ ਵਿੱਚ ਲਏ ਫੈਸਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਫੈਸਲਾ ਉਸ ਸਮੇਂ ਲਿਆ ਗਿਆ ਹੈ ਜਦੋਂ ਨਿੱਜੀ ਹਸਪਤਾਲਾਂ ਨੇ ਟੀਕਾਕਰਨ ਜ਼ਰੀਏ ਪਹਿਲਾਂ ਹੀ ਭਾਰੀ ਮੁਨਾਫ਼ਾ ਕਮਾ ਲਿਆ ਹੈ ਜਦਕਿ ਭਾਜਪਾ ਨੇਤਾਵਾਂ ਨੇ ਝੂਠੇ ਦੋਸ਼ ਲਾਏ ਹਨ ਕਿ ਪੰਜਾਬ ਸਰਕਾਰ ਨਿੱਜੀ ਹਸਪਤਾਲਾਂ ਨੂੰ ਟੀਕੇ ਸਪਲਾਈ ਕਰਕੇ ਮੁਨਾਫ਼ਾ ਕਮਾ ਰਹੀ ਹੈ।

LPG ਸਿਲੰਡਰ ਦੀ ਕੀਮਤ ਵਿੱਚ ਕਟੌਤੀ

ਨਵੀਂ ਦਿੱਲੀ : ਅੱਜ ਵਪਾਰਕ LPG ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਹੈ ਜਦ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦਾ ਜੀਉਣਾ ਔਖਾ ਕੀਤਾ ਹੋਇਆ ਹੈ। ਪਰ ਇਸ ਵਿਚਾਲੇ ਰਾਹਤ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਪਰ ਇਹ ਸਿਰਫ਼ ਵਪਾਰੀਆਂ ਲਈ ਹੈ, 

ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਹਰ ਦਿਨ ਵਾਧਾ ਕਰਕੇ ਲੋਕਾਂ ਨੂੰ ਲੁੱਟ ਰਹੀ ਕੇਂਦਰ ਸਰਕਾਰ: ਆਪ

ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕੋਰੋਨਾ ਦੌਰ ’ਚ ਹਰ ਰੋਜ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੀ ਸਖਤ ਅਲੋਚਨਾ ਕੀਤੀ ਹੈ। ਉਨਾਂ ਕਿਹਾ ਕਿ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਹਰ ਦਿਨ ਵਾਧਾ ਕਰਕੇ ਕੇਂਦਰ ਸਰਕਾਰ ਦੇਸ ਦੇ ਆਮ ਲੋਕਾਂ ਨੂੰ ਲੁੱਟ ਰਹੀ, ਜਦੋਂ ਕਿ ਲੋਕ ਪਹਿਲਾਂ ਹੀ ਕੋੋਰੋਨਾ ਮਹਾਮਾਰੀ ਕਾਰਨ ਬੇਰੁਜਗਾਰ ਹੋ ਗਏ ਹਨ। 

ਸੋਨਾ-ਚਾਂਦੀ ਹੋਇਆ ਮਹਿੰਗਾ

ਨਵੀਂ ਦਿੱਲੀ: ਸੋਨਾ ਨਿਵੇਸ਼ ਲਈ ਇੱਕ ਸੁਰੱਖਿਅਤ ਕੀਮਤੀ ਵਸਤੂ ਹੈ। ਕਿਸੇ ਵੀ ਸੰਕਟ ਵੇਲੇ ਨਿਵੇਸ਼ਕ ਸੋਨੇ ਦੀ ਖ਼ਰੀਦ ਵੱਲ ਜ਼ਿਆਦਾ ਧਿਆਨ ਦਿੰਦੇ ਹਨ। ਨਿਵੇਸ਼ਕ ਹੁਣ ਸੁਰੱਖਿਅਤ ਨਿਵੇਸ਼ ਲਈ ਸੋਨੇ ਵੱਲ ਜਾ ਰਹੇ ਹਨ, ਜੋ ਆਉਣ ਵਾਲੇ ਮਹੀਨਿਆਂ 'ਚ ਇਸ ਦੀਆਂ ਕੀਮਤਾਂ ਵਿੱਚ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਬੇਕਾਬੂ ਹੋਈਆਂ

ਨਵੀਂ ਦਿੱਲੀ :  Petrol Diesel Price ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅੱਜ ਫਿਰ ਵਧੀਆਂ ਹਨ। ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਉੱਚੀਆਂ ਕੀਮਤਾਂ ਬਣਾ ਰਹੀਆਂ ਹਨ। ਹੁਣ ਦਿੱਲੀ ਵਿਚ ਪੈਟਰੋਲ ਪਹਿਲੀ ਵਾਰ 93 ਰੁਪਏ ਪ੍ਰਤੀ ਲੀਟਰ ਦੇ ਦਰ

ਭਾਜਪਾ ਸਰਕਾਰ ਵੱਲੋਂ ਡੀ.ਏ.ਪੀ ਖਾਦ ਦੀਆਂ ਕੀਮਤਾਂ ਵਿੱਚ 700 ਰੁਪਏ ਪ੍ਰਤੀ ਥੈਲਾ ਵਾਧਾ ਕਰਨਾ, ਕਿਸਾਨਾਂ ਦੀ ਲੁੱਟ : ਹਰਪਾਲ ਸਿੰਘ ਚੀਮਾ

ਅਮਰੀਕਾ ਦੀ ਤੇਲ ਪਾਈਪਲਾਈਨ ’ਤੇ ਸਭ ਤੋਂ ਵੱਡਾ ਸਾਇਬਰ ਹਮਲਾ, ਹੋਰ ਮਹਿੰਗਾ ਹੋ ਸਕਦੈ ਤੇਲ

ਲਗਾਤਾਰ ਤੀਜੇ ਦਿਨ ਪਟਰੌਲ 52 ਪੈਸੇ ਤੇ ਡੀਜ਼ਲ 30 ਪੈਸੇ ਮਹਿੰਗਾ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ

ਨਵੀਂ ਦਿੱਲੀ : ਅੱਜ ਯਾਨੀ ਕਿ ਮੰਗਲਵਾਰ ਤੋਂ ਪੈਟਰੋਲੀਅਮ ਕੰਪਨੀਆਂ ਨੇ ਤੇਲ ਕੀਮਤਾਂ ਵਿਚ ਵਾਧਾ ਕਰ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿਚ ਪੈਟਰੋਲ 100 ਰੁਪਏ ਲਿਟਰ ਹੋ ਸਕਦਾ ਹੈ। ਦਸਣਯੋਗ ਹੈ ਕਿ ਪੈਟਰੋਲ ਕੀਮਤਾਂ ਵਿਚ ਅੱਜ 15 ਪੈਸੇ ਅਤੇ ਡੀਜ਼ਲ ਵਿਚ 18 ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਸ