Thursday, November 21, 2024

Prices

ਪੈਟਰੋਲ, ਡੀਜਲ ਅਤੇ ਬਿਜਲੀ ਦੀਆਂ ਵਧਾਈਆਂ ਕੀਮਤਾਂ ਤੁਰੰਤ ਵਾਪਸ ਲਏ ਪੰਜਾਬ ਸਰਕਾਰ : ਬਲਬੀਰ ਸਿੰਘ ਸਿੱਧੂ

ਤੇਲ ਅਤੇ ਬਿਜਲੀ ਕੀਮਤਾਂ ਵਿੱਚ ਵਾਧੇ ਵਿਰੁਧ ਜ਼ਿਲ੍ਹਾ ਕਾਂਗਰਸ ਵਲੋਂ ਰੋਸ ਮੁਜਾਹਰਾ

ਪੈਟਰੋ ਕੀਮਤਾਂ 'ਚ ਵਾਧੇ ਨੇ ਮਾਨ ਸਰਕਾਰ ਦਾ ਚਿਹਰਾ ਕੀਤਾ ਨੰਗਾ : ਪਰਮਿੰਦਰ ਸਿੰਘ ਢੀਂਡਸਾ 

ਕਿਹਾ ਪੰਜਾਬ ਵਿੱਚ ਡਰ ਦਾ ਮਾਹੌਲ ਚਿੰਤਾ ਦਾ ਵਿਸ਼ਾ 

ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਬਦਲਾਅ

ਕੱਚੇ ਤੇਲ ਦੀਆਂ ਕੀਮਤਾਂ ‘ਚ ਮਾਮੂਲੀ ਵਾਧਾ ਹੋਇਆ ਹੈ। ਡਬਲਯੂ.ਟੀ.ਆਈ. ਕੱਚਾ ਤੇਲ 69.95 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ, ਜਦਕਿ ਹਰੇ ਰੰਗ ‘ਚ ਰਿਹਾ। ਭਾਰਤ ਵਿੱਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਹੈ।

ਉਲਟੇ ਮੂੰਹ ਜ਼ਮੀਨ ’ਤੇ ਡਿੱਗੀਆਂ ਟਮਾਟਰ ਦੀਆਂ ਕੀਮਤਾਂ

ਸ਼ਹਿਰ ਨਿਵਾਸੀਆਂ ਨੂੰ ਇਹ ਗੱਲ ਜਾਣ ਕੇ ਹੈਰਾਨੀ ਹੋਵੇਗੀ ਕਿ ਹੋਲਸੇਲ ਸਬਜ਼ੀ ਮੰਡੀ ’ਚ ਬਹੁਤ ਹੀ ਘੱਟ ਮੁੱਲ ’ਚ ਮਿਲ ਰਹੀਆਂ ਜ਼ਿਆਦਾਤਰ ਸਬਜ਼ੀਆਂ ਗਲੀ ਮੁਹੱਲਿਆਂ ਪੁੱਜਦੇ ਹੀ ਹੁਣ ਵੀ ਅੱਗ ਉਗਲਣ ਦਾ ਕੰਮ ਕਰ ਰਹੀਆਂ ਹਨ, ਜਿਸ ਵਿਚ ਦੁਕਾਨਦਾਰ ਅਤੇ ਸਟ੍ਰੀਟ ਵੈਂਟਰ ਸਬਜ਼ੀਆਂ ਦੀਆਂ 2 ਤੋਂ 3 ਗੁਣਾ ਤੱਕ ਜ਼ਿਆਦਾ ਕੀਮਤਾਂ ਵਸੂਲ ਕੇ ਸ਼ਹਿਰ ਨਿਵਾਸੀਆਂ ਦੇ ਮੱਥੇ ’ਤੇ ਬਿਨਾਂ ਗੱਲ ਦੀ ਮਹਿੰਗਾਈ ਥੋਪਣ ਦਾ ਕੰਮ ਕਰ ਰਹੇ ਹਨ।

ਹੁਸ਼ਿਆਰਪੁਰ ਵਿੱਚ ਪੀਐਮ ਨਰੇਂਦਰ ਮੋਦੀ ਖਿਲਾਫ਼ ਸ਼ਿਕਾਇਤ ਦਰਜ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ਼ ਸ਼ਿਕਾਇਤ ਹੁਸ਼ਿਆਰਪੁਰ ਵਿੱਚ ਹੋਈ ਹੈ। ਪਰ ਵੱਡੀ ਗੱਲ ਇਹ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ਼ ਪੰਜਾਬ ਪੁਲਿਸ ਸ਼ਿਕਾਇਤ ਦਰਜ ਵੀ ਕਰੇਗੀ ਜਾਂ ਫਿਰ ਮਾਮਲਾ ਦਰਜ ਕਰ ਸਕਦੀ ਹੈ ਜਾ ਨਹੀਂ। ਪਰ ਸੋਸ਼ਲਿਸਟ ਪਾਰਟੀ ਆਫ ਇੰਡੀਆ ਦੇ 7 ਮੈਂਬਰੀ ਨੇ ਆਪਣੀ ਆਵਾਜ਼ ਜ਼ਰੂਰ ਬੁਲੰਦ ਕੀਤੀ ਹੈ।

ਸਸਤਾ ਹੋਇਆ ਪੈਟਰੋਲ ਅਤੇ ਡੀਜ਼ਲ, ਘਟੀਆ ਕੀਮਤਾਂ

ਇਨ੍ਹਾਂ ਸ਼ਹਿਰਾਂ 'ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ-
ਆਗਰਾ— ਪੈਟਰੋਲ 45 ਪੈਸੇ ਸਸਤਾ ਹੋ ਕੇ 96.18 ਰੁਪਏ, ਡੀਜ਼ਲ 44 ਪੈਸੇ ਸਸਤਾ ਹੋ ਕੇ 89.36 ਰੁਪਏ ਪ੍ਰਤੀ ਲੀਟਰ
ਅਹਿਮਦਾਬਾਦ— ਪੈਟਰੋਲ 35 ਪੈਸੇ ਮਹਿੰਗਾ ਹੋ ਕੇ 96.77 ਰੁਪਏ, ਡੀਜ਼ਲ 35 ਪੈਸੇ ਮਹਿੰਗਾ ਹੋ ਕੇ 92.52 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਅਜਮੇਰ— ਪੈਟਰੋਲ 34 ਪੈਸੇ ਮਹਿੰਗਾ ਹੋ ਕੇ 108.88 ਰੁਪਏ, ਡੀਜ਼ਲ 30 ਪੈਸੇ ਮਹਿੰਗਾ ਹੋ ਕੇ 94.08 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਨੋਇਡਾ— ਪੈਟਰੋਲ 17 ਪੈਸੇ ਸਸਤਾ ਹੋ ਕੇ 96.76 ਰੁਪਏ, ਡੀਜ਼ਲ 17 ਪੈਸੇ ਸਸਤਾ ਹੋ ਕੇ 89.93 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਗੁਰੂਗ੍ਰਾਮ— ਪੈਟਰੋਲ 33 ਪੈਸੇ ਸਸਤਾ ਹੋ ਕੇ 96.66 ਰੁਪਏ, ਡੀਜ਼ਲ 32 ਪੈਸੇ ਸਸਤਾ ਹੋ ਕੇ 89.54 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਕਣਕ ਦੀਆਂ ਵਧਦੀਆਂ ਕੀਮਤਾਂ ਵਧਾ ਸਕਦੀਆਂ ਭੋਜਨ ਦੀ ਮਹਿੰਗਾਈ

ਪਟਰੌਲ, ਡੀਜ਼ਲ ਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ : ਪੰਜਾਬ, ਹਰਿਆਣਾ ਵਿਚ ਕਿਸਾਨਾਂ ਦਾ ਪ੍ਰਦਰਸ਼ਨ

ਪੈਟਰੋਲ ਦੇ ਭਾਅ ਫਿਰ ਵਧੇ

ਨਵੀਂ ਦਿੱਲੀ: ਤੇਲ ਦੀਆਂ ਕੀਮਤਾਂ ਦੇ ਨਾਲ ਨਾਲ ਹੁਣ ਦੁੱਧ ਅਤੇ ਗੈਸ ਸਲੰਡਰਾਂ ਦੀਆਂ ਕੀਮਤਾਂ ਵੀ ਵਧ ਰਹੀਆਂ ਹਨ। ਜੇਕਰ ਸਿਰਫ਼ ਪੈਟਰੋਲ ਦੀ ਗੱਲ ਕਰੀਏ ਤਾਂ ਲੋਕਾਂ ਨੂੰ ਰਾਹਤ ਨਾ ਦਿੰਦੇ ਹੋਏ ਅੱਜ ਪੈਟਰੋਲ ਦੀਆਂ ਕੀਮਤਾਂ ਵਿਚ ਅੱਜ ਇਕ ਵਾਰ ਫਿਰ ਵਾਧਾ ਕਰ ਦਿਤਾ ਗਿਆ ਹੈ।

ਤੇਲ ਦੀਆਂ ਵਧਦੀਆਂ ਕੀਮਤਾਂ ਅਸਹਿਣਯੋਗ ਬੋਝ : ਸੋਨੀਆ

ਤੇਲ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਮੋਦੀ ਸਰਕਾਰ ਦੀ ਆਮ ਲੋਕਾਂ ਪ੍ਰਤੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਚੀਮਾ

ਸੋਨੇ ਦੀ ਕੀਮਤ ਵਿਚ ਗਿਰਾਵਟ ਦਰਜ

ਨਵੀਂ ਦਿੱਲੀ : ਅੱਜ ਸੋਨੇ ਦੀ ਕੀਮਤ ਵਿਚ ਗਿਰਾਵਟ ਦਰਜ ਕੀਤੀ ਗਈ ਹੈ ਜਿਸ ਅਨੁਸਾਰ ਹੁਣ ਦੇਸ਼ ਭਰ ਦੇ ਸਰਾਫਾ ਬਾਜ਼ਾਰਾਂ ਵਿਚ 24 ਕੈਰਟ ਸੋਨੇ ਦੀ ਔਸਤਨ ਕੀਮਤ 138 ਰੁਪਏ ਦੀ ਤੇਜ਼ੀ ਨਾਲ 48843 ਦੇ ਪੱਧਰ ‘ਤੇ ਖੁੱਲ੍ਹ ਕੇ 23211 ਰੁਪਏ ਸਸਤਾ ਹੋ ਕੇ 48750 ਦੇ ਪੱਧਰ’ ਤੇ ਬੰਦ ਹੋਈ। ਇਸ ਦੇ ਨਾਲ ਹੀ ਚਾਂਦੀ 

ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਹਰ ਦਿਨ ਵਾਧਾ ਕਰਕੇ ਲੋਕਾਂ ਨੂੰ ਲੁੱਟ ਰਹੀ ਕੇਂਦਰ ਸਰਕਾਰ: ਆਪ

ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕੋਰੋਨਾ ਦੌਰ ’ਚ ਹਰ ਰੋਜ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੀ ਸਖਤ ਅਲੋਚਨਾ ਕੀਤੀ ਹੈ। ਉਨਾਂ ਕਿਹਾ ਕਿ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਹਰ ਦਿਨ ਵਾਧਾ ਕਰਕੇ ਕੇਂਦਰ ਸਰਕਾਰ ਦੇਸ ਦੇ ਆਮ ਲੋਕਾਂ ਨੂੰ ਲੁੱਟ ਰਹੀ, ਜਦੋਂ ਕਿ ਲੋਕ ਪਹਿਲਾਂ ਹੀ ਕੋੋਰੋਨਾ ਮਹਾਮਾਰੀ ਕਾਰਨ ਬੇਰੁਜਗਾਰ ਹੋ ਗਏ ਹਨ। 

ਸੋਨਾ-ਚਾਂਦੀ ਹੋਇਆ ਮਹਿੰਗਾ

ਨਵੀਂ ਦਿੱਲੀ: ਸੋਨਾ ਨਿਵੇਸ਼ ਲਈ ਇੱਕ ਸੁਰੱਖਿਅਤ ਕੀਮਤੀ ਵਸਤੂ ਹੈ। ਕਿਸੇ ਵੀ ਸੰਕਟ ਵੇਲੇ ਨਿਵੇਸ਼ਕ ਸੋਨੇ ਦੀ ਖ਼ਰੀਦ ਵੱਲ ਜ਼ਿਆਦਾ ਧਿਆਨ ਦਿੰਦੇ ਹਨ। ਨਿਵੇਸ਼ਕ ਹੁਣ ਸੁਰੱਖਿਅਤ ਨਿਵੇਸ਼ ਲਈ ਸੋਨੇ ਵੱਲ ਜਾ ਰਹੇ ਹਨ, ਜੋ ਆਉਣ ਵਾਲੇ ਮਹੀਨਿਆਂ 'ਚ ਇਸ ਦੀਆਂ ਕੀਮਤਾਂ ਵਿੱਚ

ਅਮਰੀਕਾ ਦੀ ਤੇਲ ਪਾਈਪਲਾਈਨ ’ਤੇ ਸਭ ਤੋਂ ਵੱਡਾ ਸਾਇਬਰ ਹਮਲਾ, ਹੋਰ ਮਹਿੰਗਾ ਹੋ ਸਕਦੈ ਤੇਲ