Thursday, November 21, 2024

PrivateHospital

ਮੁੱਖ ਮੰਤਰੀ ਦੇ ਰੂਟੀਨ ਜਾਂਚ ਲਈ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਹੋਣ ਨਾਲ ਪੰਜਾਬ ਦੀ ਸਿਹਤ ਵਿਵਸਥਾ ਦੀ ਮਾੜੀ ਹਾਲਤ ਦੀ ਖੁੱਲੀ ਪੋਲ : ਪਰਵਿੰਦਰ ਸਿੰਘ ਸੋਹਾਣਾ

ਨਿਜੀ ਹਸਪਤਾਲਾਂ ਖਿਲਾਫ ਨਿਯਮਾਂ ਦੀ ਉਲੰਘਣਾ ਸਬੰਧੀ ਕੌਣ ਕਰੇਗਾ ਕਾਰਵਾਈ ਦੀ ਹਿੰਮਤ

ਪਾਰਕਿੰਗ ਨਿਯਮਾਂ ਦੀ ਉਲੰਘਣਾ ਸਬੰਧੀ ਪ੍ਰਾਈਵੇਟ ਹਸਪਤਾਲਾਂ ਨੂੰ ਨੋਟਿਸ : MLA KulwantSingh

ਇਨ੍ਹਾਂ ਹਸਪਤਾਲਾਂ ਵਿੱਚ ਮਰੀਜਾਂ ਨੂੰ ਲੈ ਕੇ ਆਉਣ ਵਾਲੀਆਂ ਐਬੂਲੈਂਸਾਂ ਆਦਿ ਦੇ ਇਨ੍ਹਾਂ ਟ੍ਰੈਫਿਕ ਜਾਮਾਂ ਵਿੱਚ ਫਸਣ ਕਾਰਨ ਮਰੀਜਾਂ ਨੂੰ ਲੋੜੀਂਦਾ ਇਲਾਜ ਮਿਲਣ ਵਿੱਚ ਵੀ ਦੇਰੀ ਹੋ ਜਾਂਦੀ ਹੈ। 

ਨਿਜੀ ਹਸਪਤਾਲ ਵਿੱਚ ਡਿਲਵਰੀ ਦੌਰਾਨ ਮਹਿਲਾ ਦੀ ਹੋਈ ਮੌਤ, ਪਰਿਵਾਰ ਨੇ ਹਸਪਤਾਲ 'ਚ ਕੀਤਾ ਹੰਗਾਮਾ

ਸਰਬੱਤ ਸਿਹਤ ਬੀਮਾ ਯੋਜਨਾ ਦਾ ਈ-ਕਾਰਡ ਨਾ ਚੱਲਣ ’ਤੇ ਵੀ ਪ੍ਰਾਈਵੇਟ ਹਸਪਤਾਲ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਉਣ ਇਲਾਜ :ਸਿੱਧੂ

ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਦਿੱਤੇ ਹੁਕਮ

ਕੈਪਟਨ ਸਰਕਾਰ ਦੁਆਰਾ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਕੇ ਕੀਤੇ 'ਵੈਕਸਿੰਨ ਘੁਟਾਲੇ' ਤੇ ਰਾਘਵ ਚੱਢਾ ਨੇ ਪੁੱਛੇ 5 ਸਵਾਲ

ਕੋਰੋਨਾ ਮਰੀਜਾਂ ਦੀ ਮਹਿੰਗੇ ਇਲਾਜ ਦੇ ਨਾਂ 'ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਨੋਡਲ ਏਜੰਸੀ ਬਣਾਵੇ ਸਰਕਾਰ: ਭਗਵੰਤ ਮਾਨ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਿੱਜੀ (ਪ੍ਰਾਈਵੇਟ) ਹਸਪਤਾਲਾਂ ਵੱਲੋਂ ਕੋਰੋਨਾ ਮਰੀਜਾਂ ਦੀ ਮਹਿੰਗੇ ਇਲਾਜ ਦੇ ਨਾਂ 'ਤੇ  ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਇੱਕ ਨੋਡਲ ਏਜੰਸੀ ਬਣਾਈ ਜਾਵੇ ਅਤੇ ਆਰਥਿਕ ਮੰਦੀ ਦੀ ਮਾਰ ਝੱਲ ਰਹੇ ਸੂਬੇ ਦੇ ਲੋਕਾਂ ਲਈ ਮੁਫਤ ਇਲਾਜ ਦਾ ਪ੍ਰਬੰਧ ਕੀਤਾ ਜਾਵੇ।