Friday, November 22, 2024

ProfArvind

ਪੰਜਾਬੀ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੂੰ ਨਿੱਘੀ ਵਿਦਾਇਗੀ

ਯੂਨੀਵਰਸਿਟੀ ਵਰਗੇ ਅਦਾਰਿਆਂ ਨੂੰ ਆਪਣੀ ਅਕਾਦਮਿਕ ਅਜ਼ਾਦੀ ਹਮੇਸ਼ਾ ਬਰਕਰਾਰ ਰੱਖਣੀ ਚਾਹੀਦੀ ਹੈ

ਪੰਜਾਬੀ ਯੂਨੀਵਰਸਿਟੀ ਤੋਂ ਮਿਲੀਆਂ ਚੰਗੀਆਂ ਕਦਰਾਂ ਕੀਮਤਾਂ ਨੇ ਸੱਚ ਵੱਲ ਖੜ੍ਹਨਾ ਸਿਖਾਇਆ : ਜਸਟਿਸ ਗੁਰਬੀਰ ਸਿੰਘ

ਪੰਜਾਬੀ ਯੂਨੀਵਰਸਿਟੀ ਅਲੂਮਨੀ ਵਿੱਚ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਦੀ ਹਰ ਮਦਦ ਕਰਨ ਦਾ ਅਹਿਦ

ਵਿਦਿਆਰਥੀਆਂ ਨੂੰ ਦੇਸ਼ ਦੇ ਉਘੇ ਵਿਗਿਆਨੀਆਂ ਨਾਲ ਜੋੜ ਦੀ ਕੋਸ਼ਿਸ਼ ਕੀਤੀ ਜਾ ਰਹੀ : ਪ੍ਰੋ. ਅਰਵਿੰਦ

ਇੰਡੀਅਨ ਨੈਸ਼ਨਲ ਸਾਇੰਸ ਅਕੈਡਮੀ ਦੇ ਵਿਗਿਆਨੀ ਪ੍ਰੋ. ਸੁਸ਼ਾਂਤ ਦੱਤਾਗੁਪਤਾ ਯੂਨੀਵਰਸਿਟੀ ਵਿਖੇ ਭਾਸ਼ਣ

ਪ੍ਰੋ. ਅਰਵਿੰਦ ਵੱਲੋਂ ਹਰ ਥਾਂ ਔਰਤਾਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਏ ਜਾਣ ਦੀ ਜ਼ਰੂਰਤ ’ਤੇ ਜ਼ੋਰ

ਔਰਤਾਂ ਬਾਰੇ 15ਵੀਂ ਕੌਮਾਂਤਰੀ ਕਾਨਫ਼ਰੰਸ ਵਿੱਚ ਉੱਘੀ ਨਾਰੀਵਾਦੀ ਇਤਿਹਾਸਕਾਰ ਉਰਵਸ਼ੀ ਬਟੂਲੀਆ ਅਤੇ ਸਾਇੰਸਦਾਨ ਪ੍ਰੋ. ਕਵਿਤਾ ਦੁਰਾਇ ਵੱਲੋਂ ਕੁੰਜੀਵੱਤ ਭਾਸ਼ਣ

ਦਿਲਚਸਪੀ ਨਾਲ਼ ਸਿੱਖੀ ਜਾ ਸਕਦੀ ਹੈ ਹਰ ਕਲਾ : ਪ੍ਰੋ. ਅਰਵਿੰਦ

ਪੰਜਾਬੀ ਯੂਨੀਵਰਸਿਟੀ ਵਿਖੇ ਫ਼ੋਟੋ ਪ੍ਰਦਰਸ਼ਨੀ ਸ਼ੁਰੂ

ਗਿਆਨ ਵਿਗਿਆਨ ਦੇ ਵੱਖ-ਵੱਖ ਖੇਤਰਾਂ ਵਿੱਚ ਵਰਤੋਂ ਨਾਲ ਹੀ ਭਾਸ਼ਾ ਵਿਕਸਿਤ ਹੁੰਦੀ : ਪ੍ਰੋ. ਅਰਵਿੰਦ

ਪੰਜਾਬੀ ਯੂਨੀਵਰਸਿਟੀ ਵੱਲੋਂ ‘ਬਲਰਾਜ ਸਾਹਨੀ ਯਾਦਗਾਰੀ ਭਾਸ਼ਣ’ ਲੜੀ ਆਰੰਭ

ਪੰਜਾਬੀ ਯੂਨੀਵਰਸਿਟੀ ਉਨ੍ਹਾਂ ਅਦਾਰਿਆਂ ਵਿੱਚ ਸ਼ਾਮਿਲ ਜਿੱਥੇ ਹਰ ਵਿਚਾਰ ਉੱਤੇ ਹੋ ਸਕਦੀ ਹੈ ਖੁੱਲ੍ਹ ਕੇ ਗੱਲ: ਪ੍ਰੋ ਅਰਵਿੰਦ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ 'ਡਾ. ਰਵਿੰਦਰ ਸਿੰਘ ਰਵੀ ਯਾਦਗਾਰੀ ਭਾਸ਼ਣ'

ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਦੇ ਨਾਲ਼-ਨਾਲ਼ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਲਈ ਵੀ ਖੇਡਾਂ ਜ਼ਰੂਰੀ: ਪ੍ਰੋ. ਅਰਵਿੰਦ

ਪੰਜ ਸਾਲਾ ਏਕੀਕ੍ਰਿਤ ਕੋਰਸਾਂ ਦੇ ਵਿਦਿਆਰਥੀਆਂ ਲਈ ਕਰਵਾਈ ਅਥਲੈਟਿਕਸ ਮੀਟ

ਅਕਾਦਮਿਕ ਪੱਖੋਂ ਪੱਛੜੇ ਸਮਾਜਿਕ ਵਰਗਾਂ ਲਈ ਵਰਦਾਨ ਹੈ ਡਿਸਟੈਂਸ ਅਤੇ ਔਨਲਾਈਨ ਸਿੱਖਿਆ: ਪ੍ਰੋ. ਅਰਵਿੰਦ

ਸੈਂਟਰ ਫ਼ਾਰ ਡਿਸਟੈਂਸ ਐਂਡ ਔਨਲਾਈਨ ਲਰਨਿੰਗ ਨੇ ਕਰਵਾਇਆ ਤੀਜਾ ਇੰਡਕਸ਼ਨ ਪ੍ਰੋਗਰਾਮ

ਕੋਰਸ ਨਤੀਜਿਆਂ ਦੇ ਨਾਲ ਪ੍ਰੋਗਰਾਮ ਦੇ ਨਤੀਜਿਆਂ ਦੀ ਮੈਪਿੰਗ ’ਤੇ ਵਿਸ਼ੇਸ਼ ਲੈਕਚਰ

ਵਾਈਸ ਚਾਂਸਲਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਨਵੀਂਆਂ ਪਹਿਲਕਦਮੀਆਂ ਕਰਨ ਦੀ ਮਹੱਤਤਾ ’ਤੇ ਜ਼ੋਰ

'ਐਰਾ ਆਫ਼ ਮਲਟੀਡਿਪਿਲਨਰੀ ਰਿਸਰਚ’ ਵਿਸ਼ੇ ਉੱਤੇ ਭਾਸ਼ਣ ਲੜੀ ਸ਼ੁਰੂ

ਪ੍ਰੋ. ਅਰਵਿੰਦ ਵੱਲੋਂ ਪ੍ਰਤਿਭਾ ਨਿਖਾਰਨ ਲਈ ਵਿਦਿਆਰਥੀਆਂ ਨੂੰ ਵਿਗਿਆਨੀਆਂ ਨਾਲ਼ ਸੰਪਰਕ ਰੱਖਣ ਦੀ ਸਲਾਹ

ਭਾਈਚਾਰਕ ਸਾਂਝ ਨੂੰ ਪ੍ਰਫੁੱਲਿਤ ਕਰਨ ਵਿੱਚ ਯੂਨੀਵਰਸਿਟੀਆਂ ਨਿਭਾਉਣ ਅਹਿਮ ਭੂਮਿਕਾ: ਪ੍ਰੋ. ਅਰਵਿੰਦ

ਪੰਜਾਬੀ ਯੂਨੀਵਰਸਿਟੀ ਵਿਖੇ ਰੱਖੀ ਇਫ਼ਤਾਰ ਪਾਰਟੀ ਮੌਕੇ ਪ੍ਰਗਟਾਏ ਵਿਚਾਰ

ਪੰਜਾਬੀ ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਲਗਾਇਆ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫਾਰਮਾਸਊਟੀਕਲ ਸਾਇੰਸ ਐਂਡ ਡਰੱਗ ਰਿਸਰਚ ਵਿਭਾਗ ਦੇ ਬਾਨੀ ਸਵ. ਮਨਜੀਤ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਜ ਭਲਾਈ ਸੰਸਥਾ ਪਬਲਿਕ ਯੂਨੀਸਨ ਫਾਰ ਸੋਸ਼ਲ ਹੈਲਪ (ਪੁਸ਼) ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ।

ਯੂਨੀਵਰਸਿਟੀ ਕਾਲਜ ਘਨੌਰ ਦੇ ਚਾਰ ਵਿਦਿਆਰਥੀਆਂ ਨੂੰ ਮਿਲੀ ਸੁਪਰਵਾਈਜ਼ਰ ਦੀ ਨੌਕਰੀ

ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਸੌਂਪੇ ਸੰਬੰਧਤ ਨਿਯੁਕਤੀ ਪੱਤਰ

ਪੰਜਾਬੀ ਯੂਨੀਵਰਸਿਟੀ ਵਿਖੇ ਨੌਵਾਂ ‘ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸੰਮੇਲਨ’ ਆਰੰਭ

ਪ੍ਰਸਿੱਧ ਤਬਲਾ ਵਾਦਕ ਵਿਦੁਸ਼ੀ ਅਨੁਰਾਧਾ ਪਾਲ ਅਤੇ ਉੱਘੇ ਸਿਤਾਰ ਵਾਦਕ ਉਸਤਾਦ ਸਈਦ ਜ਼ਫ਼ਰ ਖਾਨ ਨੇ ਮੋਹੇ ਦਰਸ਼ਕ

ਭਾਈ ਵੀਰ ਸਿੰਘ ਦੇ ਸਾਹਿਤ ਉੱਤੇ ਰਾਸ਼ਟਰੀ ਸੈਮੀਨਾਰ

ਪ੍ਰੋਫੈਸਰ ਅਰਵਿੰਦ ਵੱਖ-ਵੱਖ ਵਿਦਵਾਨਾਂ ਵੱਲੋਂ ਭਾਈ ਵੀਰ ਸਿੰਘ ਦੇ ਸਾਹਿਤ ਉੱਤੇ ਵਿਚਾਰ ਚਰਚਾ

ਜਲਵਾਯੂ ਤਬਦੀਲੀ ਦੇ ਮਸਲੇ ਨਾਲ ਨਜਿੱਠਣ ਲਈ ਕੁਦਰਤ ਪ੍ਰਤੀ ਦੋਸਤਾਨਾ ਪਹੁੰਚ ਵਾਲੀ ਜੀਵਨ ਸ਼ੈਲੀ ਅਪਨਾਉਣ ਦੀ ਲੋੜ : ਪ੍ਰੋ ਅਰਵਿੰਦ

ਪ੍ਰੋ. ਅਰਵਿੰਦ ਨੇ ਕਿਹਾ ਕਿ ਇਹ ਜੀਵਨ ਸ਼ੈਲੀ ਅਪਨਾਉਣਾ ਕੋਈ ਜ਼ਿਆਦਾ ਔਖਾ ਕੰਮ ਨਹੀਂ ਹੈ ਕਿਉਂਕਿ ਇਹ ਸਾਡੀ ਪੁਰਾਣੀ ਜੀਵਨ ਸ਼ੈਲੀ ਦਾ ਹਿੱਸਾ ਰਹੀ ਹੈ। 

ਥੀਏਟਰ ਅਤੇ ਫਿ਼ਲਮ ਪ੍ਰੋਡਕਸ਼ਨ ਵਿਭਾਗ ਵੱਲੋਂ ਕਰਵਾਈਆ ਗਿਆ ਵਿਸ਼ੇਸ਼ ਭਾਸ਼ਣ

“ਯੂਨੀਵਰਸਿਟੀ ਪੱਧਰ ਉੱਤੇ ਹੋਣ ਵਾਲ਼ੇ ਅਕਾਦਮਿਕ ਪ੍ਰੋਗਰਾਮ ਨਿਰੋਲ ਅਕਾਦਮਿਕ ਰੰਗਣ ਵਾਲ਼ੇ ਹੋਣੇ ਚਾਹੀਦੇ ਹਨ।

ਸਬਸਿਡੀਆਂ ਸਿਰਫ਼ ਲੋੜਵੰਦ ਲੋਕਾਂ ਨੂੰ ਹੀ ਦਿੱੱਤੀਆਂ ਜਾਣ: ਪ੍ਰੋ. ਸੁੱਚਾ ਸਿੰਘ ਗਿੱਲ

ਵਾਈਸ ਚਾਂਸਲਰ ਵੱਲੋਂ ਪੰਜਾਬ ਦੀ ਆਰਥਿਕਤਾ ਉੱਤੇ ਲਗਾਤਾਰ ਵਿਚਾਰ ਵਟਾਂਦਰੇ ਲਈ ਯੂਨੀਵਰਸਿਟੀ ’ਚ ਮੰਚ ਮੁਹੱਈਆ ਕਰਵਾਉਣ ਦੀ ਪੇਸ਼ਕਸ਼
 
 

ਫਾਰਮਾਸਿਊਟੀਕਲ ਸਿੱਖਿਆ ਅਤੇ ਉਦਯੋਗ ਵਿੱਚ ਵਧੇਰੇ ਸਹਿਯੋਗ ਦੀ ਜ਼ਰੂਰਤ : ਪ੍ਰੋਫੈਸਰ ਅਰਵਿੰਦ

‘ਫਾਰਮਾ ਅਨਵੇਸ਼ਨ-2024 ਦੌਰਾਨ ਵੱਖ ਵੱਖ ਵਿਦਵਾਨਾਂ ਵੱਲੋਂ ਭਾਸ਼ਣ

ਪੰਜਾਬੀ ਯੂਨੀਵਰਸਿਟੀ ਦੇ ਪੱਖ ਤੋਂ ਸਾਲ 2024-25 ਦਾ ਬਜਟ ਇੱਕ ਇਤਿਹਾਸਕ ਫੈਸਲਾ :ViceChancellor

ਯੂਨੀਵਰਸਿਟੀ ਦੀ ਗ੍ਰਾਂਟ ’ਚ 15 ਕਰੋੜ ਦਾ ਵਾਧਾ, ਲੜਕੀਆਂ ਦੇ ਹੋਸਟਲ ਲਈ 3 ਕਰੋੜ ਦੇ ਵੱਖਰੇ ਫ਼ੰਡ ਦੀ ਵਿਵਸਥਾ

ਪੁਰਾਣੇ ਸਮੇਂ ਤੋਂ ਹੀ ਯੂਨਾਨ ਅਤੇ ਪੰਜਾਬ ਦੇ ਸੱਭਿਆਚਾਰਕ, ਸਮਾਜਿਕ ਅਤੇ ਆਰਥਿਕ ਸਬੰਧ ਰਹੇ ਹਨ : ProfVasilios

ਪੰਜਾਬ ਅਤੇ ਯੂਨਾਨ ਦੇ ਸਬੰਧਾਂ ਬਾਰੇ ਵਿਆਪਕ ਖੋਜ ਦੀ ਲੋੜ: ਪ੍ਰੋ. ਅਰਵਿੰਦ
 
 

ਪੰਜਾਬੀ ਯੂਨੀਵਰਸਿਟੀ ਵਿਖੇ ਭਾਵਨਾਵਾਂ ਉੱਤੇ ਨਿਯੰਤਰਣ ਪਾਉਣ ਸੰਬੰਧੀ ਜਾਗਰੂਕ ਕਰਨ ਹਿਤ ਭਾਸ਼ਣ ਕਰਵਾਇਆ

ਪੰਜਾਬ ਵਿੱਚ ਹਰੇਕ ਅੱਠ ਪਿੱਛੇ ਇੱਕ ਵਿਅਕਤੀ ਦੀ ਮਾਨਸਿਕ ਸਿਹਤ ਪ੍ਰਭਾਵਿਤ: ਡਾ. ਵੰਦਨਾ ਸ਼ਰਮਾ

Prof. Arvind ਵੱਲੋਂ NSS volunteers ਨੂੰ ਸਮਾਜ ਵਿੱਚ ਬਦਲਾਅ ਲਿਆਉਣ ਵਾਲੇ ਹੋਰਨਾਂ ਕਾਰਜਾਂ ਨਾਲ ਵੀ ਜੋੜਨ ਦੀ ਜ਼ਰੂਰਤ

ਅੱਠਵੀਂ ਐਨ.ਐਸ.ਐਸ. ਯੂਵਾ ਕਨਵੈਂਸ਼ਨ ਸਫ਼ਲਤਾ ਪੂਰਨ ਸੰਪਨ ਐਨ.ਐਸ.ਐਸ. ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਵਿਦਿਆਰਥੀਆਂ ਦਾ ਸਨਮਾਣ

ਵਿਗਿਆਨ ਇੱਕ ਅਜਿਹਾ ਗਿਆਨ ਹੈ ਜੋ ਹਮੇਸ਼ਾ ਬਦਲਦਾ ਰਹਿੰਦਾ ਹੈ: ਪ੍ਰੋ ਅਰਵਿੰਦ

ਪੰਜਾਬੀ ਯੂਨੀਵਰਸਿਟੀ ਵਿਖੇ ਤੀਜਾ ਵਿਗਿਆਨਕ ਮੇਲਾ ਸ਼ੁਰੂ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਆਮ ਲੋਕਾਂ ਦੇ ਵੇਖਣ ਲਈ ਦੋ ਦਿਨ ਖੁੱਲ੍ਹੀਆਂ ਰਹਿਣਗੀਆਂ ਯੂਨੀਵਰਸਿਟੀ ਕੈਂਪਸ ਵਿਚਲੀਆਂ ਵਿਗਿਆਨਕ ਮਹੱਤਵ ਵਾਲੀਆਂ ਥਾਵਾਂ

ਪੰਜਾਬੀ ਯੂਨੀਵਰਸਿਟੀ ਦੇ I.A.S ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ  

ਹੋਣਹਾਰ ਵਿਦਿਆਰਥੀਆਂ ਦੇ ਸੁਪਨਿਆਂ ਦੀ ਪੂਰਤੀ ਲਈ ਹਰ ਸੰਭਵ ਮਦਦ ਪ੍ਰਦਾਨ ਕਰਦੀ ਹੈ ਪੰਜਾਬੀ ਯੂਨੀਵਰਸਿਟੀ: ਪ੍ਰੋ. ਅਰਵਿੰਦ

ਕੰਪਿਊਟਰ ਉੱਤੇ ਗੁਰਮੁਖੀ ਲਿਪੀ ਵਿੱਚ ਟਾਈਪ ਕਰਦਿਆਂ ਬਚੇਗਾ ਸਮਾਂ : ਪ੍ਰੋ ਅਰਵਿੰਦ

ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਵਿਗਿਆਨ ਵਿਭਾਗ ਦੀ ਇੱਕ ਤਾਜ਼ਾ ਖੋਜ ਰਾਹੀਂ ਇੱਕ ਪ੍ਰਣਾਲ਼ੀ ਵਿਕਸਿਤ ਕੀਤੀ ਗਈ ਹੈ 

ਦੇਸ਼ ਅਤੇ ਸਮਾਜ ਦੇ ਵਿਕਾਸ ਲਈ ਸੰਵਾਦ ਜ਼ਰੂਰੀ : ਪ੍ਰੋ. ਅਰਵਿੰਦ

ਯੂਨੀਵਰਸਿਟੀ ਵਿਖੇ ‘ਯੁਵਾ ਸੰਵਾਦ ਇੰਡੀਆ 2047’ ਆਯੋਜਿਤ

ਬਟਵਾਰਾ ਬਾਰੇ ਵਿਸ਼ਲੇਸ਼ਨਾਤਮਿਕ ਢੰਗ ਨਾਲ ਵਿਆਪਕ ਖੋਜ ਦੀ ਜ਼ਰੂਰਤ : ਪ੍ਰੋ. ਅਰਵਿੰਦ

 ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਪੰਜਾਬ ਲਈ ਬਟਵਾਰਾ ਹਮੇਸ਼ਾਂ ਹੀ ਇੱਕ ਪ੍ਰਮੁੱਖ ਵਿਸ਼ਾ ਰਿਹਾ ਹੈ ਅਤੇ ਇਸ ਵਿਸ਼ੇ ’ਤੇ ਹੋਰ ਵਿਆਪਕੇ ਖੋਜ ਕਰਨ ਦੀ ਜ਼ਰੂਰਤ ਹੈ। 

ਪ੍ਰੋ. ਅਰਵਿੰਦ ਨੇ ਕੁਆਂਟਮ ਭੌਤਿਕ ਵਿਗਿਆਨ ਬਾਰੇ ਦਿੱਤਾ ਭਾਸ਼ਣ

ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਅਹਿਮ ਹਿੱਸਾ : ਵਾਈਸ ਚਾਂਸਲਰ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। 

ਗੋਆ ਸਰਕਾਰ ਦੇ ਪ੍ਰੋਗਰਾਮ ਵਿੱਚ ਕੁਆਂਟਮ ਭੌਤਿਕ ਵਿਗਿਆਨ ਬਾਰੇ ਪ੍ਰੋ. ਅਰਵਿੰਦ ਨੇ ਦਿੱਤਾ ਭਾਸ਼ਣ

ਗੋਆ ਸਰਕਾਰ ਵੱਲੋਂ ਕਰਵਾਏ ਗਏ ਇੱਕ ਪ੍ਰੋਗਰਾਮ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਪ੍ਰਸਿੱਧ ਭੌਤਿਕ ਵਿਗਿਆਨੀ ਪ੍ਰੋ. ਅਰਵਿੰਦ ਨੇ ਵਿਸ਼ੇਸ਼ ਬੁਲਾਰੇ ਵਜੋਂ ਸ਼ਿਰਕਤ ਕੀਤੀ। ਗੋਆ ਸਰਕਾਰ ਦੇ ਸਾਇੰਸ, ਟੈਕਨੌਲਜੀ ਐਂਡ ਵੇਸਟ ਮੈਨੇਜਮੈਂਟ ਨਾਲ਼ ਸੰਬੰਧਤ ਮਹਿਕਮੇ ਵੱਲੋਂ 13 ਦਸੰਬਰ ਨੂੰ ਰਾਜਧਾਨੀ ਪਣਜੀ ਵਿਖੇ ਕਰਵਾਏ ਗਏ

ਪਿਛਲਾ ਇੱਕ ਸਾਲ ਯੂਨੀਵਰਸਿਟੀ ਦੇ ਵਿੱਤੀ ਸੰਕਟ ਪੱਖੋਂ ਰਿਹਾ ਅਹਿਮ : ਪ੍ਰੋ .ਅਰਵਿੰਦ  

ਅਜ਼ਾਦੀ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ ਰਵਾਇਤ ਅਨੁਸਾਰ ਉਪ-ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਝੰਡਾ ਲਹਿਰਾਇਆ ਗਿਆ। ਹਰ ਸਾਲ ਵਾਂਗ ਇਸ ਵਾਰ ਵੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਇਸ ਮੌਕੇ ਹੋਣ ਵਾਲੀ ਪਰੇਡ ਵਿੱਚ ਭਾਗ ਲਿਆ।ਤਿਰੰਗਾ ਲਹਿਰਾਏ ਜਾਣ ਦੀ ਰਸਮ ਉਪਰੰਤ ਸੈਨੇਟ ਹਾਲ ਵਿਖੇ ਹੋਏ ਪ੍ਰੋਗਰਾਮ ਵਿੱਚ ਸੰਬੋਧਨ ਕਰਦਿਆਂ ਪ੍ਰੋ. ਅਰਵਿੰਦ ਨੇ ਕਿਹਾ ਕਿ ਇਸ ਦਿਨ ਜਿੱਥੇ ਦੇਸ ਦੀ ਅਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਹੁੰਦਾ ਹੈ ਉੱਥੇ ਹੀ ਦੇਸ ਅਤੇ ਦੇਸ ਦੇ ਅਦਾਰਿਆਂ ਦੀ ਸਥਿਤੀ ਬਾਰੇ ਵੀ ਲੇਖਾ ਜੋਖਾ ਕਰਨ ਦਾ ਸਬੱਬ ਹੁੰਦਾ ਹੈ।