Friday, January 24, 2025

ProfBadunga

ਦੇਸ਼ ਦੀਆਂ ਵੱਖੋ ਵੱਖ ਜੇਲਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ : ਪ੍ਰੋ. ਬਡੂੰਗਰ

ਮਾਨਯੋਗ ਸੁਪਰੀਮ ਕੋਰਟ ਵੱਲੋਂ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ਤੇ ਕੇਂਦਰ ਸਰਕਾਰ ਨੂੰ ਜਾਰੀ ਨੋਟਿਸ ਦੀ ਕੀਤੀ ਸਲਾਂਘਾ

ਦੇਸ਼ ਦੇ ਰਾਸ਼ਟਰਪਤੀ ਨਿੱਜੀ ਤੌਰ ਤੇ ਦਖਲ ਦੇ ਕੇ ਮਰਨ ਵਰਤ ਤੇ ਬੈਠੇ ਡੱਲੇਵਾਲ ਦੀ ਜਾਨ ਬਚਾਉਣ : ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਤੇ ਪਿਛਲੇ ਲਗਭਗ 43 ਦਿਨਾਂ ਤੋਂ ਮਰਨ ਵਰਤ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਏ ਫੈਸਲੇ ਦੀ ਕੀਤੀ ਸਲਾਘਾ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਖਾਲਸਾ ਪੰਥ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ 

ਸ਼ਹੀਦੀ ਜੋੜ ਮੇਲ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਤੋਂ ਸਰਹਿੰਦ ਤੱਕ ਨਵੀਂ ਬਣਨ ਵਾਲੀ ਸੜਕ ਦਾ ਜਲਦੀ ਕੰਮ ਮੁਕੰਮਲ ਕੀਤਾ ਜਾਵੇ : ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਚੀਫ ਸੈਕਟਰੀ ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਦੇ ਨਵੇਂ ਬਣੇ

ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ 'ਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਵਾਉਣ ਲਈ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਪ੍ਰੋ. ਬਡੂੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕਿਆਂ ਦੀ ਕੜੀ ਤਹਿਤ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਸਮੇਂ ਰੱਖੀ ਫੀਸ ਪਾਕਿ ਸਰਕਾਰ ਵਾਪਸ ਲਵੇ : ਪ੍ਰੋ. ਬਡੂੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ 

ਪ੍ਰੋ. ਬਡੂੰਗਰ ਵਲੋਂ ਭਾਰਤ-ਪਾਕਿ ਵੱਲੋਂ ਕਰਤਾਰਪੁਰ ਲਾਂਘੇ ਸਬੰਧੀ ਦੁਵੱਲੇ ਸਮਝੌਤੇ 'ਚ ਪੰਜ ਸਾਲਾਂ ਲਈ ਕੀਤੇ ਗਏ ਵਾਧੇ ਦਾ ਸਵਾਗਤ 

ਪਾਕਿ ਦੇ ਗੁਰ. ਕਰਤਾਰਪੁਰ ਸਾਹਿਬ ਦੇ ਦਰਸ਼ਨਾ ਲਈ ਜਾਣ ਵਾਲੀ ਸੰਗਤ ਲਈ ਪਾਸਪੋਰਟ ਅਤੇ 20 ਅਮਰੀਕਨ ਡਾਲਰ ਦੀ ਸ਼ਰਤ ਖਤਮ ਕੀਤੀ ਜਾਵੇ : ਪ੍ਰੋ. ਬਡੂੰਗਰ

ਸਰਹੰਦ-ਪਟਿਆਲਾ ਰੋਡ ਦਾ ਕੰਮ ਮੁਕੰਮਲ ਕਰਵਾਉਣ ਲਈ ਪ੍ਰੋ. ਬਡੂੰਗਰ ਨੇ ਲਿਖਿਆ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਪੱਤਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਨੁਰਾਗ ਵਰਮਾ ਆਈ. ਏ. ਐਸ., ਮੁੱਖ ਸਕੱਤਰ,

ਬੋਲੀਆਂ ਲਗਾ ਕੇ ਸਰਪੰਚ ਬਣਨ ਵਾਲੇ ਅਮੀਰਜ਼ਾਦੇ ਲੋਕਤੰਤਰ ਲਈ ਘਾਤਕ ਸਿੱਧ ਹੋਣਗੇ : ਪ੍ਰੋ. ਬਡੂੰਗਰ

ਪੰਚਾਇਤੀ ਚੋਣ ਸੰਵਿਧਾਨ ਤੇ ਲੋਕਤੰਤਰ ਦੀ ਜੜ ਹੁੰਦੀ ਹੈ ਤੇ ਅੱਜ ਦੇ ਦੌਰ ਵਿੱਚ ਪੰਚਾਇਤਾਂ ਦੀ ਬੋਲੀ ਲਗਾ ਕੇ ਸਰਪੰਚ ਬਣਨ ਨਾਲ ਸਰਪੰਚਾਂ ਦੇ ਅਹੁਦੇ

ਲਾਅ ਯੂਨੀਵਰਸਿਟੀ ਵਿਚ ਵਿਦਿਆਰਥਣਾਂ ਨਾਲ ਹੋਏ ਧੱਕੇ ਦੀ ਹੋਵੇ ਜਾਂਚ : ਪ੍ਰੋ. ਬਡੂੰਗਰ

ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਲਾਅ ਯੂਨੀਵਰਸਿਟੀ ਪਟਿਆਲਾ ਵਿਚ ਵਾਪਰੀ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ

78 ਸਾਲ ਵਿਚ ਕਿਸੇ ਵੀ ਕੇਂਦਰੀ ਅਤੇ ਰਾਜ ਸਰਕਾਰ ਵੱਲੋਂ  ਜਮੀਨੀ ਪੱਧਰ ਉਤੇ ਸਾਰਥਕ ਉਪਰਾਲੇ ਨਹੀਂ ਕੀਤੇ ਗਏ : ਪ੍ਰੋਫੈਸਰ ਬਡੁੰਗਰ 

ਅੰਤਰਰਾਸ਼ਟਰੀ ਪਹਿਲਾ ਪੁਲਾੜ ਦਿਵਸ ਉਤੇ ਭਾਰਤੀ ਵਿਗਿਆਨੀਆਂ ਨੂੰ ਹਾਰਦਿਕ ਮੁਬਾਰਕਬਾਦ ਦਿੰਦਿਆਂ 

ਦੇਸ਼ ਅਤੇ ਰਾਜ ਦੇ ਹਿੱਤ ਲਈ ਪਾਰਲੀਮੈਂਟ 'ਚ ਸਰਕਾਰੀ ਅਤੇ ਵਿਰੋਧੀ ਧਿਰ ਨੂੰ ਮਿਲ ਬੈਠ ਕੇ ਗੰਭੀਰ ਰਾਸ਼ਟਰੀ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ : ਪ੍ਰੋ. ਬਡੁੰਗਰ 

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਮੌਜੂਦਾ ਸਥਿਤੀ ਤੇ ਗਹਿਰੀ  ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ 

ਮੁਲਾਜ਼ਮਾਂ ਦੇ ਹੱਕਾਂ ਲਈ ਰਣਵੀਰ ਢਿੱਲੋ ਵਲੋਂ ਕੀਤਾ ਸੰਘਰਸ਼ ਕਿਰਤੀਆਂ ਕਾਮਿਆਂ ਲਈ ਹਮੇਸ਼ਾ ਮਿਸਾਲ ਬਣਿਆ ਰਹੇਗਾ : ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਦੇ ਹੱਕਾਂ ਲਈ ਤਿੱਖਾ ਹਮੇਸ਼ਾ ਤਤਪਰ ਅਤੇ ਸੰਘਰਸ਼ ਕਰਦੀਆਂ ਰਹੀਆਂ

ਪਤਿਤ ਹੁੰਦੀ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਤੋਂ ਸਬਕ ਸਿੱਖਣ ਦੀ ਲੋੜ ਪ੍ਰੋ. ਬਡੂੰਗਰ

ਸ਼ਹੀਦ ਭਾਈ ਤਾਰੂ ਸਿੰਘ ਜੀ ਨੇ ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਅ ਕੇ ਸ਼ਹੀਦੀ ਦੀ ਇੱਕ ਵੱਖਰੀ ਮਿਸਾਲ ਕਾਇਮ ਕੀਤੀ : ਪ੍ਰੋ ਬਡੂੰਗਰ  

ਨਵੇਂ ਅਪਰਾਧਿਕ ਕਾਨੂੰਨਾਂ ਨੂੰ ਕੇਂਦਰ ਤੇ ਰਾਜ ਸਰਕਾਰਾਂ ਬਿਨਾਂ ਪੱਖਪਾਤ ਤੇ ਨਿਰਪੱਖਤਾ ਨਾਲ ਲਾਗੂ ਕਰਨ : ਪ੍ਰੋ. ਬਡੁੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ 

ਇੰਦਰਾ ਗਾਂਧੀ ਨੇ 25 ਜੂਨ 1975 ਨੂੰ ਦੇਸ਼ ਭਰ ਵਿੱਚ ਐਮਰਜੈਂਸੀ ਲਗਵਾਕੇ ਲੋਕਤੰਤਰ ਦਾ ਗਲਾ ਘੁੱਟਿਆ : ਪ੍ਰੋ. ਬਡੁੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੁੰਗਰ ਨੇ 25 ਜੂਨ 1975 ਨੂੰ ਸਮੇਂ ਦੀ ਜਾਲਮ ਸਰਕਾਰ ਵੱਲੋਂ ਦੇਸ਼ ਭਰ ਵਿੱਚ ਐਮਰਜੈਂਸੀ ਲਗਾ ਕੇ

ਬਾਬਾ ਬੰਦਾ ਸਿੰਘ ਬਹਾਦਰ ਸਭ ਤੋਂ ਵੱਡੇ ਸਿੱਖ ਜਰਨੈਲ ਅਤੇ ਮਹਾਨ ਸ਼ਹੀਦ ਹੋ ਨਿਬੜੇ : ਪ੍ਰੋ. ਬਡੁੰਗਰ  

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਤੇ ਕੀਤੀ ਸ਼ਰਧਾਂਜਲੀ ਭੇਂਟ 

ਜੇਕਰ ਵਾਤਾਵਰਨ ਦੀ ਸੰਭਾਲ ਨਾ ਕੀਤੀ ਗਈ ਤਾਂ ਆਉਣ ਵਾਲਾ ਸਮਾਂ ਮਨੁੱਖਤਾ ਲਈ ਖਤਰਨਾਕ ਹੋਵੇਗਾ : ਪ੍ਰੋ. ਬਡੂੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੋਲਦਿਆਂ ਕਿਹਾ 

ਪੰਜਾਬੀ ਲੇਖਕ ਤੇ ਸ਼ਾਇਰ ਸੁਰਜੀਤ ਪਾਤਰ ਦਾ ਸਦੀਵੀ ਵਿਛੋੜਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਵੱਡਾ ਘਾਟਾ : ਪ੍ਰੋ. ਬਡੂੰਗਰ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪਦਮਸ੍ਰੀ ਐਵਾਰਡੀ ਪੰਜਾਬੀ ਲੇਖਕ ਤੇ ਸ਼ਾਇਰ ਸੁਰਜੀਤ ਪਾਤਰ

ਰਾਜਨੀਤਿਕ ਆਗੂਆਂ ਵੱਲੋਂ ਪਾਰਟੀਆਂ ਬਦਲ ਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ : ਪ੍ਰੋਫੈਸਰ ਬਡੂੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਕੀਤੀਆਂ ਜਾ

ਸ਼੍ਰੋਮਣੀ ਅਕਾਲੀ ਦਲ ਦੀ "ਪੰਜਾਬ ਬਚਾਓ ਯਾਤਰਾ" ਨਵੇਂ ਸਾਰਥਿਕ ਨਤੀਜੇ ਲੈ ਕੇ ਸਾਹਮਣੇ ਆਵੇਗੀ : ਪ੍ਰੋ. ਬਡੂੰਗਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ਵਿੱਚ ਰਾਜ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢੀ ਜਾ ਰਹੀ

ਦਸ਼ਮੇਸ਼ ਪਿਤਾ ਨੇ 13 ਅਪ੍ਰੈਲ ਨੂੰ ਖਾਲਸੇ ਦੀ ਸਿਰਜਣਾ ਕਰਕੇ ਸਿੱਖ ਕੌਮ ਨੂੰ ਵਿਲੱਖਣ ਪਹਿਚਾਣ ਦਿੱਤੀ : ਪ੍ਰੋ. ਬਡੂੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੁੰਗਰ ਨੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ

ਢੀਂਡਸਾ ਪਰਿਵਾਰ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ ਮਜਬੂਤ ਹੋ ਕੇ ਉਭਰੇਗਾ : ਪ੍ਰੋ. ਬਡੁੰਗਰ

ਸ਼੍ਰੋਮਣੀ  ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਦਾ ਸਰਪ੍ਰਸਤ ਲਗਾਏ ਜਾਣ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਸਰਕਾਰ ਪਟਿਆਲਾ ਤੋਂ ਸਰਹਿੰਦ ਅਤੇ ਫਤਿਹਗੜ੍ਹ ਸਾਹਿਬ ਤੋਂ ਮੋਹਾਲੀ ਤੱਕ ਸੜਕ ਨੂੰ ਚੌੜਾ ਕਰੇ : ਪੋ੍ਰ. ਬਡੂੰਗਰ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਦੇ ਪੋਤਰੇ ਤੇ ਪੋਤ ਨੂੰਹ ਦੋਵਾਂ ਨੇ ਇਕੱਠਿਆਂ ਲਈ ਡਾਕਟਰ ਆਫ ਫਿਲਾਸਫੀ ਦੀ ਡਿਗਰੀ  

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਿੱਖ ਕੌਮ ਦੇ ਮਹਾਨ ਵਿਦਵਾਨ ਪ੍ਰੋ. ਕਿਰਪਾਲ ਸਿੰਘ ਬਡੁੰਗਰ ਵੱਲੋਂ ਜਿੱਥੇ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਮੁਹਈਆ ਕਰਵਾਕੇ ਵੱਖ ਵੱਖ ਵਿਭਾਗਾਂ ਵਿੱਚ ਅੱਵਲ ਦਰਜੇ ਦੇ ਸਰਕਾਰੀ ਅਧਿਕਾਰੀ  ਬਣਾਇਆ 

ਪੰਜਾਬੀ 'ਵਰਸਿਟੀ ਪਟਿਆਲਾ ਦੀ ਗਰਾਂਟ 'ਚ ਪੰਜਾਬ ਸਰਕਾਰ ਵੱਲੋਂ ਕਟੌਤੀ ਕਰਨਾ ਮੰਦਭਾਗਾ : ਪ੍ਰੋ. ਬਡੂੰਗਰ

ਆਰਥਿਕ ਮਦਹਾਲੀ ਨਾਲ ਜੂਝ ਰਹੀ ਮਾਲਵੇ ਖੇਤਰ ਨਾਲ ਜੁੜੀ ਹੋਈ ਇਕਲੋਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪੰਜਾਬ ਸਰਕਾਰ ਵੱਲੋਂ 30 ਕਰੋੜ ਪ੍ਰਤੀ ਮਹੀਨਾ ਦੀ ਗਰਾਂਟ ਵਿੱਚ ਕਟੋਤੀ ਕਰਕੇ 20 ਕਰੋੜ ਰੁਪਏ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਹੈ।

ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ 'ਤੇ ਹਰਜਿੰਦਰ ਧਾਮੀ ਨੂੰ ਪ੍ਰੋ. ਬਡੂੰਗਰ ਨੇ ਦਿੱਤੀ ਵਧਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੇ ਵਧਾਈ ਦਿੱਤੀ ਹੈ ।