Wednesday, April 02, 2025
BREAKING NEWS
ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

Protest

ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਕੱਢੀ ਭੜਾਸ 

ਕਿਹਾ "ਆਪ" ਸਰਕਾਰ ਨੇ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ 

ਗੁਰੂ ਰਵਿਦਾਸ ਮਹਾਰਾਜ ਜੀ ਦੀ ਤਸਵੀਰ ਨਾਲ ਛੇੜਛਾੜ ਦੇ ਮੁੱਦੇ 'ਤੇ ਪ੍ਰਸ਼ਾਸਨ ਦੇ ਦੁਚਿੱਤੀ ਭਰੇ ਰਵੱਈਏ ਵਿਰੁੱਧ ਪ੍ਰਦਰਸ਼ਨ ਤੇ ਸੰਘਰਸ਼ ਕਰਨ ਦਾ ਪ੍ਰਸਤਾਵ ਪਾਸ 

ਸੰਤਾਂ, ਮਹਾਂਪੁਰਖਾਂ ਅਤੇ ਸਮਾਜਿਕ, ਧਾਰਮਿਕ ਸਮੂਹਾਂ ਅਤੇ ਜਥੇਬੰਦੀਆਂ ਨਾਲ ਤਾਲਮੇਲ ਬਣਾਉਣ ਲਈ ਇੱਕ ਕਮੇਟੀ ਬਣਾਈ ਗਈ 

ਖਾਲਸਾਈ ਨਿਸ਼ਾਨਾ, ਸੰਤ ਭਿੰਡਰਾਂ ਵਾਲਿਆਂ ਦੀਆਂ ਤਸਵੀਰਾਂ ਅਤੇ ਸਿੱਖ ਸੰਗਤਾਂ ਦੇ ਅਪਮਾਨ ਵਿਰੁੱਧ ਸਿੱਖ ਜਥੇਬੰਦੀਆਂ ਨੇ ਕੀਤਾ ਰੋਸ਼ ਪ੍ਰਦਰਸ਼ਨ 

ਹਿਮਾਚਲ ਦੇ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਖਾਲਸਾਈ ਨਿਸ਼ਾਨਾ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲੇ ਅਤੇ ਸਿੱਖ ਸੰਗਤਾਂ ਦੇ ਕੀਤੇ ਗਏ ਅਪਮਾਨ ਦੇ ਵਿਰੁੱਧ

ਮਜ਼ਦੂਰਾਂ ਨੇ ਮਹਿਲਾਂ ਪੁਲਿਸ ਚੌਂਕੀ ਮੂਹਰੇ ਦਿੱਤਾ ਧਰਨਾ 

ਗ਼ਰੀਬ ਪਰਿਵਾਰਾਂ ਦੇ ਘਰਾਂ ਨੂੰ ਜਾਂਦਾ ਰਾਹ ਰੋਕਣ ਦੇ ਲਾਏ ਇਲਜ਼ਾਮ 

ਕਿਸਾਨਾਂ ਨੇ ਸਰਕਾਰੀ ਜ਼ਬਰ ਖ਼ਿਲਾਫ਼ ਸੁਨਾਮ ਵਿਖੇ ਦਿੱਤਾ ਧਰਨਾ 

ਕਿਹਾ ਮਾਨ ਸਰਕਾਰ ਦੇ ਭੁਲੇਖੇ ਜਲਦੀ ਕਰਾਂਗੇ ਦੂਰ 

ਪੈਨਸ਼ਨਰਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

ਵਾਅਦਿਆਂ ਤੋਂ ਮੁੱਕਰਨ ਦੇ ਲਾਏ ਇਲਜ਼ਾਮ 

ਕਿਸਾਨਾਂ ਨੇ ਦੂਜੇ ਦਿਨ ਵੀ ਫੂਕੀ ਕੈਬਨਿਟ ਮੰਤਰੀ ਦੀ ਅਰਥੀ 

ਲੌਂਗੋਵਾਲ ਦੇ ਬਜ਼ਾਰਾਂ ਵਿੱਚ ਕੀਤਾ ਪ੍ਰਦਰਸ਼ਨ 

ਅਧਿਆਪਕਾਂ ਨੇ ਤਨਖਾਹ ਕਟੌਤੀ ਦੇ ਰੋਸ ਵਜੋਂ ਅਮਨ ਅਰੋੜਾ ਦੀ ਕੋਠੀ ਅੱਗੇ ਦਿੱਤਾ ਸੰਕੇਤਕ ਧਰਨਾ 

ਆਪ' ਪ੍ਰਧਾਨ ਅਮਨ ਅਰੋੜਾ ਵੱਲੋਂ ਡੀ.ਟੀ.ਐੱਫ. ਨੂੰ ਦਿੱਤੇ ਭਰੋਸੇ ਲਾਗੂ ਕਰਵਾਉਣ ਲਈ ਸੌਂਪਿਆ 'ਯਾਦ ਪੱਤਰ'

ਪਾਵਰਕੌਮ ਸੀ ਐਚ ਬੀ ਕਾਮਿਆਂ ਵਲੋਂ ਐਕਸੀਅਨ ਦਫਤਰ ਅੱਗੇ ਰੋਸ ਪ੍ਰਦਰਸ਼ਨ

6 ਜਨਵਰੀ ਨੂੰ ਹੋਣ ਵਾਲੇ ਸੰਘਰਸ਼ ਬਾਰੇ ਨੋਟਿਸ ਸੌਂਪਿਆ

ਤਨਖਾਹ ਨਾ ਮਿਲਣ ਦੇ ਰੋਸ ਵਜੋਂ ਕਲਮ ਛੋੜ ਹੜਤਾਲ ਤੇ ਬੈਠੇ ਸੀਵਰੇਜ ਵਿਭਾਗ ਦੇ ਜੇ ਈ

ਠੇਕਾ ਨਵਿਆਉਣ ਜਾਂ ਵਾਪਸ ਸਿੱਖਿਆ ਵਿਭਾਗ ਵਿੱਚ ਭੇਜਣ ਦੀ ਕੀਤੀ ਮੰਗ

ਤਨਖਾਹ 'ਚ ਕਟੌਤੀ ਤੋਂ ਭੜਕੇ ਅਧਿਆਪਕਾਂ ਨੇ ਅਮਨ ਅਰੋੜਾ ਦੇ ਘਰ ਮੂਹਰੇ ਕੀਤਾ ਪ੍ਰਦਰਸ਼ਨ 

ਅੰਦੋਲਨਕਾਰੀ ਅਧਿਆਪਕ ਅਤੇ ਪੁਲਿਸ ਹੋਈ ਆਹਮੋ-ਸਾਹਮਣੇ 

ਚੰਡੀਗੜ੍ਹ ਕਾਂਗਰਸ ਵੱਲੋਂ ਬਿਜਲੀ ਵਿਭਾਗ ਦੇ ਨਿੱਜੀਕਰਨ ਖਿਲਾਫ ਜ਼ੋਰਦਾਰ ਪ੍ਰਦਰਸ਼ਨ

ਰਾਜ ਭਵਨ ਦਾ ਘਿਰਾਓ ਕਰਨ ਗਏ ਪੁਲਿਸ ਨੇ ਕਈ ਸੀਨੀਅਰ ਕਾਂਗਰਸੀ ਵਰਕਰਾਂ ਨੂੰ ਪਾਇਆ ਘੇਰ 

ਡੀ ਟੀ ਐੱਫ 15 ਨੂੰ ਅਮਨ ਅਰੋੜਾ ਦੇ ਘਰ ਮੂਹਰੇ ਕਰੇਗਾ ਰੋਸ ਪ੍ਰਦਰਸ਼ਨ 

ਜਥੇਬੰਦੀ ਨੇ ਐੱਸਡੀਐੱਮ ਸੁਨਾਮ ਨੂੰ ਸੌਂਪਿਆ ਨੋਟਿਸ 

ਮਾਨ ਸਰਕਾਰ ਖ਼ਿਲਾਫ਼ ਲੋਕਾਂ 'ਚ ਪਨਪ ਰਿਹਾ ਰੋਸ :ਰਾਜਾ ਬੀਰ ਕਲਾਂ 

ਕਿਹਾ ਕੀਤੇ ਵਾਅਦੇ ਨਹੀਂ ਕੀਤੇ ਪੂਰੇ 

ਆਤਮਾ ਸਟਾਫ਼ ਪੰਜਾਬ ਵਲੋ ਖੇਤੀਬਾੜੀ ਦਫ਼ਤਰ ਅੱਗੇ ਧਰਨਾ ਲਾ ਕੇ ਕੀਤਾ ਰੋਸ ਪ੍ਰਦਰਸ਼ਨ

ਮਾਮਲਾ ਪਿਛਲੇ 4 ਮਹੀਨੇ ਤੋਂ ਤਨਖਾਹ ਨਾ ਮਿਲਣ ਦਾ 

ਵਿਧਾਨ ਸਭਾ ਹਲਕਾ ਬਰਨਾਲਾ ਵਿਖੇ 10 ਨਵੰਬਰ ਨੂੰ ਰੋਸ ਮਾਰਚ ਵਿੱਚ ਵੱਧ ਤੋਂ ਵੱਧ ਸਾਥੀ ਸ਼ਮੂਲੀਅਤ ਕਰਨਗੇ

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਮਾਲੇਰਕੋਟਲਾ ਦੀ ਮਹੀਨਾਵਾਰ ਮੀਟਿੰਗ ਸਾਥੀ ਜਰਨੈਲ ਸਿੰਘ, ਪੰਜਗਰਾਈਆਂ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ,

ਚੰਡੀਗੜ੍ਹ ਵਿਖੇ ਭਾਜਪਾ ਖਿਲਾਫ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਰੋਸ਼ ਪ੍ਰਦਰਸ਼ਨ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਅੱਜ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਤੇ ਸਮਰਥਕ ਕੇਂਦਰ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿੱਚ ਸੜਕਾਂ ’ਤੇ ਉਤਰ ਆਏ।

ਮਨਰੇਗਾ ਵਰਕਰਾਂ ਨੇ ਥਾਲੀਆਂ ਖੜਕਾਕੇ ਰੋਸ ਜਤਾਇਆ  

ਕਿਹਾ ਮਨਰੇਗਾ ਕਾਨੂੰਨ ਲਾਗੂ ਕਰਨ ਵਿੱਚ ਕੀਤੀਆਂ ਜਾ ਰਹੀਆਂ ਬੇਨਿਯਮੀਆ 

ਮੁੱਖ ਮੰਤਰੀ ਮਾਨ ਦੀ ਚੰਡੀਗੜ੍ਹ ਰਿਹਾਇਸ਼ ’ਤੇ ਪੱਕਾ ਧਰਨਾ ਲਾਉਣਗੇ ਕਿਸਾਨ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ, ਆੜ੍ਹਤੀ ਐਸੋਸੀਏਸ਼ਨ ਤੇ ਸ਼ੈਲਰ ਮਾਲਕਾਂ ਨੇ ਚੰਡੀਗੜ੍ਹ ਦੇ ਕਿਸਾਨ ਭਵਨ

ਨਗਰ ਕੌਂਸਲ ਮਾਲੇਰਕੋਟਲਾ ਦੇ ਸਫਾਈ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ ਉਪਰੰਤ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੋਪਿਆ

ਨਗਰ ਕੌਂਸਲ ਮਾਲੇਰਕੋਟਲਾ ਦੀ ਸਫਾਈ ਕਰਮਚਾਰੀ ਯੂਨੀਅਨ ਵਲੋਂ ਪ੍ਰਧਾਨ ਦੀਪਕ ਬੱਗਨ ਦੀ ਅਗਵਾਈ ਹੇਠ

ਮਾਲੇਰਕੋਟਲਾ ; ਪੰਜਾਬ ਪੈਨਸ਼ਨਰਜ਼ ਦਾ ਸਾਂਝਾ ਫਰੰਟ 22 ਅਕਤੂਬਰ ਨੂੰ ਮੋਹਾਲੀ ਵਿਖੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਰੈਲੀ

ਪਾਵਰਕਾਮ ਅਤੇ ਟਰਾਂਸਕੋ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਜੱਥੇਬੰਦੀ ਪੈਨਸ਼ਰਜ਼ ਐਸੋਸੀਏਸ਼ਨ ਮੰਡਲ ਮਾਲੇਰਕੋਟਲਾ ਵੱਲੋਂ ਅੱਜ ਮੀਟਿੰਗ ਕੀਤੀ ਗਈ।

ਵੈਟਰਨਰੀ ਅਫ਼ਸਰਾਂ ਨੇ ਓਪੀਡੀ ਕੀਤੀ ਠੱਪ ਕਰਕੇ ਰਾਜ ਭਰ ਦੇ ਪੋਲੀਕਲੀਨਿਕਾਂ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਵੱਲੋਂ ਮੈਡੀਕਲ ਅਫ਼ਸਰਾਂ ਦੀ ਤਨਖ਼ਾਹ ਬਰਾਬਰੀ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੇ ਅਵੇਸਲੇ ਰਵੱਈਏ ਤੋਂ ਦੁਖੀ ਵੈਟਰਨਰੀ ਡਾਕਟਰਾਂ

ਗੈਸਟ ਫੈਕਲਟੀ ਪ੍ਰੋਫ਼ੈਸਰਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਜਤਾਇਆ ਰੋਸ 

ਰੋਸ ਪ੍ਰਗਟ ਕਰਦੇ ਗੈਸਟ ਫੈਕਲਟੀ ਪ੍ਰੋਫੈਸਰ

ਸੁਨਾਮ 'ਚ ਕਾਂਗਰਸੀਆਂ ਵੱਲੋਂ ਡੀਐਸਪੀ ਦਫ਼ਤਰ ਮੂਹਰੇ ਧਰਨਾ 

ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਤੇ ਜਤਾਈ ਚਿੰਤਾ 

ਪੈਨਸ਼ਨਰਾਂ ਨੇ ਮਾਨ ਸਰਕਾਰ ਖਿਲਾਫ ਕੱਢੀ ਭੜਾਸ 

ਕਿਹਾ ਵਾਅਦਿਆਂ ਨੂੰ ਪੂਰਾ ਕਰਨ ਲਈ ਕੀਤੀ ਜਾ ਰਹੀ ਆਨਾਕਾਨੀ 

ਨਗਰ ਨਿਗਮ ਵੱਲੋਂ ਪਬਲਿਕ ਪਖਾਨਿਆਂ ‘ਤੇ ਕੰਮ ਕਰਦੇ ਸਫਾਈ ਸੇਵਕਾਂ ਵੱਲੋਂ ਮੁਜ਼ਾਹਰੇ ਦੌਰਾਨ ਲਾਏ ਦੋਸ਼ਾਂ ਦਾ ਖੰਡਨ

ਨਗਰ ਨਿਗਮ ਅਧੀਨ ਆਉਂਦੇ ਪਬਲਿਕ ਪਖਾਨਿਆਂ ਤੇ ਕੰਮ ਕਰਦੇ ਸਫਾਈ ਸੇਵਕਾਂ ਵੱਲੋਂ ਕਲ੍ਹ ਮੁਜ਼ਾਹਰਾ ਕਰਦੇ ਹੋਏ ਲਾਏ ਗਏ

ਜੁਆਇੰਟ ਐਕਸ਼ਨ ਕਮੇਟੀ ਨੇ ਵਕਫ ਐਕਟ ਬਿੱਲ ਦੇ ਵਿਰੋਧ ਵਿੱਚ ਸ਼ਹਿਰ ਅੰਦਰ ਜਗਾ ਜਗਾ ਬਾਰ ਕੋਡ ਸਕੈਨ ਦੇ ਰਾਹੀਂ ਲੋਕਾਂ ਦਾ ਵਿਰੋਧ ਦਰਜ ਕਰਵਾਇਆ

ਜੁਆਇੰਟ ਐਕਸ਼ਨ ਕਮੇਟੀ ਵੱਲੋਂ ਵਕਫ ਐਕਟ ਬਿੱਲ ਦੇ ਵਿਰੋਧ ਵਿੱਚ ਸ਼ਹਿਰ ਅੰਦਰ ਅੱਧੀ ਦਰਜਨ ਥਾਵਾਂ ਤੇ ਕਾਉਂਟਰ ਸਥਾਪਿਤ ਕਰਕੇ ਬਾਰ ਕੋਡ ਸਕੈਨ

ਖੇਤ ਮਜ਼ਦੂਰ ਮੁੱਖ ਮੰਤਰੀ ਦੀ ਕੋਠੀ ਅੱਗੇ ਦੇਣਗੇ ਧਰਨਾ, ਤਿਆਰੀਆਂ ਸ਼ੁਰੂ 

ਕਿਹਾ " ਆਪ " ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਹੋਇਆ ਨੰਗਾ 

ਬਿਜਲੀ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੱਢੀ ਭੜਾਸ 

ਕਿਹਾ ਮੰਗਾਂ ਪ੍ਰਤੀ ਨਹੀਂ ਦਿਖਾਈ ਜਾ ਰਹੀ ਸੁਹਿਰਦਤਾ 

ਐਨ.ਆਈ.ਏ ਦੀ ਛਾਪੇਮਾਰੀ ਖਿਲਾਫ ਜਨਤਕ ਜਥੇਬੰਦੀਆਂ ਵੱਲੋਂ ਕੀਤਾ ਗਿਆ ਵਿਰੋਧ ਪ੍ਰਦਰਸ਼ਨ

ਪਿਛਲੇ ਦਿਨੀ ਐਨ.ਆਈ.ਏ ਵੱਲੋਂ ਪੰਜਾਬ ਅੰਦਰ ਕਿਸਾਨ ਆਗੂਆਂ, ਲੋਕ ਪੱਖੀ ਬੁੱਧੀਜੀਵੀਆਂ ਤੇ ਵਕੀਲਾਂ ਦੇ ਘਰਾਂ ਉੱਪਰ ਛਾਪੇਮਾਰੀ ਕਰਨ ਦੇ ਵਿਰੋਧ ਵਿੱਚ ਅੱਜ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਮਲੇਰਕੋਟਲਾ ਵਿਖੇ ਪ੍ਰਦਰਸ਼ਨ ਕੀਤਾ ਗਿਆ

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ, ਪੰਜਾਬ ਵੱਲੋਂ ਸੂਬਾ ਸਰਕਾਰ ਖਿਲਾਫ ਰੋਸ਼ ਧਰਨਾ

ਕਿਹਾ ਕਿ ਜੇਕਰ ਸਰਕਾਰ ਨੇ 04 ਸਤੰਬਰ ਤੱਕ ਮੱਗਾਂ ਨਾ ਮੰਨੀਆਂ ਤਾਂ 5 ਸਤੰਬਰ ਤੋਂ 10 ਸਤੰਤਬਰ ਤੱਕ ਸੂਬੇ ਦੇ ਸਾਰੇ ਡੀ.ਸੀ., ਐ¤ਸ.ਡੀ. ਐਮ. ਦਫ਼ਤਰਾਂ, ਤਹਿਸੀਲ ਤੇ ਸਬ ਤਹਿਸੀਲ ਦਫ਼ਤਰਾਂ ਵਿ¤ਚ ਹੜਤਾਲ ਰਹੇਗੀ।

5 ਸਤੰਬਰ ਨੂੰ ਅਧਿਆਪਕ ਦਿਵਸ ਦੇ ਮੌਕੇ ’ਤੇ ਜਿਲ੍ਹਾ ਪੱਧਰ ’ਤੇ ਰੋਸ ਮੁਜਾਹਰੇ ਕੀਤੇ ਜਾਣਗੇ : ਡੀ.ਟੀ.ਐੱਫ.

ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।

ਮਾਲੇਰਕੋਟਲਾ : ਬਿਜਲੀ ਕਾਮਿਆ ਨੇ ਮਨੈਜਮੈਂਟ ਖਿਲਾਫ ਕੀਤਾ ਰੋਸ਼ ਪ੍ਰਦਸ਼ਨ

ਅੱਜ ਇੱਥੇ ਮੁਲਾਜਮ ਏਕਤਾ ਮੰਚ ਪੰਜਾਬ ਅਤੇ ਜੋਆਇੰਟ ਫੋਰਸ ਦੇ ਸੱਦੇ ਤੇ ਬਿਜਲੀ ਬੋਰਡ ਦੀ ਮਨੈਜਮੈਂਟ ਖਿਲਾਫ ਸਾਥੀ ਨਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਾਥੀਆਂ ਨੇ ਭਾਗ ਲਿਆ। 

ਸੁਨਾਮ ’ਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ

ਨਵੇਂ ਫ਼ੌਜਦਾਰੀ ਕਾਨੂੰਨਾਂ ਦੇ ਵਿਰੁੱਧ ਰੋਸ ਪ੍ਰਗਟ ਕਰਨ ਲਈ ਆਜ਼ਾਦੀ ਦਿਹਾੜੇ ਮੌਕੇ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਵਲੋਂ ਦਿਤੇ ਸੱਦੇ ਤਹਿਤ ਵੀਰਵਾਰ ਨੂੰ ਸੁਨਾਮ ਵਿਖੇ ਕਿਸਾਨ ਆਗੂਆਂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਸਿੰਘ ਛਾਜਲੀ ਅਤੇ ਹੈਪੀ ਨਮੋਲ ਦੀ ਅਗਵਾਈ ਹੇਠ ਕਿਸਾਨਾਂ ਨੇ ਬਾਜ਼ਾਰਾਂ ਅੰਦਰ ਟਰੈਕਟਰ ਮਾਰਚ ਕੱਢਿਆ ਅਤੇ ਐਸਡੀਐਮ ਦਫ਼ਤਰ ਸਾਹਮਣੇ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਫੂਕ ਕੇ ਕੇਂਦਰ ਸਰਕਾਰ ਵਿਰੁੱਧ ਨਾਹਰੇਬਾਜ਼ੀ ਕੀਤੀ।

ਸੁਨਾਮ ਹਸਪਤਾਲ ਦੇ ਡਾਕਟਰਾਂ ਨੇ ਰੋਸ ਜਤਾਇਆ 

ਸੁਨਾਮ ਵਿਖੇ ਸਰਕਾਰੀ ਡਾਕਟਰ ਰੋਸ ਜ਼ਾਹਿਰ ਕਰਦੇ ਹੋਏ

ਡਾਕਟਰ ਦੀ ਹਤਿਆ ਦੇ ਵਿਰੋਧ ਵਿਚ ਡਾਕਟਰਾਂ ਦਾ ਮੁਜ਼ਾਹਰਾ ਅੱਜ

ਸਰਕਾਰੀ ਹਸਪਤਾਲ ਦੀਆਂ ਓ.ਪੀ.ਡੀ. ਸੇਵਾਵਾਂ ਰਹਿਣਗੀਆਂ ਠੱਪ

ਸੁਪਰੀਮ ਕੋਰਟ ਵੱਲੋਂ ਸ਼ੰਭੂ ਬਾਰਡਰ ਦੀ ਇਕ ਲੇਨ ਖੋਲ੍ਹਣ ਦੇ ਹੁਕਮ

13 ਫ਼ਰਵਰੀ ਤੋਂ ਬੰਦ ਗਏ ਸ਼ੰਭੂ ਬਾਰਡਰ ਦੀ ਇਕ ਲੇਨ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ ਨੇ ਹੁਕਮ ਜਾਰੀ ਕਰ ਦਿੱਤੇ ਹਨ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸਖ਼ਤ ਟਿੱਪਣੀ ਕੀਤੀ ਹੈ ਕਿ ਹਾਈਵੇਅ ਪਾਰਕਿੰਗ ਸਥਾਨ ਨਹੀਂ ਹਨ। 

ਸਕੂਲਾਂ ਨੂੰ ਮਰਜ਼ਿੰਗ ਦੇ ਵਿਰੋਧ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਰੋਸ ਧਰਨਾ

ਪ੍ਰਮੋਸ਼ਨਾਂ ਨਾ ਹੋਣ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

ਤੇਲ ਪਾਈਪ ਲਾਈਨ ਕੱਢਣ ਖ਼ਿਲਾਫ਼ ਭੜਕੇ ਕਿਸਾਨ

ਕਿਹਾ ਛੋਟੇ ਕਿਸਾਨਾਂ ਨੂੰ ਉਜਾੜਿਆ ਜਾ ਰਿਹਾ 

ਕਿਸਾਨਾਂ ਨੇ ਬਿਜਲੀ ਗਰਿੱਡ ਸਾਹਮਣੇ ਦਿੱਤਾ ਧਰਨਾ 

ਕਿਹਾ ਬਿਜਲੀ ਸਪਲਾਈ ਨੂੰ ਲੈਕੇ ਖੁੱਲ੍ਹੀ ਮਾਨ ਸਰਕਾਰ ਦੀ ਪੋਲ 

123456