Saturday, April 19, 2025

ProfSarchandSinghKhayala

ਮੁੱਖ ਮੰਤਰੀ ਮਾਨ ਅਤੇ ਬਾਜਵਾ ’ਚ ਚੱਲ ਰਿਹਾ ਫਿਕਸ ਮੈਚ : ਪ੍ਰੋ. ਸਰਚਾਂਦ ਸਿੰਘ  ਖਿਆਲਾ

ਵਿਰੋਧੀ ਧਿਰ ਦੇ ਕਾਂਗਰਸੀ ਨੇਤਾ ਦੀ ਪਹੁੰਚ ਦੇਸ਼ ਦੀ ਸੁਰੱਖਿਆ, ਏਕਤਾ ਤੇ ਅਖੰਡਤਾ ਲਈ ਖ਼ਤਰਾ ਹੈ ਤਾਂ ’ਆਪ’ ਨੇ ਹੁਣ ਤਕ ਇੰਡੀ ਅਲਾਇੰਸ ਤੋਂ ਖ਼ੁਦ ਨੂੰ ਵੱਖ ਕਿਉਂ ਨਹੀਂ ਕੀਤਾ

ਸਜਣ ਕੁਮਾਰ ਮੌਤ ਦੀ ਸਜ਼ਾ ਦਾ ਹੱਕਦਾਰ : ਪ੍ਰੋ. ਸਰਚਾਂਦ ਸਿੰਘ ਖਿਆਲਾ

ਕਾਂਗਰਸ ਪਾਰਟੀ ਨੇ ਨਿਰਦੋਸ਼ ਸਿੱਖਾਂ ਨੂੰ ਕਾਤਲਾਂ ਨੂੰ ਬਚਾਇਆ ਹੀ ਨਹੀਂ ਸਗੋਂ ਸਰਕਾਰ ਅਤੇ ਪਾਰਟੀ ’ਚ ਅਹਿਮ ਅਹੁਦਿਆਂ ਨਾਲ ਵੀ ਨਿਵਾਜਿਆ

ਮਨੁੱਖੀ ਅਧਿਕਾਰਾਂ ਪ੍ਰਤੀ ਸਮਰਪਿਤ ਭਾਵਨਾ ਅਤੇ ਸਿੱਖ ਭਾਈਚਾਰੇ ਦੇ ਹੱਕ ਵਿੱਚ ਮਾਰੇ ਗਏ ਹਾਹ ਦੇ ਨਾਅਰੇ ਲਈ ਤਪਨ ਬੋਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਮਸ਼ਹੂਰ ਦਸਤਾਵੇਜ਼ੀ ਫ਼ਿਲਮ ਨਿਰਮਾਤਾ -ਨਿਰਦੇਸ਼ਕ ਅਤੇ ਮਨੁੱਖੀ ਅਧਿਕਾਰ ਕਾਰਕੁਨ ਤਪਨ ਕੇ. ਬੋਸ ਦੇ ਅਚਾਨਕ

ਦਿੱਲੀ ਹਵਾਈ ਅੱਡੇ ਦਾ ਨਾਮ ਗੁਰੂ ਤੇਗ ਬਹਾਦਰ ਜੀ ਦੇ ਨਾਮ 'ਤੇ ਰੱਖਣਾ ਸਿੱਖਾਂ ਲਈ ਇੱਕ ਅਨਮੋਲ ਤੋਹਫ਼ਾ ਹੋਵੇਗਾ - ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਦਿਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੰਦਰਾ ਗਾਂਧੀ ਹਵਾਈ ਅੱਡੇ ਦਾ ਨਾਂ ਬਦਲ ਕੇ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਰੱਖਣ ਦੀ ਕੀਤੀ ਮੰਗ ਦਾ ਪੂਰਾ ਸਮਰਥਨ ਕੀਤਾ ਹੈ।